Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਇਮਰੀ ਸਕੂਲ ਛਾਪਾ ਵਿਖੇ ਨਵੇਂ ਇੰਚਾਰਜ ਨੇ ਸੰਭਾਲਿਆ ਅਹੁਦਾ

Nirmal Pandori by Nirmal Pandori
12/21/2021
in ਪੰਜਾਬ
Reading Time: 1 min read
A A
0
ਪ੍ਰਾਇਮਰੀ ਸਕੂਲ ਛਾਪਾ ਵਿਖੇ ਨਵੇਂ ਇੰਚਾਰਜ ਨੇ ਸੰਭਾਲਿਆ ਅਹੁਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਦਸੰਬਰ (ਨਿਰਮਲ ਸਿੰਘ ਪੰਡੋਰੀ) : ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਛਾਪਾ ਵਿਖੇ ਹਰਗੁਰਮੀਤ ਸਿੰਘ ਸਿੱਧੂ ਨੇ ਬਤੌਰ ਸੈਂਟਰ ਇੰਚਾਰਜ ਜੁਆਇਨ ਕੀਤਾ । ਇਸ ਮੌਕੇ ਸਰਪੰਚ ਸਰਬਜੀਤ ਕੌਰ ਦਿਉਲ ਅਤੇ ਸਕੂਲ ਮਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਨੇ ਹਰਗੁਰਮੀਤ ਸਿੰਘ ਸਿੱਧੂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸਵਾਗਤ ਕੀਤਾ। ਨਵਨਿਯੁਕਤ ਸੈਂਟਰ ਇੰਚਾਰਜ ਨੇ ਕਿਹਾ ਕਿ ਉਹ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਲਈ ਵਡੇਰੇ ਯਤਨ ਕਰਨਗੇ। ਇਸ ਮੌਕੇ ਪੰਚ ਰੁਪਿੰਦਰਜੀਤ ਕੌਰ, ਬਾਜਵਾ ਸੰਮਤੀ ਮੈਂਬਰ ਹਰਨੇਕ ਸਿੰਘ, ਜਥੇਦਾਰ ਅਮਰਜੀਤ ਸਿੰਘ, ਬਲਵੰਤ ਸਿੰਘ ਪੰਚ, ਰਜਿੰਦਰ ਸਿੰਘ ਫੌਜੀ, ਰਿੰਕੂ ਸੋਢਾ, ਕਾਨੂੰਗੋ ਉਜਾਗਰ ਸਿੰਘ ਅਤੇ ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਅਮਿ੍ਰਤਪਾਲ ਕੌਰ, ਕਮਲਜੀਤ ਕੌਰ, ਦਲਜੀਤ ਕੌਰ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Previous Post

ਹੁਣ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਗਰਜਣਗੇ ਕੱਚੇ ਕਾਮੇ, ਪਰਿਵਾਰਾਂ ਸਮੇਤ ਸੰਘਰਸ਼ ਦੀ ਦਿੱਤੀ ਚਿਤਾਵਨੀ

Next Post

ਸਾਲੇ ਤੋਂ ਬਾਅਦ ਜੀਜੇ ਦੀ ਵਾਰੀ.. ਸਿੱਧੂ ਦੇ ਪੁੱਗਣਗੇ ਬੋਲ ..?

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਸਾਲੇ ਤੋਂ ਬਾਅਦ ਜੀਜੇ ਦੀ ਵਾਰੀ.. ਸਿੱਧੂ ਦੇ ਪੁੱਗਣਗੇ ਬੋਲ ..?

ਸਾਲੇ ਤੋਂ ਬਾਅਦ ਜੀਜੇ ਦੀ ਵਾਰੀ.. ਸਿੱਧੂ ਦੇ ਪੁੱਗਣਗੇ ਬੋਲ ..?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend