Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਜ਼ਰੂਰੀ-ਅਵੀਕਰਨ ਸਿੰਘ

Nirmal Pandori by Nirmal Pandori
01/18/2022
in ਪੰਜਾਬ
Reading Time: 1 min read
A A
0
ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਜ਼ਰੂਰੀ-ਅਵੀਕਰਨ ਸਿੰਘ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜਨਵਰੀ (ਨਿਰਮਲ ਸਿੰਘ ਪੰਡੋਰੀ) : ਸੰਯੁਕਤ ਸਮਾਜ ਮੋਰਚੇ ਵੱਲੋਂ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਐਲਾਨ ਕੀਤੇ ਉਮੀਦਵਾਰ ਅਵੀਕਰਨ ਸਿੰਘ ਵੱਲੋਂ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਲਈ ਭਰੋਸਾ ਪ੍ਰਗਟ ਕਰਨ ’ਤੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਪੰਜਾਬ ਦੀ ਅਜੋਕੀ ਵਿਗੜੀ ਦਿਸ਼ਾ ਅਤੇ ਦਸ਼ਾ ਲਈ 1966 ਤੋਂ ਲੈ ਕੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਜਿੰਮੇਵਾਰ ਹਨ, ਜਿਨਾਂ ਨੂੰ ਪੰਜਾਬ ਦੇ ਰਾਜਨੀਤਿਕ ਨਕਸ਼ੇ ਤੋਂ ਪਾਸੇ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਚੋਣ ਮੈਦਾਨ ਵਿੱਚ ਨਿਤਰਨ ਦਾ ਫੈਸਲਾ ਕੀਤਾ ਹੈ। ਅਵੀਕਰਨ ਸਿੰਘ ਨੇ ਕਿਹਾ ਕਿ ਜਦ ਤੱਕ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਆਰਥਿਕਤਾ ਨਾਲ ਜੁੜੇ ਫੈਸਲੇ ਕਰਨ ਵਾਲੀਆਂ ਕੁਰਸੀਆਂ ਉੱਪਰ ਆਮ ਲੋਕ ਕਾਬਜ਼ ਨਹੀਂ ਹੁੰਦੇ, ਉਦੋਂ ਤੱਕ ਪੰਜਾਬ ਦੀ ਕਿਸਮਤ ਨਹੀਂ ਬਦਲੀ ਜਾ ਸਕਦੀ। ਉਨਾਂ ਕਿਹਾ ਕਿ ਪੰਜਾਬ ਦੇ ਖਰਾਬ ਹੋ ਚੁੱਕੇ ਮੌਜੂਦਾ ਸਿਸਟਮ ਨੂੰ ਸੁਧਾਰਨ ਲਈ ਸਿਸਟਮ ਦਾ ਹਿੱਸਾ ਬਣਨਾ ਪੈਣਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਜ਼ਮੀਨਾਂ ਤੇ ਜ਼ਮੀਰਾਂ ਬਚਾਉਣ ਲਈ ਸੰਯੁਕਤ ਸਮਾਜ ਮੋਰਚੇ ਦੇ ਬੈਨਰ ਹੇਠ ਸਿਆਸੀ ਮੈਦਾਨ ਵਿੱਚ ਆਉਣ ਤਾਂ ਜੋ ਪੰਜਾਬ ਨੂੰ ਲੁੱਟਣ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਾ ਸਕੇ। ਬਰਨਾਲਾ ਹਲਕਾ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਅਵੀਕਰਨ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਹਰ ਵੋਟਰ ਤੱਕ ਪਹੁੰਚ ਕਰਕੇ ਕਿਸਾਨ, ਮਜ਼ਦੂਰ ਜਥੇਬੰਦੀਆਂ ਦਾ ਏਜੰਡਾ ਦੱਸਿਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Previous Post

ਕੌਮੀ ਲੋਕ ਅਦਾਲਤ 12 ਮਾਰਚ ਨੂੰ

Next Post

ਅਸੀਂ ਰਾਜੇਵਾਲ ਨੂੰ ਕਹਿ ਦਿੱਤਾ ਕਿ ਉਮੀਦਵਾਰ ਬਦਲੋ, ਨਹੀਂ ਤਾਂ ਭਿਆਨਕ ਸਿੱਟੇ ਨਿਕਲਣਗੇ-ਸੀਰਾ ਛੀਨੀਵਾਲ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਅਸੀਂ ਰਾਜੇਵਾਲ ਨੂੰ ਕਹਿ ਦਿੱਤਾ ਕਿ ਉਮੀਦਵਾਰ ਬਦਲੋ, ਨਹੀਂ ਤਾਂ ਭਿਆਨਕ ਸਿੱਟੇ ਨਿਕਲਣਗੇ-ਸੀਰਾ ਛੀਨੀਵਾਲ

ਅਸੀਂ ਰਾਜੇਵਾਲ ਨੂੰ ਕਹਿ ਦਿੱਤਾ ਕਿ ਉਮੀਦਵਾਰ ਬਦਲੋ, ਨਹੀਂ ਤਾਂ ਭਿਆਨਕ ਸਿੱਟੇ ਨਿਕਲਣਗੇ-ਸੀਰਾ ਛੀਨੀਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend