Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ

Nirmal Pandori by Nirmal Pandori
01/14/2022
in ਪੰਜਾਬ
Reading Time: 1 min read
A A
0
ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਜਨਵਰੀ (ਨਿਰਮਲ ਸਿੰਘ ਪੰਡੋਰੀ) : ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਪ੍ਰਚਾਰ ਸੰਬੰਧੀ ਵੀ ਕੋਰੋਨਾ ਦੇ ਮੱਦੇਨਜ਼ਰ ਕੁਝ ਪਾਬੰਦੀਆਂ ਲਾਗੂ ਕੀਤੀਆਂ ਸਨ, ਜਿਨਾਂ ਅਨੁਸਾਰ ਪੰਜ ਵਿਅਕਤੀਆਂ ਤੋਂ ਵੱਧ ਡੋਰ-ਟੂ-ਡੋਰ ਪ੍ਰਚਾਰ ਨਹੀਂ ਕਰਨਾ, ਨੁੱਕੜ ਮੀਟਿੰਗਾਂ /ਰੈਲੀਆਂ ਤੇ ਹੋਰ ਇਕੱਠਾਂ ’ਤੇ 15 ਜਨਵਰੀ ਤੱਕ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਫੈਲਾਅ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸਾਵਧਾਨੀਆਂ ਵਰਤਣ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ ਪ੍ਰੰਤੂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਨਾਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ’ਚ ਕੋਈ ਇੱਕ ਪਾਰਟੀ ਜ਼ਿੰਮੇਵਾਰ ਨਹੀਂ ਬਲਕਿ ਕਿਤੇ ਨਾ ਕਿਤੇ ਸਾਰੀਆਂ ਪਾਰਟੀਆਂ ਹੀ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਨੂੰ ਨਜ਼ਰਅੰਦਾਜ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਤਾਂ ਚੋਣ ਕਮਿਸ਼ਨ ਨੇ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਹਲਕਾ ਪੱਧਰ ’ਤੇ ਲੱਗਭੱਗ ਸਾਰੀਆਂ ਪਾਰਟੀਆਂ ਵੱਲੋਂ ਪੰਜ ਤੋਂ ਵੱਧ ਵਿਅਕਤੀਆਂ ਦਾ ਇਕੱਠ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਬਰਨਾਲਾ ਵਿਖੇ ਪਿਛਲੇ ਦਿਨੀ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਇੱਕ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਆਪਣੀ ਰਿਹਾਇਸ਼ ’ਤੇ ਲੋਹੜੀ ਸਮਾਗਮ ਦਾ ਵੱਡਾ ਇਕੱਠ ਕਰਕੇ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਨੂੰ ਲੋਹੜੀ ਦੀ ਅੱਗ ’ਚ ਸਾੜਿਆ । ਕੇਵਲ ਸਿੰਘ ਢਿੱਲੋਂ ਖ਼ੁਦ ਇਸ ਇਕੱਠ ਵਿੱਚ ਆਪਣੇ ਸਮਰਥਕਾਂ ਨਾਲ ਲੋਹੜੀ ਦੀ ਅੱਗ ਦੁਆਲੇ ਭੰਗੜਾ ਪਾਉਦੇ ਦਿਖਾਈ ਦਿੱਤੇ। ਚੋਣ ਅਮਲੇ ਦੇ ਅਧਿਕਾਰੀਆਂ ਨੇ ਢਿੱਲੋਂ ਦੇ ਇਸ ਇਕੱਠ ਨੂੰ ਕੈਮਰੇ ਦੀ ਅੱਖ ਵਿੱਚ ਕੈਦ ਕਰਕੇ ਕਮਿਸ਼ਨ ਵੱਲੋਂ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ। ਜਿਸ ਤਰਾਂ ਦੇਸ਼ ਵਿੱਚ ਕੋਰੋਨਾ ਦੀ ਪਹਿਲੀ/ਦੂਜੀ ਲਹਿਰ ਦੌਰਾਨ ਹਾਹਾਕਾਰ ਮੱਚੀ, ਉਸ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੂੰ ਕੋਰੋਨਾ ਦੀ ਤੀਜੀ ਲਹਿਰ ਦੇ ਫੈਲਾਅ ਨੂੰ ਰੋਕਣ ਲਈ ‘ਰੋਲ ਮਾਡਲ’ ਬਣਨਾ ਚਾਹੀਦਾ ਹੈ ਪ੍ਰੰਤੂ ਇਸ ਦੇ ਉਲਟ ਸਿਆਸੀ ਆਗੂ ਸੱਤਾਪਾਵਰ ਹਾਸਿਲ ਕਰਨ ਲਈ ਆਮ ਲੋਕਾਂ ਦੀ ਸਿਹਤ ਅਤੇ ਚੋਣ ਕਮਿਸ਼ਨ ਦੀਆਂ ਪਾਬੰਦੀਆਂ ਨੂੰ ਜੁੱਤੀ ਨੋਕ ’ਤੇ ਰੱਖ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਐਸ ਡੀ ਕਾਲਜ ਵਿਖੇ 8ਵਾਂ ਕਰੋਨਾ ਟੀਕਾਕਰਨ ਕੈਂਪ

Next Post

ਚੋਣਾਂ ਸੰਬੰਧੀ ਇਸ਼ਤਿਹਾਰਬਾਜ਼ੀ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਚੋਣਾਂ ਸੰਬੰਧੀ ਇਸ਼ਤਿਹਾਰਬਾਜ਼ੀ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ

ਚੋਣਾਂ ਸੰਬੰਧੀ ਇਸ਼ਤਿਹਾਰਬਾਜ਼ੀ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend