Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਯੂਕਰੇਨ ਗਿਆ ਸੀ ਡਾਕਟਰ ਬਣਨ… ਪਰ ਲਾਸ਼ ਬਣ ਕੇ ਮੁੜ ਆਇਆ….!

Nirmal Pandori by Nirmal Pandori
03/02/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਯੂਕਰੇਨ ਗਿਆ ਸੀ ਡਾਕਟਰ ਬਣਨ… ਪਰ ਲਾਸ਼ ਬਣ ਕੇ ਮੁੜ ਆਇਆ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਯੂਕਰੇਨ ਗਿਆ ਸੀ ਡਾਕਟਰ ਬਣਨ… ਪਰ ਲਾਸ਼ ਬਣ ਕੇ ਮੁੜ ਆਇਆ….!
ਬਰਨਾਲਾ 2 ਮਾਰਚ (ਨਿਰਮਲ ਸਿੰਘ ਪੰਡੋਰੀ)-ਯੂਕਰੇਨ ਡਾਕਟਰੀ ਦੀ ਪੜ੍ਹਾਈ ਕਰਨ ਗਏ ਬਰਨਾਲਾ ਸ਼ਹਿਰ ਦੇ ਨੌਜਵਾਨ ਚੰਦਨ ਜਿੰਦਲ ਦੀ ਯੂਕਰੇਨ ‘ਚ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ ਚਾਰ ਵਰ੍ਹੇ ਪਹਿਲਾਂ ਚੰਦਨ ਜਿੰਦਲ ਐੱਮਬੀਬੀਐੱਸ ਦੀ ਪੜ੍ਹਾਈ ਕਰਨ ਯੂਕਰੇਨ ਗਿਆ ਸੀ,ਜਿੱਥੇ ਕੁਝ ਸਮਾਂ ਪਹਿਲਾਂ ਉਹ ਸਖ਼ਤ ਬਿਮਾਰ ਹੋ ਗਿਆ ਜਿਸ ਤੋਂ ਬਾਅਦ ਡਾਕਟਰਾਂ ਨੇ ਪਿੱਛੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਉਸ ਦੇ ਦਿਮਾਗ ਦਾ ਆਪਰੇਸ਼ਨ ਕੀਤਾ। ਚੰਦਨ ਜਿੰਦਲ ਦੇ ਆਪ੍ਰੇਸ਼ਨ ਤੋਂ ਬਾਅਦ ਉਸ ਦੇ ਪਿਤਾ ਸੀਸ਼ਨ ਕੁਮਾਰ ਅਤੇ ਚਾਚਾ ਗੋਪਾਲ ਕ੍ਰਿਸ਼ਨ ਯੂਕਰੇਨ ਦਾ ਵੀਜ਼ਾ ਲੈ ਕੇ ਉਸ ਦੀ ਦੇਖ ਭਾਲ ਲਈ ਯੂਕਰੇਨ ਗਏ ਤਾਂ ਅਚਾਨਕ ਰੂਸ ਵੱਲੋਂ ਕੀਤੇ ਹਮਲੇ ਕਾਰਨ ਯੂਕਰੇਨ ਦੇ ਹਾਲਾਤ ਵਿਗੜ ਗਏ ਜਿਸ ਤੋਂ ਬਾਅਦ ਚੰਦਨ ਜਿੰਦਲ ਦੇ ਇਲਾਜ ਵਿੱਚ ਵੀ ਵਿਘਨ ਪਿਆ ਅਤੇ ਯੂਕਰੇਨ ਵਿੱਚ ਯੁੱਧ ਕਾਰਨ ਪੈਦਾ ਹੋਏ ਹਾਲਾਤਾਂ ਦੀ ਬਦੌਲਤ ਕਰੀਬ 21-22 ਵਰ੍ਹਿਆਂ ਦਾ ਚੰਦਨ ਬੇਵਕਤ ਮੌਤ ਦੇ ਮੂੰਹ ਜਾ ਪਿਆ।

ਜ਼ਿਕਰਯੋਗ ਹੈ ਕਿ ਅਜੇ ਬੀਤੇ ਕੱਲ੍ਹ ਹੀ ਚੰਦਨ ਦਾ ਚਾਚਾ ਗੋਪਾਲ ਕ੍ਰਿਸ਼ਨ ਯੂਕਰੇਨ ਤੋਂ ਵਾਪਸ ਆਇਆ ਹੈ ਅਤੇ ਉਸ ਦਾ ਪਿਤਾ ਸੀਸ਼ਨ ਕੁਮਾਰ ਉਸ ਦੇ ਕੋਲ ਹੀ ਹੈ। ਬੁੱਧਵਾਰ 2 ਮਾਰਚ ਸਵੇਰੇ ਚੰਦਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਨੇ ਚੰਦਨ ਜਿੰਦਲ ਦੀ ਮ੍ਰਿਤਕ ਦੇਹ ਵਾਪਸ ਭਾਰਤ ਲਿਆਉਣ ‘ਚ ਮਦਦ ਦੀ ਅਪੀਲ ਕੀਤੀ ਹੈ। ਐਮਬੀਬੀਐਸ ਦੀ ਪੜ੍ਹਾਈ ਕਰਕੇ ਡਾਕਟਰ ਬਣਨ ਵਿਦੇਸ਼ ਗਏ ਇੱਕ ਨੌਜਵਾਨ ਦਾ ਲਾਸ਼ ਦੇ ਰੂਪ ਵਿੱਚ ਵਾਪਸ ਮੁੜ ਕੇ ਆਉਣ ਦੇ ਸਦਮੇ ਨੇ ਸਮੁੱਚੇ ਸ਼ਹਿਰ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਚੰਦਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਸ਼ਾਦੀਸ਼ੁਦਾ ਹੈ,ਕਰੀਬ 16 ਕੁ ਵਰ੍ਹੇ ਪਹਿਲਾਂ ਚੰਦਨ ਦੇ ਦੂਜੇ ਭਰਾ ਦੀ ਵੀ ਮੌਤ ਹੋ ਗਈ ਸੀ । ਦੱਸਣਯੋਗ ਹੈ ਕਿ ਚੰਦਨ ਦੇ ਪਿਤਾ ਸ੍ਰੀ ਸ਼ੀਸ਼ਨ ਕੁਮਾਰ ਸਿਹਤ ਵਿਭਾਗ ਵਿੱਚ ਬਤੌਰ ਫਾਰਮਾਸਿਸਟ ਸੇਵਾਮੁਕਤ ਹੋਏ ਹਨ ਜਿਸ ਨੇ ਕਈ ਵਰ੍ਹੇ ਨੌਕਰੀ ਦੌਰਾਨ ਗੰਭੀਰ ਤੋਂ ਗੰਭੀਰ ਮਰੀਜ਼ਾਂ ਦੀ ਦੇਖਭਾਲ ਕੀਤੀ ਪਰੰਤੂ ਮਾੜੇ ਵਕਤ ਨੇ ਉਸ ਨੂੰ ਆਪਣੇ ਬੀਮਾਰ ਪੁੱਤਰ ਦੀ ਦੇਖਭਾਲ ਕਰਨ ਦਾ ਵਕਤ ਨਹੀਂ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ‘ਚੋਂ ਪੰਜਾਬ,ਹਰਿਆਣਾ ਨੂੰ ਬਾਹਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਬੀਕੇਯੂ ਡਕੌਂਦਾ

Next Post

ਰੂਸ- ਯੂਕਰੇਨ ਯੁੱਧ ਦੀ ਅੱਗ ਨਾਲ ਤਪੀ ਭਾਰਤੀ ਰਸੋਈ…ਘਰੇਲੂ ਵਸਤਾਂ ਦੀਆਂ ਕੀਮਤਾਂ ਵਧੀਆਂ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਰੂਸ- ਯੂਕਰੇਨ ਯੁੱਧ ਦੀ ਅੱਗ ਨਾਲ ਤਪੀ ਭਾਰਤੀ ਰਸੋਈ…ਘਰੇਲੂ ਵਸਤਾਂ ਦੀਆਂ ਕੀਮਤਾਂ ਵਧੀਆਂ

ਰੂਸ- ਯੂਕਰੇਨ ਯੁੱਧ ਦੀ ਅੱਗ ਨਾਲ ਤਪੀ ਭਾਰਤੀ ਰਸੋਈ...ਘਰੇਲੂ ਵਸਤਾਂ ਦੀਆਂ ਕੀਮਤਾਂ ਵਧੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend