Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!

Nirmal Pandori by Nirmal Pandori
01/27/2022
in ਪੰਜਾਬ
Reading Time: 1 min read
A A
0
ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਜਨਵਰੀ (ਨਿਰਮਲ ਸਿੰਘ ਪੰਡੋਰੀ) : ਇਸ ਵਾਰ ਵਿਧਾਨ ਸਭਾ ਚੋਣਾਂ ਦੇ ਮਾਮਲੇ ’ਚ ਅੰਦਰੂਨੀ ਸੂਚਨਾਵਾਂ ਦੇਣ ਵਾਲੇ ਸਾਰੇ ‘ਸੂਤਰ’ ਫੇਲ ਸਾਬਿਤ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਰਾਜਨੀਤੀ ਨਾਲ ਸੰਬੰਧਿਤ ਅੰਦਰੂਨੀ ਸੂਚਨਾਵਾਂ ਇਕੱਤਰ ਕਰਨ ਲਈ ਮੀਡੀਆ ਸੰਸਥਾਵਾਂ, ਸਿਆਸੀ ਮਾਹਿਰਾਂ ਅਤੇ ਸਿਆਸੀ ਪਾਰਟੀਆਂ ਨੇ ਵੀ ਹਰ ਖ਼ੇਤਰ ਵਿੱਚ ਆਪਣੇ ‘ਸੂਤਰ’ ਫਿੱਟ ਕੀਤੇ ਹੁੰਦੇ ਹਨ, ਜਿਨਾਂ ਨੂੰ ਪੰਜਾਬੀ ’ਚ ਸੂਹੀਏ ਵੀ ਕਿਹਾ ਜਾਂਦਾ ਹੈ। ਇਹ ‘ਸੂਤਰ’ ਆਪਣੀ ਕਾਬਲੀਅਤ ਨਾਲ ਕਿਸੇ ਵੀ ਕੰਮ ਦਾ ਅਧਿਕਾਰਤ ਤੌਰ ’ਤੇ ਐਲਾਨ ਹੋਣ ਤੋਂ ਪਹਿਲਾਂ ਆਪਣੀ ਸੂਚਨਾ ਲੀਕ ਕਰ ਦਿੰਦੇ ਹਨ, ਪ੍ਰੰਤੂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਨੂੰ ਦੇਖਣ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਇਸ ਵਾਰ ਇਨਾਂ ‘ਸੂਤਰਾਂ’ ਦੀ ਕਾਬਲੀਅਤ ਫੇਲ ਸਾਬਿਤ ਹੋਈ ਹੈ। ਪੰਜਾਬ ’ਚ ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਐਲਾਨ ਕੀਤੇ ਉਮੀਦਵਾਰਾਂ ਦੀ ਭਿਣਕ ਵੀ ਇਸ ਵਾਰ ਜ਼ਿਆਦਾ ਨਹੀਂ ਲੱਗੀ, ਜੇਕਰ ਕੁਝ ਕੁ ਵੱਡੇ ਚਿਹਰਿਆਂ ਦੀਆਂ ਸੀਟਾਂ ਨੂੰ ਛੱਡ ਦਿੱਤਾ ਜਾਵੇ ਤਾਂ ਬਾਕੀ ਬਚੀਆਂ ਬਹੁਤੀਆਂ ਸੀਟਾਂ ਉੱਪਰ ਕੁਝ ਅਜਿਹੇ ਚਿਹਰੇ ਟਿਕਟ ਲੈਣ ਵਿੱਚ ਕਾਮਯਾਬ ਰਹੇ ਜਿਹੜੇ ‘ਸੂਤਰਾਂ’ ਦੀ ਸੂਚੀ ਵਿੱਚ ਵੀ ਨਹੀਂ ਸਨ। ਸੋਸ਼ਲ ਮੀਡੀਆ ਨੇ ਵੀ ਇਨਾਂ ‘ਸੂਤਰਾਂ’ ਦੀ ਕਦਰ ਘਟਾ ਦਿੱਤੀ ਹੈ, ਆਪਣੀ ਟੀਆਰਪੀ ਵਧਾਉਣ ਦੇ ਚੱਕਰਾਂ ’ਚ ਸੈਂਕੜਿਆਂ ਦੀ ਗਿਣਤੀ ਵਿੱਚ ਯੂਟਿਊਬ ਚੈਨਲ ਰੋਜ਼ਾਨਾ ਕੋਈ ਮਨਘੜਤ ਖ਼ਬਰ/ਸਟੋਰੀ/ਸੂਚਨਾ ਦਿੰਦੇ ਹਨ, ਜਿਹੜੀ ਕਈ ਵਾਰ ਤੁੱਕਾ ਲੱਗਣ ਵਾਂਗ ਸੱਚ ਵੀ ਸਾਬਿਤ ਹੋ ਜਾਂਦੀ ਹੈ। ਇਹ ਵੀ ਅਤਿਕਥਨੀ ਨਹੀਂ ਕਿ ਵਰਿਆਂ ਤੋਂ ਕੰਮ ਕਰਦੇ ਸੂਤਰਾਂ ਦੀ ਜਗਾ ਕੁਝ ਪੱਤਰਕਾਰਾਂ ਨੇ ਲੈ ਲਈ ਹੈ, ਜਿਹੜੇ ਪੱਤਰਕਾਰਤਾ ਦੀਆਂ ਕਦਰਾਂ ਕੀਮਤਾਂ ਨੂੰ ਲਿਤਾੜ ਕੇ ਸਿਆਸੀ ਆਗੂਆਂ ਦੇ ਮੋਹਰੇ ਬਣ ਕੇ ਵਿਚਰਦੇ ਹਨ, ’ਤੇ ਅਜਿਹੇ ਪੱਤਰਕਾਰ ਸੂਤਰਾਂ ਨੂੰ ਆਗੂਆਂ ਦੇ ਨੇੜੇ ਨਹੀਂ ਫਟਕਣ ਦਿੰਦੇ, ਸ਼ਾਇਦ ਇਸੇ ਕਰਕੇ ਇਸ ਵਾਰ ‘ਸੂਤਰ’ ਫੇਲ ਸਾਬਿਤ ਹੋ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਗੁਰਪ੍ਰੀਤ ਹੋਲੀ ਹਾਰਟ ਸਕੂਲ ਨੇ ਮਨਾਇਆ ਗਣਤੰਤਰ ਦਿਵਸ

Next Post

ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ

ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend