Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ

Nirmal Pandori by Nirmal Pandori
01/28/2022
in ਪੰਜਾਬ
Reading Time: 1 min read
A A
0
ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਰਾਜਨੀਤੀ ਜਾਤੀ ਆਧਾਰਿਤ ਨਹੀਂ ਹੋਣੀ ਚਾਹੀਦੀ
ਬਰਨਾਲਾ,28 ਜਨਵਰੀ (ਨਿਰਮਲ ਸਿੰਘ ਪੰਡੋਰੀ) : ਕਿਸੇ ਵੀ ਰਾਜਨੀਤਕ ਪਾਰਟੀ ਨੂੰ ਜਾਤੀ ਆਧਾਰਿਤ ਰਾਜਨੀਤੀ ਨਹੀਂ ਕਰਨੀ ਚਾਹੀਦੀ, ਬਲਕਿ ਸਾਰੇ ਵਰਗਾਂ ਨੂੰ ਹੀ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਤਾਂ ਹੀ ਦੇਸ਼ ਤਰੱਕੀ ਦੀਆਂ ਸਿਖਰਾਂ ‘ਤੇ ਪਹੁੰਚ ਸਕਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਰਾਏਕੋਟ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਚ ਕੀਤਾ ਹੈ। ਉਨਾਂ ਕਿਹਾ ਕਿ ਕਿਸੇ ਵੀ ਪਾਰਟੀ ਵੱਲੋਂ ਸੱਤਾ ‘ਚ ਆਉਣ ’ਤੇ ਮੁੱਖ ਮੰਤਰੀ ਦਾ ਚਿਹਰਾ ਕਿਸੇ ਜਾਤੀ ਬਰਾਦਰੀ ਨੂੰ ਮੁੱਖ ਰੱਖ ਕੇ ਨਹੀਂ ਚੁਣਿਆ ਜਾਣਾ ਚਾਹੀਦਾ, ਬਲਕਿ ਇੱਕ ਕਾਬਲ ਤੇ ਸਮਰੱਥ ਆਗੂ ਨੂੰ ਮੁੱਖ ਮੰਤਰੀ ਪਦ ਦੀ ਜ਼ਿੰਮੇਵਾਰੀ ਸੌਂਪਣੀ ਚਾਹੀਦੀ ਹੈ। ਉਨਾਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਲਈ ਮੁਫ਼ਤ ਦੀਆਂ ਸਕੀਮਾਂ ਦੇ ਕੀਤੇ ਜਾ ਰਹੇ ਐਲਾਨਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਕੇ.ਵਾਈ.ਓ.ਆਈ. ਕਦੇ ਵੀ ਅਜਿਹੀਆਂ ਸਕੀਮਾਂ ਦੀ ਹਾਮੀ ਨਹੀਂ ਰਹੀ ਹੈ ਤੇ ਨਾ ਹੀ ਅਜਿਹੇ ਐਲਾਨ ਲੋਕਾਂ ਦਾ ਕਦੇ ਭਲਾ ਕਰ ਸਕਦੇ ਹਨ। ਅਸਲ ’ਚ ਇਹ ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਬਣਾਉਣ ਲਈ ਨਹੀਂ ਬਲਕਿ ਉਨਾਂ ਨੂੰ ਮਜ਼ਬੂਰ ਬਣਾਉਣ ਲਈ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਿਆਸੀ ਪਾਰਟੀਆਂ ਉਨਾਂ ਨੂੰ ਮੁਫ਼ਤਖੋਰੇ ਬਣਾ ਕੇ ਆਪਣੇ ਹਿੱਤ ਪੂਰੇ ਕਰਦੀਆਂ ਰਹਿਣ। ਨਿਰਮਲ ਦੋਸਤ ਨੇ ਕਿਹਾ ਕਿ ਹੁਣ ਲੋਕ ਬਹੁਤ ਜਾਗਰੂਕ ਹੋ ਚੁੱਕੇ ਹਨ ਤੇ ਉਹ ਆਪਣੇ ਪਰਿਵਾਰਾਂ ਦੇ ਭਵਿੱਖ ਨੂੰ ਕਦੇ ਵੀ ਧੁੰਦਲਾ ਬਣਾਉਣ ਲਈ ਇਨਾਂ ਦੀਆਂ ਗੱਲਾਂ ‘ਚ ਨਹੀ ਆਉਣਗੇ ਤੇ ਆਪਣੀ ਵੋਟ ਦੀ ਸਹੀ ਵਰਤੋਂ ਕਰਕੇ ਕਾਬਲ ਉਮੀਦਵਾਰਾਂ ਦੀ ਪਰਖ ਕਰਨ ਉਪਰੰਤ ਉਨਾਂ ਨੂੰ ਆਪਣਾ ਨੁਮਾਇੰਦਾ ਚੁਣ ਕੇ ਪੰਜਾਬ ਵਿਧਾਨ ਸਭਾ ‘ਚ ਭੇਜਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!

Next Post

ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’

ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend