Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

100 ਮਿੰਟਾਂ ਦੇ ਅੰਦਰ-ਅੰਦਰ ਹੋਵੇਗਾ ਚੋਣ ਜ਼ਾਬਤੇ ਦੀ ਉਲੰਘਣਾ ਦਾ ਨਿਬੇੜਾ

Nirmal Pandori by Nirmal Pandori
01/10/2022
in ਪੰਜਾਬ
Reading Time: 1 min read
A A
0
100 ਮਿੰਟਾਂ ਦੇ ਅੰਦਰ-ਅੰਦਰ ਹੋਵੇਗਾ ਚੋਣ ਜ਼ਾਬਤੇ ਦੀ ਉਲੰਘਣਾ ਦਾ ਨਿਬੇੜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਪਾਬੰਦੀ: ਵਧੀਕ ਜ਼ਿਲ੍ਹਾ ਚੋਣ ਅਫਸਰ

ਬਰਨਾਲਾ, 10 ਜਨਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ’ਚ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵਧੀਕ ਜ਼ਿਲ੍ਹਾ ਚੋਣ ਅਫਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ 102 (ਅ.ਜ) ਭਦੌੜ, 103 ਬਰਨਾਲਾ ਤੇ 104 (ਅ.ਜ) ਮਹਿਲ ਕਲਾਂ ਲਈ 4,96,580 ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣਗੇ, ਇਸ ਤੋਂ ਇਲਾਵਾ ਸਰਵਿਸ ਵੋਟਰ 2451 ਹਨ। ਉਨਾਂ ਦੱਸਿਆ ਕਿ ਤਿੰਨੇ ਹਲਕਿਆਂ ਵਿਚ 5625 ਵੋਟਰ 18 ਤੋਂ 19 ਸਾਲ ਦੇ ਵਿਚਕਾਰ ਹਨ। ਜੋ ਪਹਿਲੀ ਵਾਰ ਵੋਟ ਪਾਉਣਗੇ, ਜਦੋਂਕਿ ਕੁੱਲ ਨਵੇਂ ਰਜਿਸਟਰਡ ਵੋਟਰ 7997 ਹਨ। ਐਨਆਰਆਈ ਵੋਟਰ 27 ਹਨ, ਪੀਡਬਲਿਊਡੀ ਵੋਟਰ 3438 ਹਨ ਅਤੇ 80 ਤੋਂਂ ਵੱਧ ਉਮਰ ਦੇ ਵੋਟਰ 11,494 ਹਨ। ਉਨਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 268 ਪੋਿਗ ਸਥਾਨਾਂ ’ਤੇ 558 ਪੋਲਿੰਗ ਸਟੇਸ਼ਨ ਹਨ। ਉਨਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਪਰ ਪਾਬੰਦੀ ਲਾਈ ਗਈ ਹੈ। ਉਨਾਂ ਕਿਹਾ ਕਿ ਵੱਖ-ਵੱਖ ਥਾਵਾਂ ’ਤੇ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗਜ਼, ਬੈਨਰ, ਪੋਸਟਰ ਆਦਿ ਹਟਾਏ ਜਾਣ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਵਾਲੀਆ ਨੇ ਦੱਸਿਆ ਕਿ ਸਟੈਟਿਕ ਸਰਵੀਲੈਂਸ ਟੀਮਾਂ,ਵੀਡੀਓ ਟੀਮਾਂ, ਫਲਾਇੰਗ ਸਕੂਐਡਜ਼ ਨੂੰ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਤਿੰਨੇ ਵਿਧਾਨ ਸਭਾ ਹਲਕਿਆਂ ਵਿਚ 9 ਉਡਣ ਦਸਤੇ (3 ਪ੍ਰਤੀ ਹਲਕਾ) ਤਾਇਨਾਤ ਕੀਤੇ ਗਏ ਹਨ।
ਉਨਾਂ ਦੱਸਿਆ ਕਿ ਹਲਕਾ ਭਦੌੜ ਲਈ ਰਿਟਰਨਿੰਗ ਅਫਸਰ ਐਸਡੀਐਮ ਤਪਾ, ਹਲਕਾ ਬਰਨਾਲਾ ਲਈ ਐਸਡੀਐਮ ਬਰਨਾਲਾ ਤੇ ਹਲਕਾ ਮਹਿਲ ਕਲਾਂ ਲਈ ਰਿਟਰਨਿੰਗ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਨ। ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਇੰਦਿਆਂ ਅਤੇ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਤਾਂ ਜੋ ਚੋਣ ਜ਼ਾਬਤੇ ਦੀ ਉਲੰਘਣਾ ਨਾ ਹੋਵੇ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉਮੀਦਵਾਰ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕਰੇਗਾ ਤਾਂ ਆਈਪੀਸੀ ਦੀ ਧਾਰਾ 171 ਐੱਚ ਤਹਿਤ ਪ੍ਰਕਾਸ਼ਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਵਧੀਕ ਜ਼ਿਲਾ ਚੋਣ ਅਫਸਰ ਨੇ ਦੱਸਿਆ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਪੀਡਬਲਿਊਡੀ ਵੋਟਰ, 80 ਤੋਂ ਵੱਧ ਉਮਰ ਵਾਲੇ ਵੋਟਰ, ਕੋਵਿਡ ਮਰੀਜ਼ ਤੇ ਜ਼ਰੂਰੀ ਸੇਵਾਵਾਂ ਡਿਊਟੀ ਵਾਲੇ ਮੁਲਾਜ਼ਮ ਪੋਸਟਲ ਬੈਲੇਟ ਰਾਹੀਂ ਵੋਟ ਪਾ ਸਕਣਗੇ। ਇਸ ਸਬੰਧੀ ਵੋਟਰ ਵੱਲੋਂ ਫਾਰਮ 12 ਡੀ ਭਰਿਆ ਜਾਵੇਗਾ।

ਬੌਕਸ ਆਈਟਮ
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨਰ ਵੱਲੋਂ ਸੀ-ਵਿਜਿਲ ਮੋਬਾਈਲ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ, ਜਿਸ ’ਤੇ ਫੋਟੋ ਆਦਿ ਸਮੇਤ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ, ਜਿਸ ਦਾ 100 ਮਿੰਟ ਅੰਦਰ ਨਿਬੇੜਾ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01679-244364 ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਧਨੌਲਾ ਦੀ ਕੁੜੀ ਸਿਲਪਾ ਦੀਆਂ ਉਂਗਲਾਂ ਦਾ ਜਾਦੂ,ਇੰਡੀਆ ਬੁੱਕ ਆਫ ਰਿਕਾਰਡਜ਼ ਵਿਚ ਕਰਵਾਇਆ ਨਾਮ ਦਰਜ

Next Post

40 ਪਰਿਵਾਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਫੜਿਆ ਕਾਂਗਰਸ ਦਾ ਪੱਲਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
40 ਪਰਿਵਾਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਫੜਿਆ ਕਾਂਗਰਸ ਦਾ ਪੱਲਾ

40 ਪਰਿਵਾਰਾਂ ਨੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ ਫੜਿਆ ਕਾਂਗਰਸ ਦਾ ਪੱਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend