Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਤ ਭਾਸ਼ਾ ਦਿਵਸ ਅਤੇ ਸਾਇੰਸ ਸਪਤਾਹ ‘ਤੇ ਕਰਵਾਏ ਵਿੱਦਿਅਕ ਮੁਕਾਬਲੇ

Nirmal Pandori by Nirmal Pandori
02/28/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਤ ਭਾਸ਼ਾ ਦਿਵਸ ਅਤੇ ਸਾਇੰਸ ਸਪਤਾਹ ‘ਤੇ ਕਰਵਾਏ ਵਿੱਦਿਅਕ ਮੁਕਾਬਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਫ਼ਰਵਰੀ (ਨਿਰਮਲ ਸਿੰਘ ਪੰਡੋਰੀ)- ਯੂਨੀਵਰਸਿਟੀ ਕਾਲਜ ਬਰਨਾਲਾ ਵਿਚ ਮਨਾਏ ਜਾ ਰਹੇ ਮਾਤ-ਭਾਸ਼ਾ ਦਿਵਸ ਅਤੇ ਸਾਇੰਸ ਵੀਕ ਫੈਸਟੀਵਲ ਦੇ ਆਖਰੀ ਦਿਨ ਭਾਸ਼ਣ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿਚ ਬਹੁਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ। ਲੈਕਚਰ ਲੜੀ ਤਹਿਤ ਵਿਸ਼ੇਸ਼ ਵਕਤਾ ਵਜੋਂ ਡਾ.ਭੀਮ ਇੰਦਰ ਸਿੰਘ ਮੁਖੀ,ਪੰਜਾਬੀ ਸਾਹਿਤ ਅਧਿਐਨ ਵਿਭਾਗ ,ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ। ਉਹਨਾਂ ਨੇ ‘ਆਧੁਨਿਕ ਤਕਨੀਕੀ ਯੁੱਗ ਅਤੇ ਭਾਸ਼ਾ ਦਾ ਵਿਕਾਸ’ ਵਿਸ਼ੇ ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ,ਪੰਜਾਬ ਦੇ ਇਤਿਹਾਸ ਅਤੇ ਤਕਨੀਕੀ ਵਿਕਾਸ ਬਾਰੇ ਸਰਲ ਸ਼ਬਦਾਂ ਚ ਸਮਝਾਂਉਦਿਆ ,ਆਪਣੀ ਮਾਤ ਭਾਸ਼ਾ ਨਾਲ ਜੁੜਨ ਲਈ ਪੇੑਰਿਤ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ.ਰਾਕੇਸ ਜਿੰਦਲ ਨੇ ਡਾ.ਭੀਮ ਇੰਦਰ ਸਿੰਘ ਦਾ ਕਾਲਜ ਪਹੁੰਚਣ ‘ਤੇ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ । ਮੰਚ ਦਾ ਸੰਚਾਲਨ ਸੈਸ਼ਨ ਕੋਆਰਡੀਨੇਟ ਡਾ.ਗਗਨਦੀਪ ਕੌਰ ਵੱਲੋਂ ਕੀਤਾ ਗਿਆ । ਪੋ੍ਗਰਾਮ ਦੀ ਦੇਖ-ਰੇਖ ਦਾ ਕਾਰਜ ਡਾ.ਹਰਪੀ੍ਤ ਰੂਬੀ ਵੱਲੋਂ ਨਿਭਾਇਆ ਗਿਆ। 22 ਫਰਵਰੀ ਤੋਂ 28 ਫਰਵਰੀ ਦੌਰਾਨ ਕਰਵਾਏ ਗਏ ਅੰਤਰ ਕਾਲਜ ਮੁਕਾਬਲਿਆਂ ਵਿਚ ਐਸ. ਡੀ. ਕਾਲਜ ਬਰਨਾਲਾ, ਐਸ. ਐਸ. ਡੀ ਕਾਲਜ ਬਰਨਾਲਾ ਆਦਿ ਕਾਲਜ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਪ੍ਰੋਗਰਾਮ ਦੇ ਅਖੀਰ ‘ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ‘ਤੇ ਪੋ੍.ਹਰਕੰਵਲਜੀਤ ਸਿੰਘ, ਡਾ.ਸੁਖਰਾਜ ਸਿੰਘ, ਡਾ.ਰਾਮਪਾਲ ਸਿੰਘ, ਡਾ ਮੇਜਰ ਸਿੰਘ, ਸ਼੍ਰੀ ਜਸਵਿੰਦਰ ਸਿੰਘ, ਸ਼ੀ੍ ਦੀਪਕ ਕੁਮਾਰ ਪ੍ਰੋ. ਹਰਪ੍ਰੀਤ ਸਿੰਘ, ਪ੍ਰੋ,ਹਰਵਿੰਦਰ ਸਿੰਘ, ਪ੍ਰੋ ਵਿਪਨ ਗੋਇਲ, . ਪ੍ਰੋ. ਪ੍ਰਿਆ, ਪ੍ਰੋ.ਸੀਮਾ, ਪ੍ਰੋ ਅੰਜਲੀ, ਪ੍ਰੋ. ਕਿਰਤੀ, ਪ੍ਰੋ ਪੁਸ਼ਾ ਗਰਗ ਐਸ ਡੀ ਕਾਲਜ ਬਰਨਾਲਾ ਤੋਂ ਡਾ. ਰੇਨੂ , ਐਸ ਐਸ ਡੀ ਕਾਲਜ ਬਰਨਾਲਾ ਤੋਂ ਪ੍ਰੋ ਪੁਸ਼ਪਿੰਦਰ ਸਿੰਘ ਤੇ ਡਾ. ਵਿਕਰਮ ਆਦਿ ਮੌਜ਼ੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
Load More
Previous Post

ਹਿੱਟ ਐਂਡ ਰਨ ਪੀੜਤਾਂ ਦੇ ਵਾਰਸਾਂ ਨੂੰ ਹੁਣ ਮਿਲਣਗੇ 2 ਲੱਖ ਰੁਪਏ.. ਜਾਣੋ ਕਿਵੇਂ..!

Next Post

ਸ੍ਰੀ ਸੁਦਰਸ਼ਨ ਗਾਸੋ “ਭਾਈ ਸੰਤੋਖ ਸਿੰਘ” ਪੁਰਸਕਾਰ ਨਾਲ ਸਨਮਾਨਤ

Nirmal Pandori

Nirmal Pandori

Related Posts

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਸ੍ਰੀ ਸੁਦਰਸ਼ਨ ਗਾਸੋ “ਭਾਈ ਸੰਤੋਖ ਸਿੰਘ” ਪੁਰਸਕਾਰ ਨਾਲ ਸਨਮਾਨਤ

ਸ੍ਰੀ ਸੁਦਰਸ਼ਨ ਗਾਸੋ "ਭਾਈ ਸੰਤੋਖ ਸਿੰਘ" ਪੁਰਸਕਾਰ ਨਾਲ ਸਨਮਾਨਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend