Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਵਿਭਾਗ ਦਾ ਵਿੱਦਿਅਕ ਸੈਂਕੜਾ.. ਵਿਦਿਆਰਥੀਆਂ ’ਚ ਭਰੇਗਾ ਗਿਆਨ

Nirmal Pandori by Nirmal Pandori
01/01/2022
in ਸਿੱਖਿਆ
Reading Time: 1 min read
A A
0
ਸਿੱਖਿਆ ਵਿਭਾਗ ਦਾ ਵਿੱਦਿਅਕ ਸੈਂਕੜਾ.. ਵਿਦਿਆਰਥੀਆਂ ’ਚ ਭਰੇਗਾ ਗਿਆਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਰਕਾਰੀ ਸਕੂਲ ਦਾ ਨਵਾਂ ਵਰਾ ‘100 ਰੋਜ਼ਾ ਪੜਨ ਮੁਹਿੰਮ’ ਨਾਲ ਹੋਵੇਗਾ ਸ਼ੁਰੂ
ਬਰਨਾਲਾ, 01 ਜਨਵਰੀ (ਨਿਰਮਲ ਸਿੰਘ ਪੰਡੋਰੀ) : ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੇਂ ਵਰੇ ਤੋਂ 100 ਦਿਨਾਂ ਪੜਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਰਾਜਵਿੰਦਰ ਕੌਰ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੀ ਜਨਵਰੀ ਤੋਂ ਮੁੜ ਖੁੱਲ ਰਹੇ ਜ਼ਿਲੇ ਦੇ ਸਰਕਾਰੀ ਸਕੂਲਾਂ ‘ਚ ਵਿਭਾਗੀ ਹਦਾਇਤਾਂ ਅਨੁਸਾਰ 100 ਰੋਜ਼ਾ ਪੜਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮਨੋਰਥ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਕਰਨਾ ਅਤੇ ਵਿਦਿਆਰਥੀਆਂ ਦੀਆਂ ਸਾਲਾਨਾ ਵਿੱਦਿਅਕ ਪ੍ਰਾਪਤੀਆਂ ਬਿਹਤਰ ਬਣਾਉਣਾ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ। ਉਨਾਂ ਸਕੂਲ ਮੁਖੀਆਂ ਅਤੇ ਸਕੂਲ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਿਰਧਾਰਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਕਿਹਾ। ਇਸ ਮੌਕੇ ਹਰਕੰਵਲਜੀਤ ਕੌਰ ਉਪ ਜ਼ਿਲਾ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸੰਬੰਧਿਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

07/16/2025
Load More
Previous Post

ਜਗਜੀਤਪੁਰਾ ਟੋਲ ਪਲਾਜ਼ਾ ‘ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ

Next Post

ਚੜ੍ਹਦੇ ਵਰ੍ਹੇ ਹੀ ਐਨਐਚਐਮ ਮੁਲਾਜ਼ਮ ਚੰਨੀ ’ਤੇ ਵਰ੍ਹੇ

Nirmal Pandori

Nirmal Pandori

Related Posts

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੇ ਸਰਵਿਸ ਰੂਲ ਬਦਲੇ…ਕੈਬਨਿਟ ਨੇ ਦਿੱਤੀ ਮਨਜ਼ੂਰੀ
ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸਖ਼ਤ ਚਿਤਾਵਨੀ

by Nirmal Pandori
02/06/2026
SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ
ਸਿੱਖਿਆ

SSD ਕਾਲਜ ਬਰਨਾਲਾ ਵਿਖੇ ਪਲੇਸਮੈਂਟ ਡਰਾਈਵ ਨੇ 24 ਵਿਦਿਆਰਥੀਆਂ ਦੀ ਚੋਣ ਕੀਤੀ

by Nirmal Pandori
07/17/2025
ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ
ਸਿੱਖਿਆ

ਬੇਰੁਜ਼ਗਾਰ ਡਰਾਇੰਗ ਮਾਸਟਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

by Nirmal Pandori
07/16/2025
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਾਂ ਨੂੰ ਡੀ.ਈ.ਓ ਵਜੋਂ ਤਰੱਕੀ,13 ਪ੍ਰਿੰਸੀਪਲਾਂ ਨੁੰ ਸਹਾਇਕ ਡਾਇਰੈਕਟਰ ਦੀ ਤਰੱਕੀ ਮਿਲੀ
ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਬਾਰਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਸੌਖਾ ਨਹੀਂ ਮਿਲੇਗਾ ਪਾਸ ਸਰਟੀਫਿਕੇਟ

by Nirmal Pandori
07/05/2025
ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ
ਸਿੱਖਿਆ

ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਕੂਲਾਂ ਦੀ ਚੈਕਿੰਗ ‘ਤੇ ਅਧਿਆਪਕਾਂ ਨੇ ਚੁੱਕੇ ਸਵਾਲ

by Nirmal Pandori
02/19/2025
DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ
ਸਿੱਖਿਆ

DEO (ਸ) ਦੀ ਅਗਵਾਈ ਹੇਠ ਚੱਲ ਰਹੇ ਕੰਪਿਊਟਰ ਅਧਿਆਪਕਾਂ ਦੇ ਟ੍ਰੇਨਿੰਗ ਸੈਸ਼ਨ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ SCERT ਦੇ ਅਸਿਸਟੈਂਟ ਡਾਇਰੈਕਟਰ

by Nirmal Pandori
01/31/2025
Load More
Next Post
ਚੜ੍ਹਦੇ ਵਰ੍ਹੇ ਹੀ ਐਨਐਚਐਮ ਮੁਲਾਜ਼ਮ ਚੰਨੀ ’ਤੇ ਵਰ੍ਹੇ

ਚੜ੍ਹਦੇ ਵਰ੍ਹੇ ਹੀ ਐਨਐਚਐਮ ਮੁਲਾਜ਼ਮ ਚੰਨੀ ’ਤੇ ਵਰ੍ਹੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend