Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ‘ਲਾਲਪਰੀ ਤੇ ਮਨੀਰਾਮ’ ਜਾਣਗੇ ਡੋਰ-ਟੂ-ਡੋਰ

Nirmal Pandori by Nirmal Pandori
02/18/2022
in ਪੰਜਾਬ
Reading Time: 1 min read
A A
0
ਹੁਣ ‘ਲਾਲਪਰੀ ਤੇ ਮਨੀਰਾਮ’ ਜਾਣਗੇ ਡੋਰ-ਟੂ-ਡੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਫਰਵਰੀ (ਨਿਰਮਲ ਸਿੰਘ ਪੰਡੋਰੀ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬੰਦ ਹੋ ਚੁੱਕਾ ਹੈ। ਪਿੰਡਾਂ ਅਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ ਵਿੱਚ ਲਾਊਡ ਸਪੀਕਰਾਂ ਦੇ ਸ਼ੋਰ ਪ੍ਰਦੂਸ਼ਨ ਤੋਂ ਆਮ ਲੋਕਾਂ ਨੂੰ ਨਿਜਾਤ ਮਿਲੀ ਹੈ। ਸ਼ਨੀਵਾਰ 19 ਫਰਵਰੀ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਵੋਟ ਪ੍ਰਕਿਰਿਆਂ ਦਾ ਲੋੜੀਂਦਾ ਸਮਾਨ ਲੈ ਕੇ ਰਵਾਨਾ ਹੋਣਗੀਆਂ ਅਤੇ 20 ਫਰਵਰੀ ਐਤਵਾਰ ਪੋਲਿੰਗ ਬੂ੍ਥਾਂ ਉੱਪਰ ਵੋਟਾਂ ਪੈਣਗੀਆਂ। 10 ਮਾਰਚ ਨੂੰ ਵੋਟਾਂ ਦਾ ਨਤੀਜਾ ਐਲਾਨ ਕੀਤਾ ਜਾਵੇਗਾ।
ਚੋਣ ਲੜ ਰਹੇ ਉਮੀਦਵਾਰਾਂ ਦੀ ਕਿਸਮਤ 20 ਫਰਵਰੀ ਨੂੰ ਈਵੀਐਮ ਮਸ਼ੀਨਾਂ ਵਿੱਚ ਬੰਦ ਹੋ ਜਾਵੇਗੀ। 10 ਮਾਰਚ ਤੱਕ ਉਮੀਦਵਾਰਾਂ ਦੇ ਦਿਲ ਦੀ ਧੜਕਣ ਅਸਥਿਰ ਰਹੇਗੀ। ਕੁਝ ਉਮੀਦਵਾਰ ਚੋਣ ਪ੍ਰਚਾਰ ਦੀ ਥਕਾਵਟ ਘੱਟ ਕਰਨ ਨਈ 20 ਫਰਵਰੀ ਤੋਂ ਬਾਅਦ ਹਫਤਾ ਭਰ ਪਹਾੜਾਂ ਦੀ ਸੈਰ ਕਰਨਗੇ। ਪਿੰਡਾਂ ਦੀਆਂ ਸੱਥਾਂ ਵਿੱਚ ਅਗੇਤਰੇ ਨਤੀਜੇ ਐਲਾਨ ਹੁੰਦੇ ਰਹਿਣਗੇ, ਜਿਨਾਂ ਵਿੱਚ ਇੱਕ ਦਿਨ ’ਚ ਕਈ-ਕਈ ਉਮੀਦਵਾਰ ਜਿੱਤਿਆ ਕਰਨਗੇ ਅਤੇ ਕਈ ਕਈ ਉਮੀਦਵਾਰ ਹਾਰਿਆ ਕਰਨਗੇ। ਚੋਣ ਲੜ ਰਹੇ ਨੇਤਾਵਾਂ ਦੇ ਭਗਤ 20 ਫਰਵਰੀ ਤੋਂ ਬਾਅਦ ਆਪਣੇ ਆਪਣੇ ਪਿੰਡਾਂ/ਸ਼ਹਿਰਾਂ ਦੀਆਂ ਅਟੇ-ਸਟੇ ਵਾਲੀਆਂ ਰਿਪੋਰਟਾਂ ਲੈ ਕੇ ਨੇਤਾਵਾਂ ਦੇ ਚਰਚਾ ਰੂਮ ਵਿੱਚ ਹਾਜ਼ਰੀਆਂ ਲਗਵਾਉਣਗੇ। ਸੱਤਾ ਦੀ ਦੌੜ ਵਿੱਚ ਸ਼ਾਮਲ ਮੁੱਖ ਸਿਆਸੀ ਧਿਰਾਂ ਚੋਣ ਨਤੀਜੇ ਐਲਾਨ ਹੋਣ ਤੋਂ ਬਾਅਦ ਪੈਦਾ ਹੋਣ ਵਾਲੇ ਸਿਆਸੀ ਸਮੀਕਰਨਾਂ ਦੇ ਮੁਤਾਬਿਕ ਤਿੜਕਮਬਾਜ਼ੀਆਂ ਲਗਾਉਣਗੇ। ਹਰ ਸਿਆਸੀ ਪਾਰਟੀ ਕਿਸੇ ਦੂਜੀ ਸਿਆਸੀ ਪਾਰਟੀ ਦੇ ਮਨੀਰਾਮ ਦੀ ਤਾਕਤ ਵਿੱਚ ਆਉਣ ਵਾਲੇ ਵਿਧਾਇਕਾਂ ਦੀ ਸੂਚੀ ਤਿਆਰ ਕਰੇਗੀ । ਬਹਰਹਾਲ ! ਲੋਕਾਂ ਨੂੰ 20 ਫਰਵਰੀ ਉੱਪਰ ਆਪਣਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵੋਟਾਂ ਵਾਲੇ ਦਿਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਮਨ ਸ਼ਾਤੀ ਤੇ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

18 ਤੋਂ 20 ਫਰਵਰੀ ਅਤੇ 10 ਮਾਰਚ ਨੂੰ ਡਰਾਈ ਡੇਅ ਐਲਾਨਿਆ

Next Post

ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ

ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend