Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤੋਤਾ ਜੀ ਵਾਪਸ ਆ ਗਏ ਆਪਣੇ ਪੁਰਾਣੇ ਟਿਕਾਣੇ ਵਿੱਚ

Nirmal Pandori by Nirmal Pandori
02/09/2022
in ਪੰਜਾਬ
Reading Time: 1 min read
A A
0
ਤੋਤਾ ਜੀ ਵਾਪਸ ਆ ਗਏ ਆਪਣੇ ਪੁਰਾਣੇ ਟਿਕਾਣੇ ਵਿੱਚ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 9 ਫਰਵਰੀ (ਨਿਰਮਲ ਸਿੰਘ ਪੰਡੋਰੀ/ਮੰਗਲ ਸਿੰਘ) : ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਦੀਆਂ ਰੁੱਸਿਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ। ਮਨੀਸ਼ ਬਾਂਸਲ ਦੀ ਬਰਨਾਲਾ ’ਚ ਐਂਟਰੀ ਤੋਂ ਪਹਿਲਾਂ ਸਥਾਨਕ ਲੀਡਰਸ਼ਿਪ ਨਾਲ ਰੁਸਵਾਈਆਂ ਦੇ ਕਾਰਨ ਪਾਰਟੀ ਛੱਡ ਕੇ ਗਏ ਆਗੂ ਕਾਂਗਰਸ ਵਿਚ ਘਰ ਵਾਪਸੀ ਕਰ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਨੇ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਹਰਿੰਦਰਦਾਸ ਤੋਤਾ ਦੀ ਘਰ ਵਾਪਸੀ ’ਤੇ ਉਮੀਦਵਾਰ ਮਨੀਸ਼ ਬਾਂਸਲ ਦੇ ਪਿਤਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਜਦੋਂ ਕੋਈ ਟਕਸਾਲੀ ਆਗੂ ਕਿਸੇ ਕਾਰਨ ਪਾਰਟੀ ਛੱਡ ਕੇ ਜਾਂਦਾ ਹੈ ਤਾਂ ਮਨ ਦੁਖੀ ਜਰੂਰ ਹੁੰਦਾ ਪ੍ਰੰਤੂ ਸਮੇਂ ਦੀ ਨਜ਼ਾਕਤ ਅਨੁਸਾਰ ਪਾਰਟੀ ਨੂੰ ਲੋੜ ਪੈਣ ‘ਤੇ ਜਦ ਕੋਈ ਆਗੂ ਵਾਪਸ ਪਰਤ ਆਉਂਦਾ ਹੈ ਤਾਂ ਵੱਡੀ ਖੁਸ਼ੀ ਹੁੰਦੀ ਹੈ। ਸ੍ਰੀ ਪਵਨ ਬਾਂਸਲ ਨੇ ਕਿਹਾ ਕਿ ਹਰਿੰਦਰਦਾਸ ਤੋਤਾ ਦੇ ਰੁਤਬੇ ਮੁਤਾਬਕ ਉਨਾਂ ਨੂੰ ਬਣਦਾ ਸਤਿਕਾਰ ਪਾਰਟੀ ਵਿਚ ਦਿੱਤਾ ਜਾਵੇਗਾ। ਇਸ ਮੌਕੇ ਹਰਿੰਦਰਦਾਸ ਤੋਤਾ ਨੇ ਕਿਹਾ ਕਿ ਕੁਝ ਕਾਰਨ ਅਜਿਹੇ ਹੁੰਦੇ ਹਨ ਜਿਨਾਂ ਕਰਕੇ ਪਾਰਟੀ ਛੱਡਣ ਵਰਗੇ ਔਖੇ ਫੈਸਲੇ ਵੀ ਲੈਣੇ ਪੈ ਜਾਂਦੇ ਹਨ। ਉਨਾਂ ਕਿਹਾ ਕਿ ਸ੍ਰੀ ਪਵਨ ਬਾਂਸਲ ਕਾਂਗਰਸ ਪਾਰਟੀ ਦੇ ਸਤਿਕਾਰਤ ਲੀਡਰ ਹਨ ਅਤੇ ਕਾਂਗਰਸ ਪਾਰਟੀ ਨੇ ਬਾਂਸਲ ਪਰਿਵਾਰ ਨੂੰ ਟਿਕਟ ਦੇ ਕੇ ਚੰਗਾ ਫੈਸਲਾ ਕੀਤਾ ਹੈ। ਹਰਿੰਦਰਦਾਸ ਤੋਤਾ ਨੇ ਕਿਹਾ ਕਿ ਉਹ ਮਨੀਸ਼ ਬਾਂਸਲ ਦੀ ਜਿੱਤ ਲਈ ਦਿਨ ਰਾਤ ਕੰਮ ਕਰਨਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ ਸਿਬੀਆ ਅਤੇ ਕਾਂਗਰਸ ਪਾਰਟੀ ਦੇ ਹੋਰ ਵੀ ਸੀਨੀਅਰ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ੍ਰੀ ਸਿਬੀਆ ਨੇ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਦੇ ਰੁੱਸੇ ਹੋਏ ਆਗੂਆਂ ਵਰਕਰਾਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ ਕੀਤੀ ਹੋਈ ਹੈ ਜਿਸ ਦੇ ਚੰਗੇ ਨਤੀਜੇ ਨਿਕਲ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Previous Post

ਸੁਰਿੰਦਰਪਾਲ ਸਿੰਘ ਸਿਬੀਆ ਤੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮਨੀਸ਼ ਬਾਂਸਲ ਦੇ ਹੱਕ ’ਚ ਕੀਤਾ ਪ੍ਰਚਾਰ

Next Post

ਪ੍ਰਵੀਨ ਕੁਮਾਰ ਕਾਲਾ ਨੇ ਝਾੜੂ ਛੱਡ ਕੇ ਫੜ ਲਈ ਤੱਕੜੀ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਪ੍ਰਵੀਨ ਕੁਮਾਰ ਕਾਲਾ ਨੇ ਝਾੜੂ ਛੱਡ ਕੇ ਫੜ ਲਈ ਤੱਕੜੀ

ਪ੍ਰਵੀਨ ਕੁਮਾਰ ਕਾਲਾ ਨੇ ਝਾੜੂ ਛੱਡ ਕੇ ਫੜ ਲਈ ਤੱਕੜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend