Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

3 ਅਤੇ 6 ਦੇ ਅੰਕੜਿਆਂ ਵਿੱਚ ਫਸ ਗਏ ਬਰਨਾਲਾ ਦੇ ਕਾਂਗਰਸੀ ਆਗੂ

Nirmal Pandori by Nirmal Pandori
12/31/2021
in ਪੰਜਾਬ
Reading Time: 1 min read
A A
0
3 ਅਤੇ 6 ਦੇ ਅੰਕੜਿਆਂ ਵਿੱਚ ਫਸ ਗਏ ਬਰਨਾਲਾ ਦੇ ਕਾਂਗਰਸੀ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਦਸੰਬਰ (ਨਿਰਮਲ ਸਿੰਘ ਪੰਡੋਰੀ)– ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 6 ਜਨਵਰੀ ਨੂੰ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ 6 ਜਨਵਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋ ਰਹੀ ਵਿਸ਼ਾਲ ਰੈਲੀ ਵਿਚ ਉਚੇਚੇ ਤੌਰ ‘ਤੇ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਰੈਲੀ ਸਬੰਧੀ ਕੇਵਲ ਸਿੰਘ ਢਿੱਲੋਂ ਵੱਲੋਂ ਸਥਾਨਕ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਸ੍ਰੀ ਨੀਟਾ ਨੇ ਦਾਅਵਾ ਕੀਤਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਹੋ ਰਹੀ ਇਸ ਰੈਲੀ ਵਿੱਚ ਕਾਂਗਰਸੀ ਆਗੂਆਂ ਵਰਕਰਾਂ ਦਾ ਵੱਡਾ ਇਕੱਠ ਹੋਵੇਗਾ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਆਪਣੇ ਗ੍ਰਹਿ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ 3 ਜਨਵਰੀ ਨੂੰ ਹੰਡਿਆਇਆ ਵਿਖੇ ਨਵਜੋਤ ਸਿੰਘ ਸਿੱਧੂ ਦੀ ਰੈਲੀ ਸਬੰਧੀ ਜਾਣਕਾਰੀ ਦਿੱਤੀ ਸੀ। ਕਾਲਾ ਢਿਲੋਂ ਵੱਲੋਂ 3 ਜਨਵਰੀ ਸਬੰਧੀ ਰੈਲੀ ਦੀਆਂ ਖ਼ਬਰਾਂ ਦੀਆਂ ਸੁਰਖੀਆਂ ਅਜੇ ਮੱਧਮ ਨਹੀਂ ਹੋਈਆਂ ਪਰ ਕੇਵਲ ਸਿੰਘ ਢਿੱਲੋਂ ਦੇ ਗਰੁੱਪ ਵੱਲੋਂ 6 ਜਨਵਰੀ ਦੀ ਰੈਲੀ ਦੀਆਂ ਖਬਰਾਂ ਆ ਗਈਆਂ ਹਨ। ਦੂਜੇ ਪਾਸੇ ਭਦੌੜ ਹਲਕੇ ਨਾਲ ਸਬੰਧਤ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਜਾਣਕਾਰੀ ਦਿੱਤੀ ਕਿ ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਭਦੌੜ ਦੇ ਸ਼ਿਵ ਮੰਦਰ ਨੇੜੇ ਪਹੁੰਚ ਰਹੇ ਹਨ ਜਿੱਥੇ ਬੀਬੀ ਬਾਲੀਆ ਦੀ ਅਗਵਾਈ ਹੇਠ ਹੋ ਰਹੇ ਕਾਂਗਰਸੀ ਆਗੂਆਂ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਫਿਲਹਾਲ ! ਬਰਨਾਲਾ ਦੀ ਕਾਂਗਰਸੀ ਰਾਜਨੀਤੀ 3 ਅਤੇ 6 ਦੇ ਅੰਕੜਿਆਂ ਵਿੱਚ ਉਲਝੀ ਲੱਗਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

05/08/2026
Load More
Previous Post

ਸਿੱਖ ਨੌਜਵਾਨ ’ਤੇ ਦੇਸ਼ਧ੍ਰੋਹ ਦੇ ਮੁਕੱਦਮੇ ਸੰਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

Next Post

…ਜਦ ਮੋਦੀ ਆਵੇਗਾ ਪੰਜਾਬ… ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ

Nirmal Pandori

Nirmal Pandori

Related Posts

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
Load More
Next Post
toll plaza

...ਜਦ ਮੋਦੀ ਆਵੇਗਾ ਪੰਜਾਬ... ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend