Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਵਿਭਾਗ ਵੱਲੋਂ ਲੇਖਕ ਡਾਇਰੈਕਟਰੀ ਲਈ 25 ਜਨਵਰੀ ਤੱਕ ਵੇਰਵਿਆਂ ਦੀ ਮੰਗ

Nirmal Pandori by Nirmal Pandori
01/16/2022
in ਪੰਜਾਬ
Reading Time: 1 min read
A A
0
ਭਾਸ਼ਾ ਵਿਭਾਗ ਵੱਲੋਂ ਲੇਖਕ ਡਾਇਰੈਕਟਰੀ ਲਈ 25 ਜਨਵਰੀ ਤੱਕ ਵੇਰਵਿਆਂ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਜਨਵਰੀ (ਅਵਤਾਰ ਸਿੰਘ ਜੱਸੜ) : ਭਾਸ਼ਾ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀ ਜਾ ਰਹੀ ਲੇਖਕ ਡਾਇਰੈਕਟਰੀ ਲਈ ਜ਼ਿਲ੍ਹਾ ਬਰਨਾਲਾ ਦੇ ਸਾਹਿਤਕਾਰਾਂ ਪਾਸੋਂ ਵੇਰਵਿਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ’ਚ ਸਾਹਿਤਕਾਰਾਂ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਸਾਹਿਤਕਾਰਾਂ ਨਾਲ ਰਾਬਤੇ ਨੂੰ ਆਸਾਨ ਬਣਾਉਣ ਲਈ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਡਾਇਰੈਕਟਰੀ ’ਚ ਆਪਣਾ ਨਾਮ ਦਰਜ ਕਰਵਾਉਣ ਦੇ ਇੱਛੁਕ ਜ਼ਿਲਾ ਬਰਨਾਲਾ ਨਾਲ ਸਬੰਧਿਤ ਸਾਹਿਤਕਾਰ ਆਪਣੇ ਵੇਰਵੇ 25 ਜਨਵਰੀ ਤੱਕ ਵਿਭਾਗ ਕੋਲ ਜਮਾਂ ਕਰਵਾ ਸਕਦੇ ਹਨ। ਭਾਸ਼ਾ ਅਫ਼ਸਰ ਨੇ ਦੱਸਿਆ ਕਿ ਬਰਨਾਲਾ ਜ਼ਿਲੇ ਦੇ ਲੇਖਕ ਇਹ ਵੇਰਵੇ ਵਿਭਾਗ ਵੱਲੋਂ ਜਾਰੀ ਪ੍ਰੋਫਾਰਮੇ ਦੇ ਕਾਲਮਾਂ ਲੇਖਕ ਦਾ ਨਾਮ ਸਾਹਿਤਕ ਨਾਮ, ਜਨਮ ਮਿਤੀ, ਪੂਰਾ ਪਤਾ, ਕੌਮੀਅਤ, ਜ਼ਿਲਾ, ਰਾਜ, ਦੇਸ਼, ਸਾਹਿਤਕ ਵਿਧਾ, ਰਚਨਾਵਾਂ/ਪ੍ਰਕਾਸ਼ਨਾਵਾਂ, ਸੰਪਰਕ ਨੰਬਰ, ਦਸਤਖਤ ਅਤੇ ਲੇਖਕ ਦੀ ਪਾਸਪੋਰਟ ਸਾਈਜ਼ ਫੋਟੋ ਸਮੇਤ ਨਵੇਂ ਬਣੇ ਜ਼ਿਲਾ ਭਾਸ਼ਾ ਦਫ਼ਤਰ ਬਰਨਾਲਾ (ਕੰਪਲੈਕਸ ਇਮਾਰਤ ਬੀਡੀਪੀਓ ਦਫ਼ਤਰ ਬਰਨਾਲਾ) ਵਿਖੇ ਦਸਤੀ ਤੌਰ ’ਤੇ ਜਮਾਂ ਕਰਵਾ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲਾ ਭਾਸ਼ਾ ਅਫ਼ਸਰ ਸੁਖਵਿੰਦਰ ਸਿੰਘ ਗੁਰਮ ਦੇ ਮੋਬਾਈਲ ਨੰਬਰ 99152-31923 ਅਤੇ ਜ਼ਿਲਾ ਖੋਜ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਦੇ ਮੋਬਾਈਲ ਨੰਬਰ 98786-05965 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਕੋਵਿਡ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਪਾਬੰਦੀਆਂ ’ਚ ਵਾਧਾ

Next Post

ਕਣਕ ਲੈ ਲਵੋ ਭਾਈ ! ਜੋ ਲੈ ਗਿਆ ਤਾਂ ਲੈ ਗਿਆ, ਜੋ ਰਹਿ ਗਿਆ ਤਾਂ ਰਹਿ ਗਿਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਕਣਕ ਲੈ ਲਵੋ ਭਾਈ ! ਜੋ  ਲੈ ਗਿਆ ਤਾਂ ਲੈ ਗਿਆ, ਜੋ ਰਹਿ ਗਿਆ ਤਾਂ  ਰਹਿ ਗਿਆ

ਕਣਕ ਲੈ ਲਵੋ ਭਾਈ ! ਜੋ ਲੈ ਗਿਆ ਤਾਂ ਲੈ ਗਿਆ, ਜੋ ਰਹਿ ਗਿਆ ਤਾਂ ਰਹਿ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend