Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢਿੱਲੋਂ ਬਨਾਮ ਢਿੱਲੋਂ : ਹੱਟ ਪਿੱਛੇ .. ਮਿੱਤਰਾਂ ਦੀ ਮੁੱਛ ਦਾ ਸਵਾਲ ਆਂ

Nirmal Pandori by Nirmal Pandori
12/25/2021
in ਪੰਜਾਬ
Reading Time: 1 min read
A A
0
ਢਿੱਲੋਂ ਬਨਾਮ ਢਿੱਲੋਂ : ਹੱਟ ਪਿੱਛੇ .. ਮਿੱਤਰਾਂ ਦੀ ਮੁੱਛ ਦਾ ਸਵਾਲ ਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਦਸੰਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ’ਚ ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਉੱਪਰ ਨਜ਼ਰ ਮਾਰੀਏ ਤਾਂ ਮੁੱਖ ਤੌਰ ’ਤੇ ਦੋ ਨਾਮ ਕੇਵਲ ਸਿੰਘ ਢਿੱਲੋਂ ਅਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਸਾਹਮਣੇ ਆ ਰਹੇ ਹਨ। ਕਾਂਗਰਸ ਹਾਈਕਮਾਂਡ ਨੂੰ ਭੇਜੇ ਜਾਣ ਵਾਲੇ ਪੈਨਲ ਵਿੱਚ ਦੋਵੇ ਢਿੱਲੋਂ ਬੈਠੇ ਹਨ, ਇਸ ਤਰਾ ਬਰਨਾਲਾ ਹਲਕੇ ’ਚ ਕਾਂਗਰਸ ਦੀ ਟਿਕਟ ਲਈ ਦੌੜ ਦੇ ਮੁੱਖ ਦੌੜਾਕ ਕੇਵਲ ਸਿੰਘ ਢਿੱਲੋਂ ਅਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਬਣੇ ਹੋਏ ਹਨ, ਭਾਵ ਬਰਨਾਲਾ ਹਲਕੇ ਤੋਂ ਢਿੱਲੋਂ ਬਨਾਮ ਢਿੱਲੋਂ ਵਾਲੀ ਤਸਵੀਰ ਸਾਹਮਣੇ ਆ ਰਹੀ ਹੈ। ਉਂਝ ਭਾਵੇਂ ਕੇਵਲ ਸਿੰਘ ਢਿੱਲੋਂ ਦੇ ਖੇਮੇ ਵੱਲੋਂ ‘ਟਿਕਟ ਵੱਟ ’ਤੇ ਪਈ ਆਂ’ ਦਾ ਪ੍ਰਚਾਰ ਵਿੱਢਿਆ ਹੋਇਆ ਹੈ ਪ੍ਰੰਤੂ ਜੇਕਰ ਪੰਜਾਬ ਪ੍ਰਦੇਸ ਕਾਂਗਰਸ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਸੂਬਾ ਕਾਂਗਰਸ ਕਮੇਟੀ, ਜ਼ਿਲਾ ਕਾਂਗਰਸ ਕਮੇਟੀ ਅਤੇ ਕਾਂਗਰਸ ਦੇ ਸੂਬਾ ’ਤੇ ਜ਼ਿਲਾ ਪੱਧਰੀ ਵੱਖ-ਵੱਖ ਵਿੰਗਾਂ ਦੇ ਐਲਾਨ ਕੀਤੇ ਨਾਵਾਂ ਦੀ ਘੋਖ ਕੀਤੀ ਜਾਵੇ ਤਾਂ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵੀ ਬਰਾਬਰ ਦੀ ਪ੍ਰਤੀਨਿਧਤਾ ਦਿੱਤੀ ਹੈ। ਕਾਂਗਰਸ ਦਾ ਜ਼ਿਲਾ ਪ੍ਰਧਾਨ ਤਾਂ ਕਾਲਾ ਢਿੱਲੋਂ ਦੇ ਧੜੇ ਦਾ ਹੀ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਦੀ ਆਪਣੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਕਾਫ਼ੀ ਲੰਮੀ ਤੇ ਜਟਿਲ ਹੈ, ਚੋਣਾਂ ਦੇ ਐਲਾਨ ਹੋਣ ਤੱਕ ਉਮੀਦਵਾਰਾਂ ਦੀ ਚੋਣ ਸੰਬੰਧੀ ਕਾਂਗਰਸ ਆਪਣੇ ਪੱਤੇ ਨਹੀਂ ਖੋਲਦੀ ਪ੍ਰੰਤੂ ਬਰਨਾਲਾ ਹਲਕੇ ਲਈ ਬਣੇ ਪੈਨਲ ਦੀ ਭਿਣਕ ਅਨੁਸਾਰ ਬਰਨਾਲਾ ਦੀ ਟਿਕਟ ‘ਢਿੱਲੋਂ ਗੋਤ ਲਈ ਮੁੱਛ ਦਾ ਸਵਾਲ’ ਬਣਦੀ ਨਜ਼ਰ ਆ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
Load More
Previous Post

ਹਮੇ ਤੋਂ ਅਪਨੋਂ ਨੇ ਲੂਟਾ, ਗ਼ੈਰੋਂ ਮੇਂ ਕਹਾਂ ਦਮ ਥਾ… ਵਰਗਾ ਹੈ ਪੰਜਾਬ ਦਾ ਸਿਆਸੀ ਮਾਹੌਲ

Next Post

.. ਟਲ ਸਕਦੀਆਂ ਹਨ ਵਿਧਾਨ ਸਭਾ ਚੋਣਾਂ..?

Nirmal Pandori

Nirmal Pandori

Related Posts

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
Load More
Next Post
.. ਟਲ ਸਕਦੀਆਂ ਹਨ ਵਿਧਾਨ ਸਭਾ ਚੋਣਾਂ..?

.. ਟਲ ਸਕਦੀਆਂ ਹਨ ਵਿਧਾਨ ਸਭਾ ਚੋਣਾਂ..?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend