Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ

Nirmal Pandori by Nirmal Pandori
02/19/2022
in ਪੰਜਾਬ
Reading Time: 1 min read
A A
0
ਬਰਨਾਲਾ ਜ਼ਿਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਕੁੱਲ ਵੋਟਰਾਂ ਦੀ ਗਿਣਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਫਰਵਰੀ (ਨਿਰਮਲ ਸਿੰਘ ਪੰਡੋਰੀ) : 20 ਫਰਵਰੀ ਐਤਵਾਰ ਵਿਧਾਨ ਸਭਾ ਦੀਆਂ ਚੋਣਾਂ ’ਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਨਵੀਂ ਸਰਕਾਰ ਦੀ ਚੋਣ ਕਰਨਗੇ। ਬਰਨਾਲਾ ਜ਼ਿਲੇ ਦੀ ਜੇਕਰ ਗੱਲ ਕਰੀਏ ਤਾਂ ਤਿੰਨ ਵਿਧਾਨ ਸਭਾ ਹਲਕੇ ਬਰਨਾਲਾ, ਭਦੌੜ, ਮਹਿਲ ਕਲਾਂ ਵਿੱਚ ਕੁੱਲ 496580 ਵੋਟਰ ਹਨ, ਜਿਨਾਂ ਵਿੱਚੋਂ 262614 ਪੁਰਸ਼ ਅਤੇ 233951 ਮਹਿਲਾ ਵੋਟਰ ਅਤੇ 15 ਹੋਰ ਵੋਟਰ ਹਨ। ਵਿਧਾਨ ਸਭਾ ਹਲਕਾ ਵਾਈਜ਼ ਭਦੌੜ ਵਿੱਚ ਕੁੱਲ 156566 ਵੋਟਰ ਹਨ ਜਿਨਾਂ ਵਿੱਚੋਂ 83008 ਪੁਰਸ਼ ਤੇ 73549 ਮਹਿਲਾ ਅਤੇ 9 ਹੋਰ ਵੋਟਰ ਹਨ। ਇਸੇ ਤਰਾਂ ਬਰਨਾਲਾ ਹਲਕੇ ਵਿੱਚ ਕੁੱਲ 180043 ਵੋਟਰ ਹਨ ਜਿਨਾਂ ਵਿੱਚ 95004 ਪੁਰਸ਼ ਤੇ 85034 ਮਹਿਲਾ ਅਤੇ 5 ਹੋਰ ਵੋਟਰ ਹਨ। ਹਲਕਾ ਮਹਿਲ ਕਲਾਂ ਵਿੱਚ 159971 ਕੁੱਲ ਵੋਟਰ ਹਨ ਜਿਨਾਂ ਵਿੱਚ 84602 ਪੁਰਸ਼ ਤੇ 75368 ਮਹਿਲਾ ਅਤੇ 1 ਹੋਰ ਵੋਟਰ ਹੈ। ਤਿੰਨੇ ਹਲਕਿਆਂ ਵਿੱਚ ਕੁੱਲ 2451 ਸਰਵਿਸ ਵੋਟਰ ਹਨ ਅਤੇ 18-19 ਸਾਲ ਦੇ ਤਿੰਨੇ ਹਲਕਿਆਂ ਵਿੱਚ ਕੁੱਲ 5625 ਵੋਟਰ ਹਨ। ਬਰਨਾਲਾ ਜ਼ਿਲੇ ’ਚ ਵਿਧਾਨ ਸਭਾ ਹਲਕਾ ਬਰਨਾਲਾ, ਭਦੌੜ, ਮਹਿਲ ਕਲਾਂ ਲਈ 268 ਥਾਵਾਂ ਉੱਪਰ 558 ਪੋ�ਿਗ ਸਟੇਸ਼ਨ ਕਾਇਮ ਕੀਤੇ ਗਏ ਹਨ। ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ 80 ਸਾਲ ਤੋਂ ਵੱਧ ਉਮਰ ਦੇ ਕੁੱਲ 11494 ਵੋਟਰ ਹਨ ਜਿਨਾਂ ਵਿੱਚ 5491 ਪੁਰਸ਼ ਅਤੇ 6003 ਮਹਿਲਾ ਵੋਟਰ ਹਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Previous Post

ਹੁਣ ‘ਲਾਲਪਰੀ ਤੇ ਮਨੀਰਾਮ’ ਜਾਣਗੇ ਡੋਰ-ਟੂ-ਡੋਰ

Next Post

ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ

ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ ਤੇ ਭਦੌੜ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ’ਤੇ ਭੇਜੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend