Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਹੁੰਦੀ ਹੈ ਸਿਆਸੀ ਢੀਠਤਾਈ ਦੀ ਹੱਦ

Nirmal Pandori by Nirmal Pandori
01/03/2022
in ਪੰਜਾਬ
Reading Time: 1 min read
A A
0
ਇਹ ਹੁੰਦੀ ਹੈ ਸਿਆਸੀ ਢੀਠਤਾਈ ਦੀ ਹੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 03 ਜਨਵਰੀ (ਜੀ98 ਨਿਊਜ਼) : ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਕੀਤੀ ਘਰ ਵਾਪਸੀ ਦੀ ਸੋਸ਼ਲ ਮੀਡੀਆ ’ਤੇ ਖ਼ੂਬ ਚਰਚਾ ਹੋ ਰਹੀ ਹੈ। ਦੱਸਣਯੋਗ ਹੈ ਵਿਧਾਇਕ ਲਾਡੀ ਇੱਕ ਹੋਰ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਨਾਲ ਕਾਂਗਰਸ ਛੱਡ ਕੇ ਹਫਤਾ ਕੁ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਅਚਾਨਕ ਹੀ ਵਿਧਾਇਕ ਲਾਡੀ ਨੇ ਵਾਪਸ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਸਿਆਸੀ ਹਲਕਿਆਂ ਵਿੱਚ ਲਾਡੀ ਦੀ ਹਫ਼ਤੇ ਵਿੱਚ ਮਾਰੀ ਪਲਟੀ ਨੂੰ ਸਿਰੇ ਦੀ ਸਿਆਸੀ ਢੀਠਤਾਈ ਕਿਹਾ ਜਾ ਰਿਹਾ ਹੈ। ਚਰਚਾ ਹੋ ਰਹੀ ਹੈ ਕਿ ਕਾਂਗਰਸ ਹਾਈਕਮਾਂਡ ਨੇ ਵਿਧਾਇਕ ਲਾਡੀ ਨੂੰ ਟਿਕਟ ਨਾ ਕੱਟੇ ਜਾਣ ਦਾ ਭਰੋਸਾ ਦਿੱਤਾ ਹੈ, ਕਿਉਂਕਿ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਮੱਦੇਨਜ਼ਰ ਵਿਧਾਇਕ ਲਾਡੀ ਨੂੰ ਅਗਲੀ ਚੋਣਾਂ ਲਈ ਟਿਕਟ ਕੱਟੇ ਜਾਣ ਦਾ ਡਰ ਸੀ। ਇਹ ਵੀ ਚਰਚਾ ਹੈ ਕਿ ਵਿਧਾਇਕ ਲਾਡੀ ਨੂੰ ਇਹ ਭਰੋਸਾ ਦਿੱਲੀ ਤੋਂ ਹੀ ਮਿਲਿਆ ਹੈ ਜਦਕਿ ਪੰਜਾਬ ਕਾਂਗਰਸ ਦੇ ਕਿਸੇ ਆਗੂ ਨੇ ਲਾਡੀ ਤੱਕ ਪਹੁਚ ਨਹੀਂ ਕੀਤੀ। ਦੂਜੇ ਪਾਸੇ ਫਤਿਹਜੰਗ ਸਿੰਘ ਬਾਜਵਾ ਦੇ ਭਰਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫ਼ੇਰ ਠੋਕ ਵਜਾ ਕੇ ਕਾਦੀਆਂ ਹਲਕੇ ਤੋਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ ਇਸ ਲਈ ਫਤਿਹਜੰਗ ਬਾਜਵਾ ਦੀ ਘਰ ਵਾਪਸੀ ਨਾਮੁਮਕਿਨ ਹੈ। ਆਪਣੀ ਘਰ ਵਾਪਸੀ ’ਤੇ ਵਿਧਾਇਕ ਲਾਡੀ ਨੇ ਤਰਕ ਦਿੱਤਾ ਹੈ ਕਿ ਹਲਕੇ ਦੇ ਲੋਕ ਉਸ ਤੱਕ ਪਹੁੰਚ ਕਰ ਰਹੇ ਸਨ ਅਤੇ ਆਖ ਰਹੇ ਸਨ ਕਿ ਹਲਕਾ ਲਾਵਾਰਿਸ ਹੋ ਗਿਆ ਹੈ, ਪ੍ਰੰਤੂ ਵਿਧਾਇਕ ਲਾਡੀ ਨੇ ਕਾਂਗਰਸ ਛੱਡਣ ਮੌਕੇ ਹਲਕੇ ਦੇ ਲੋਕਾਂ ਨੂੰ ਪੁੱਛਣ ਸੰਬੰਧੀ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟ ਲਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ

Next Post

ਹੱਸਦੀ ਨੇ ਫੁੱਲ ਮੰਗਿਆ, ਸਾਰਾ ਬਾਗ਼ ਹਵਾਲੇ ਤੇਰੇ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਹੱਸਦੀ ਨੇ ਫੁੱਲ ਮੰਗਿਆ, ਸਾਰਾ ਬਾਗ਼ ਹਵਾਲੇ ਤੇਰੇ

ਹੱਸਦੀ ਨੇ ਫੁੱਲ ਮੰਗਿਆ, ਸਾਰਾ ਬਾਗ਼ ਹਵਾਲੇ ਤੇਰੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend