Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਜਪਾ ਉਮੀਦਵਾਰ ਦੱਦਾਹੂਰ ਨੇ ਆੜਤੀਆਂ ਤੋਂ ਮੰਗੀ ਹਮਾਇਤ

Nirmal Pandori by Nirmal Pandori
02/05/2022
in ਪੰਜਾਬ
Reading Time: 1 min read
A A
0
ਭਾਜਪਾ ਉਮੀਦਵਾਰ ਦੱਦਾਹੂਰ ਨੇ ਆੜਤੀਆਂ  ਤੋਂ ਮੰਗੀ ਹਮਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਫਰਵਰੀ (ਨਿਰਮਲ ਸਿੰਘ ਪੰਡੋਰੀ) : ਵਿਧਾਨ ਸਭਾ ਹਲਕਾ ਬਰਨਾਲਾ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗੱਠਜੋੜ ਦੇ ਉਮੀਦਵਾਰ ਧੀਰਜ ਕੁਮਾਰ ਦੱਦਾਹੂਰ ਨੇ ਆਪਣੀ ਹਮਾਇਤ ਲਈ ਆੜਤੀਆ ਐਸੋਸੀਏਸ਼ਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਧੀਰਜ ਕੁਮਾਰ ਦੱਦਾਹੂਰ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਹਰ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਵਾਲੀਆਂ ਹਨ। ਉਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਵਪਾਰੀ ਵਰਗ ਦੇ ਹਿੱਤਾਂ ਦਾ ਖ਼ਿਆਲ ਰੱਖਿਆ ਹੈ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਜੇਕਰ ਹਲਕੇ ਦੇ ਲੋਕ ਉਨਾਂ ਉੱਪਰ ਭਰੋਸਾ ਪ੍ਰਗਟ ਕਰਦੇ ਹਨ ਤਾਂ ਉਹ ਸਮੁੱਚੇ ਬਰਨਾਲਾ ਜ਼ਿਲ੍ਹੇ ਦੀ ਤਰੱਕੀ ਲਈ ਬਿਨਾਂ ਕਿਸੇ ਭੇਦਭਾਵ ਤੋਂ ਕੰਮ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਆੜਤੀਆਂ ਐਸੋਸੀਏਸ਼ਨ ਦੇ ਆਗੂਆਂ ਤੇ ਮੈਂਬਰਾਂ ਸਮੇਤ ਭਾਜਪਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਮੁੱਲ ਦੀ ਖ਼ਬਰ ਛਪਵਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ

Next Post

ਕੋਰੋਨਾ ਦੀ ਆੜ ’ਚ ਬੰਦ ਕੀਤੇ ਸਕੂਲ ਖੁਲਵਾਉਣ ਲਈ ਲੋਕ ਹੋਏ ਜਾਗਰੂਕ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਕੋਰੋਨਾ ਦੀ ਆੜ ’ਚ ਬੰਦ ਕੀਤੇ ਸਕੂਲ ਖੁਲਵਾਉਣ ਲਈ ਲੋਕ ਹੋਏ ਜਾਗਰੂਕ

ਕੋਰੋਨਾ ਦੀ ਆੜ ’ਚ ਬੰਦ ਕੀਤੇ ਸਕੂਲ ਖੁਲਵਾਉਣ ਲਈ ਲੋਕ ਹੋਏ ਜਾਗਰੂਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend