Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਵਲ ਹਸਪਤਾਲ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

Nirmal Pandori by Nirmal Pandori
02/24/2022
in ਸਿਹਤ, ਪੰਜਾਬ
Reading Time: 1 min read
A A
0
ਸਿਵਲ ਹਸਪਤਾਲ ’ਚ ਜ਼ੱਚਾ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 24 ਫਰਵਰੀ (ਨਿਰਮਲ ਸਿੰਘ ਪੰਡੋਰੀ) ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜ਼ੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ, ਜਿਸ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਜਣੇਪਾ ਸਿਵਲ ਸਰਜਨ ਡਾ. ਜਸਬੀਰ ਔਲਖ ਦੀ ਅਗਵਾਈ ’ਚ ਔਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ ਸਿੱਧੂ ਵੱਲੋਂ ਪਿਛਲੇਂ ਦਿਨੀਂ ਕੀਤਾ ਗਿਆ। ਉਨਾਂ ਦੱਸਿਆ ਗਿਆ ਕਿ ਮਹਿਲਾ ਨੇ ਦੋ ਲੜਕਿਆਂ ਤੇ ਇਕ ਲੜਕੀ ਨੂੰ ਜਨਮ ਦਿੱਤਾ ਹੈ ਅਤੇ ਚਾਰੇ ਜੀਅ ਤੰਦਰੁਸਤ ਹਨ। ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲਾ ਕਿਰਤੀ ਪਰਿਵਾਰ ਨਾਲ ਸਬੰਧਤ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਇਕ ਲੜਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਔਰਤਾਂ ਦੇ ਜਣੇਪੇ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਹਰੇਕ ਮਹੀਨੇ 9 ਤਰੀਕ ਨੂੰ ਸਾਰੇ ਜ਼ਿਲੇ ਵਿੱਚ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਨਾਂ ਜਾਂਚ ਕੈਂਪਾਂ ਵਿੱਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਐਸਐਮਓ ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਵੱਖਰਾ ਜ਼ੱਚਾ ਬੱਚਾ ਵਿੰਗ ਸਫਲ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਢੰਗ ਰਾਹੀਂ ਇਲਾਜ ਕੀਤਾ ਜਾਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Previous Post

ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਖੋਲਣਗੇ ਨਵਜੋਤ ਸਿੰਘ ਸਿੱਧੂ..!

Next Post

ਕੇਂਦਰ ਬੀਬੀਐਮ ‘ਚੋਂ ਪੰਜਾਬ ਦਾ ਪੱਤਾ ਕਰੇਗਾ ਸਾਫ਼ ..!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
ਕੇਂਦਰ ਬੀਬੀਐਮ ‘ਚੋਂ ਪੰਜਾਬ ਦਾ ਪੱਤਾ ਕਰੇਗਾ ਸਾਫ਼ ..!

ਕੇਂਦਰ ਬੀਬੀਐਮ ‘ਚੋਂ ਪੰਜਾਬ ਦਾ ਪੱਤਾ ਕਰੇਗਾ ਸਾਫ਼ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend