Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਮੀ ਲੋਕ ਅਦਾਲਤ 12 ਮਾਰਚ ਨੂੰ

Nirmal Pandori by Nirmal Pandori
01/18/2022
in ਪੰਜਾਬ
Reading Time: 1 min read
A A
0
ਕੌਮੀ ਲੋਕ ਅਦਾਲਤ 12 ਮਾਰਚ ਨੂੰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜਨਵਰੀ (ਅਵਤਾਰ ਸਿੰਘ ਜੱਸਲ) :12 ਮਾਰਚ 2022 ਨੂੰ ਜ਼ਿਲਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਜਾਣਕਾਰੀ ਅਨੁਸਾਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ ਏ ਐੱਸ. ਨਗਰ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆ ਨਾਲ ਸਬੰਧਿਤ ਕੇਸਾਂ ਦਾ ਨੈਸ਼ਨਲ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਕੋਰਟ ਵਿੱਚ ਜਿੱਥੇ ਉਨਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ। ਇਸ ਤੋਂ ਇਲਾਵਾਂ ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਉਨਾਂ ਨੇ ਜਾਣਕਾਰੀ ਦਿੱਤੀ ਕਿ ਇਨਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ, ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ। ਅੰਤ ਵਿੱਚ ਮਾਨਯੋਗ ਸਕੱਤਰ ਨੇ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ਼੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ

Next Post

ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਜ਼ਰੂਰੀ-ਅਵੀਕਰਨ ਸਿੰਘ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਜ਼ਰੂਰੀ-ਅਵੀਕਰਨ ਸਿੰਘ

ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਜ਼ਰੂਰੀ-ਅਵੀਕਰਨ ਸਿੰਘ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend