Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਧੀਕ ਮੁੱਖ ਚੋਣ ਅਫਸਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ

Nirmal Pandori by Nirmal Pandori
03/05/2022
in ਪੰਜਾਬ
Reading Time: 1 min read
A A
0
ਵਧੀਕ ਮੁੱਖ ਚੋਣ ਅਫਸਰ ਵੱਲੋਂ ਸਟਰਾਂਗ ਰੂਮਾਂ ਤੇ ਗਿਣਤੀ ਕੇਂਦਰਾਂ ਦਾ ਦੌਰਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੁਰੱਖਿਆ ਪ੍ਰਬੰਧਾਂ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਰਨਾਲਾ, 4 ਮਾਰਚ (ਅਵਤਾਰ ਸਿੰਘ ਜੱਸਲ)-
ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਈਵੀਐਮ ਸਟਰਾਂਗ ਰੂਮਾਂ/ਗਿਣਤੀ ਕੇਂਦਰਾਂ ਦੀ ਸਰੁੱਖਿਆ ਦੇ ਜਾਇਜ਼ੇ ਲਈ ਐਸਡੀ ਕਾਲਜ ਬਰਨਾਲਾ ਦਾ ਦੌਰਾ ਕੀਤਾ ਗਿਆ, ਜਿੱਥੇ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਦੇ ਈਵੀਐਮ ਸਟਰਾਂਗ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੀ ਹਾਜ਼ਰ ਸਨ।
ਇਸ ਮੌਕੇ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀ ਅਮਿਤ ਕੁਮਾਰ ਵੱਲੋਂ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਐਸਡੀ ਕਾਲਜ ਵਿਖੇ ਬਣਾਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਸਟਰਾਂਗ ਰੂਮਾਂ ਲਈ ਤਿੰਨ ਪਰਤੀ ਸੁਰੱਖਿਆ ਉਪਾਅ ਸਥਾਪਤ ਕੀਤੇ ਹਨ ਤੇ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦੀ ਲਾਈਵ ਵੀਡੀਓ ਦੇਖੀ ਜਾ ਸਕਦੀ ਹੈੇ। ਉਨਾਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।
ਇਸ ਮੌਕੇ ਰਿਟਰਨਿੰਗ ਅਫਸਰ 103 ਬਰਨਾਲਾ ਕਮ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸਪੀ ਸ੍ਰੀ ਕੁਲਦੀਪ ਸਿੰਘ ਸੋਹੀ, ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਤਹਿਸੀਲਦਾਰ ਸੰਦੀਪ ਸਿੰੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਖ਼ਿਲਾਫ਼ ਖੇਤੀਬਾੜੀ ਵਿਭਾਗ ਨੇ ਵਿੱਢੀ ਜਾਗਰੂਕਤਾ ਮੁਹਿੰਮ

Next Post

ਐਸ ਜੀ ਪੀ ਸੀ ਨੇ ਬਜਟ ਇਜਲਾਸ ਦੇ ਤਾਰੀਕ ਮਿਥੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਐਸ ਜੀ ਪੀ ਸੀ ਨੇ ਬਜਟ ਇਜਲਾਸ ਦੇ ਤਾਰੀਕ ਮਿਥੀ

ਐਸ ਜੀ ਪੀ ਸੀ ਨੇ ਬਜਟ ਇਜਲਾਸ ਦੇ ਤਾਰੀਕ ਮਿਥੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend