Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਮਜੀਠੀਆ ਕੁਝ ਸਮਾਂ ਹੋਰ ਲੁਕੇਗਾ ਤੇ ਦੂਜਾ ਮਜੀਠੀਆ ਸ਼ਰੇਆਮ ਸਾਹਮਣੇ ਆ ਗਿਆ

Nirmal Pandori by Nirmal Pandori
12/30/2021
in ਪੰਜਾਬ
Reading Time: 1 min read
A A
0
ਇੱਕ ਮਜੀਠੀਆ ਕੁਝ ਸਮਾਂ ਹੋਰ ਲੁਕੇਗਾ ਤੇ ਦੂਜਾ ਮਜੀਠੀਆ ਸ਼ਰੇਆਮ ਸਾਹਮਣੇ ਆ ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 30 ਦਸੰਬਰ (ਨਿਰਮਲ ਸਿੰਘ ਪੰਡੋਰੀ ) – ਵੀਰਵਾਰ ਪੰਜਾਬ ਦੀ ਰਾਜਨੀਤੀ ’ਚ ਦੋਵੇਂ ਮਜੀਠੀਆ ਚਰਚਿਤ ਰਹੇ । ਇੱਕ ਪਾਸੇ ਨਸ਼ਾ ਤਸਕਰੀ ਦੇ ਮਾਮਲੇ ’ਚ ਸਲਾਖ਼ਾਂ ਪਿੱਛੇ ਜਾਣ ਤੋਂ ਬਚਣ ਲਈ ਕਾਨੂੰਨੀ ਚਾਰਾਜੋਈ ਕਰ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਅਤੇ ਦੂਜੇ ਪਾਸੇ ਇੱਕ ਹੋਰ ਮਜੀਠੀਆ ਨੇ ਵੱਡਾ ਆਹੁਦਾ ਛੱਡ ਕੇ ਧਮਾਕਾ ਕਰ ਦਿੱਤਾ। ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਜਨਵਰੀ ਤੱਕ ਅੱਗੇ ਪੈ ਗਈ ਹੈ ਭਾਵ ਬਿਕਰਮ ਮਜੀਠੀਆ ਦੀ ਨਵੇਂ ਸਾਲ ਦੀ ਨਵੀਂ ਸਵੇਰ ਪੁਲਿਸ ਤੋਂ ਲੁਕ ਛਿਪ ਕੇ ਹੀ ਚੜੇਗੀ। ਦੂਜੇ ਪਾਸੇ ਕਾਂਗਰਸ ਦੇ ਧੜੱਲੇਦਾਰ ਆਗੂ ਪਨਗਰੇਨ ਦੇ ਚੇਅਰਮੈਨ ਲਾਲੀ ਮਜੀਠੀਆ ਨੇ ਅਸਤੀਫ਼ਾ ਦੇ ਕੇ ਕਾਂਗਰਸ ਦੀ ਚੂਲ ਹੋਰ ਢਿੱਲੀ ਕਰ ਦਿੱਤੀ ਹੈ ਕਿਉਂਕਿ ਲਾਲੀ ਮਜੀਠੀਆ ਆਪਣੇ ਹਲਕੇ ’ਚ ਤਕੜਾ ਜਨਆਧਾਰ ਰੱਖਦੇ ਹਨ ਅਤੇ ਉਹ ਬਿਕਰਮ ਮਜੀਠੀਆ ਨਾਲ ਸਿੱਧੀ ਟੱਕਰ ਵੀ ਲੈਂਦੇ ਰਹੇ ਹਨ। ਲਾਲੀ ਮਜੀਠੀਆ ਦੇ ਅਸਤੀਫ਼ੇ ਤੋਂ ਬਾਅਦ ਚਰਚਾ ਛਿੜ ਪਈ ਹੈ ਕਿ ‘‘ਤਾਏ ਦੀ ਧੀ ਚੱਲੀ, ਮੈਂ ਕਿਉਂ ਰਹਾਂ ਕੱਲੀ’’ ਕਹਾਵਤ ਅਨੁਸਾਰ ਲਾਲੀ ਮਜੀਠੀਆ ਵੀ ਓਧਰ ਹੀ ਜਾਵੇਗਾ , ਜਿੱਧਰ ਪੰਜਾਬ ਦੇ ਬਹੁਤੇ ਆਗੂ ਜਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

05/08/2026
Load More
Previous Post

ਡਾ. ਔਲਖ ਦੀ ਬਦਲੀ ਦੀ ਅੱਗ ਦੇ ਸੇਕ, ਉਪ ਮੁੱਖ ਮੰਤਰੀ ਦਾ ਦੌਰਾ ਰੱਦ ਹੋਣ ਕਨਸੋਅ

Next Post

ਸਿੱਖ ਨੌਜਵਾਨ ’ਤੇ ਦੇਸ਼ਧ੍ਰੋਹ ਦੇ ਮੁਕੱਦਮੇ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Nirmal Pandori

Nirmal Pandori

Related Posts

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
Load More
Next Post
ਸਿੱਖ ਨੌਜਵਾਨ ’ਤੇ ਦੇਸ਼ਧ੍ਰੋਹ ਦੇ ਮੁਕੱਦਮੇ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਿੱਖ ਨੌਜਵਾਨ ’ਤੇ ਦੇਸ਼ਧ੍ਰੋਹ ਦੇ ਮੁਕੱਦਮੇ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend