Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਲਜੀਤ ਬਡਬਰ ਨੇ ਮੀਤ ਹੇਅਰ ਖ਼ਿਲਾਫ਼ ਚੁੱਕਿਆ ਬਗ਼ਾਵਤ ਦਾ ਝੰਡਾ

Nirmal Pandori by Nirmal Pandori
01/25/2022
in ਪੰਜਾਬ
Reading Time: 1 min read
A A
0
ਬਲਜੀਤ ਬਡਬਰ ਨੇ ਮੀਤ ਹੇਅਰ ਖ਼ਿਲਾਫ਼ ਚੁੱਕਿਆ ਬਗ਼ਾਵਤ ਦਾ ਝੰਡਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਜਨਵਰੀ (ਨਿਰਮਲ ਸਿੰਘ ਪੰਡੋਰੀ) : ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਖ਼ਿਲਾਫ਼ ਪਾਰਟੀ ਦੇ ਹੀ ਸਰਗਰਮ ਆਗੂ ਬਲਜੀਤ ਸਿੰਘ ਬਡਬਰ ਨੇ ਬਗ਼ਾਵਤ ਦਾ ਝੰਡਾ ਚੁੱਕ ਲਿਆ ਹੈ। ਬਰਨਾਲਾ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਲਜੀਤ ਸਿੰਘ ਬਡਬਰ ਨੇ ਹਲਕਾ ਬਰਨਾਲਾ ਤੋਂ ਅਜ਼ਾਦ ਚੋਣ ਲੜਨ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਡਬਰ ਨੇ ਮੀਤ ਹੇਅਰ ਉੱਪਰ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮੀਤ ਹੇਅਰ ਨੇ ਵਿਧਾਇਕ ਬਣਨ ਤੋਂ ਬਾਅਦ ਆਪਣੀ ਆਮ ਆਦਮੀ ਵਾਲੀ ਛਵੀ ਬਦਲ ਕੇ ਖ਼ਾਸ ਆਦਮੀ ਵਾਲੀ ਬਣਾ ਲਈ ਹੈ। ਬਡਬਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਤ ਹੇਅਰ ਨੇ ਲੋਕ ਸੱਥਾਂ ਵਿੱਚ ਜਾ ਕੇ ਕਸਮਾਂ ਖਾ ਕੇ ਰਵਾਇਤੀ ਪਾਰਟੀ ਦੇ ਲੀਡਰਾਂ ਤੋਂ ਹਟ ਕੇ ਵਿਚਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਪਾਵਰ ਹੱਥ ਵਿੱਚ ਆਉਦਿਆਂ ਹੀ ਮੀਤ ਹੇਅਰ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਲੀਡਰਾਂ ਵਾਲੀਆਂ ਸਾਰੀਆਂ ਸਹੂਲਤਾਂ ਲਈਆਂ ਅਤੇ ਆਪਣਾ ਰਹਿਣ-ਸਹਿਣ ਵੀ ਵੱਡੇ ਆਗੂਆਂ ਵਾਲਾ ਬਣਾ ਲਿਆ । ਉਨਾਂ ਕਿਹਾ ਕਿ ਮੀਤ ਹੇਅਰ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਕੇ ਕੁਝ ਗਿਣੇ-ਚੁਣੇ ਲੋਕਾਂ ਦੀ ਮੁੱਠੀ ਵਿੱਚ ਬੰਦ ਹੋ ਕੇ ਰਹਿ ਗਿਆ। ਬਡਬਰ ਨੇ ਦੱਸਿਆ ਕਿ ਉਸ ਨੂੰ ਅਜ਼ਾਦ ਚੋਣ ਲੜਨ ਤੋਂ ਰੋਕਣ ਲਈ ਮੀਤ ਹੇਅਰ ਵੱਲੋਂ ਚੇਅਰਮੈਨੀਆਂ ਦੇ ਲਾਲਚ ਦਿੱਤੇ ਜਾ ਰਹੇ ਹਨ, ਪਰ ਉਹ ਆਪਣੇ ਸਮਰੱਥਕਾਂ ਦੇ ਫ਼ੈਸਲੇ ਅਨੁਸਾਰ ਹਰ ਹਾਲਤ ਵਿੱਚ ਅਜ਼ਾਦ ਚੋਣ ਲੜੇਗਾ। ਇਸ ਮੌਕੇ ਭਰਵੀਂ ਗਿਣਤੀ ਵਿੱਚ ਬਲਜੀਤ ਸਿੰਘ ਬਡਬਰ ਦੇ ਸਮਰਥਕ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਨੈਸ਼ਨਲ ਗਰਲ ਚਾਇਲਡ ਦਿਵਸ ਮੌਕੇ ਆਨਲਾਈਨ ਵੈਬੀਨਾਰ ਕਰਵਾਇਆ

Next Post

ਬੀਕੇਯੂ ਕਾਦੀਆਂ ਨੇ ਕੀਤੀ ਸਕੂਲ ਖੋਲ੍ਹਣ ਦੀ ਮੰਗ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਬੀਕੇਯੂ ਕਾਦੀਆਂ ਨੇ ਕੀਤੀ ਸਕੂਲ ਖੋਲ੍ਹਣ ਦੀ ਮੰਗ

ਬੀਕੇਯੂ ਕਾਦੀਆਂ ਨੇ ਕੀਤੀ ਸਕੂਲ ਖੋਲ੍ਹਣ ਦੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend