Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਯੂਕਰੇਨ ਤੋਂ ਪਰਤੀਆਂ ਲੜਕੀਆਂ ਦਾ ਸਨਮਾਨ

Nirmal Pandori by Nirmal Pandori
03/08/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਵੱਲੋਂ ਯੂਕਰੇਨ ਤੋਂ ਪਰਤੀਆਂ ਲੜਕੀਆਂ ਦਾ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਮਾਰਚ (ਨਿਰਮਲ ਸਿੰਘ ਪੰਡੋਰੀ)-
ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲਾ ਰੈੱਡ ਕ੍ਰਾਸ ਸੁਸਾਇਟੀ ਤਰਫੋਂ ਚੇਅਰਮੈਨ ਹਾਸਪਿਟਲ ਵੈਲਫੇਅਰ ਸੈਕਸ਼ਨ ਸ੍ਰੀਮਤੀ ਜਯੋਤੀ ਸਿੰੰਘ ਰਾਜ ਵੱਲੋਂ ਯੂਕਰੇਨ ਤੋਂ ਪਰਤੀਆਂ ਜ਼ਿਲਾ ਬਰਨਾਲਾ ਦੀਆਂ ਲੜਕੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਜਯੋਤੀ ਸਿੰਘ ਰਾਜ ਨੇ ਕਿਹਾ ਕਿ ਮਹਿਲਾ ਦਿਵਸ ਔਰਤਾਂ ਦੀ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ, ਦ੍ਰਿੜ੍ਹ ਇਰਾਦੇ ਤੇ ਆਤਮ ਨਿਰਭਰਤਾ ਨੂੰ ਸਮਰਪਿਤ ਹੈ। ਉਨਾਂ ਕਿਹਾ ਕਿ ਜ਼ਿਲਾ ਬਰਨਾਲਾ ਦੇ ਵਿਦਿਆਰਥੀ ਦਿ੍ਰੜ ਇਰਾਦਾ ਰੱਖਦੇ ਹੋਏ ਤੇ ਸੰਘਰਸ਼ ’ਚੋਂ ਨਿਕਲ ਕੇ ਆਪਣੇ ਦੇਸ਼ ਪਰਤੇ ਹਨ। ਉਨਾਂ ਵਿਦਿਆਰਥਣਾਂ ਦੇ ਜਜ਼ਬੇ ਨੂੰ ਸਲਾਮ ਕੀਤਾ। ਇਸ ਮੌਕੇ ਸਹਿਜਪ੍ਰੀਤ ਕੌਰ ਵਾਸੀ ਰਾਏਸਰ ਨੇ ਦੱਸਿਆ ਕਿ ਉਹ ਖਾਰਕੀਵ ਤੋਂ ਪਰਤੀ ਹੈ। ਉਨਾਂ ਯੂਕਰੇਨ ਅੰਦਰਲੇ ਯੁੱਧ ਦੇ ਮਾਹੌਲ ਦੌਰਾਨ ਆਪਣੀ ਵਾਪਸੀ ਦੇ ਸੰਘਰਸ਼ ਦੀ ਕਹਾਣੀ ਬਿਆਨ ਕੀਤੀ। ਇਸ ਮੌਕੇ ਕਰਮਜੀਤ ਕੌਰ ਵਾਸੀ ਗੰਗਹਰ ਨੇ ਵੀ ਆਪਣੇ ਸੰਘਰਸ਼ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਜਯੋਤੀ ਸਿੰਘ ਰਾਜ ਵੱਲੋਂ ਵੱਖ ਵੱਖ ਵਿਭਾਗਾਂ ਦੇ ਮਹਿਲਾ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਰਾਜਵਿੰਦਰ ਕੌਰ, ਜ਼ਿਲਾ ਸਮਾਜਿਕ ਸੁਰੱੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਜ਼ਿਲਾ ਲੋਕ ਸੰਪਰਕ ਅਫਸਰ ਮੇਘਾ ਮਾਨ, ਸਹਾਇਕ ਲੋਕ ਸੰਪਰਕ ਅਫਸਰ ਜਗਬੀਰ ਕੌਰ, ਰੈੱਡ ਕ੍ਰਾਸ ਸੁਸਾਇਟੀ ਮੈਂਬਰ ਸੰਦੀਪ ਕੌਰ, ਪੀਏ ਟੂ ਡਿਪਟੀ ਕਮਿਸ਼ਨਰ ਚੰਚਲ ਕੌਸ਼ਲ ਸਕੱਤਰ ਰੈੱਡ ਕ੍ਰਾਸ ਸੁਸਾਇਟੀ ਸਰਵਣ ਸਿੰਘ, ਮੁਕੇਸ਼ ਕੁਮਾਰ ਤੇ ਵਿਦਿਆਰਥਣਾਂ ਦੇ ਮਾਪੇ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Previous Post

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਐੱਸ.ਐੱਸ.ਡੀ.ਕਾਲਜ ‘ਚ ਕੌਮਾਂਤਰੀ ਨਾਰੀ ਦਿਵਸ ਮਨਾਇਆ ਗਿਆ

Next Post

ਸੁਖਬੀਰ ਬਾਦਲ ਨੇ ਕਿਸ ਉੱਪਰ ਕੱਢੀ ਭੜਾਸ…. ਪੜ੍ਹੋ..!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਸੁਖਬੀਰ  ਬਾਦਲ ਨੇ ਕਿਸ ਉੱਪਰ  ਕੱਢੀ ਭੜਾਸ…. ਪੜ੍ਹੋ..!

ਸੁਖਬੀਰ ਬਾਦਲ ਨੇ ਕਿਸ ਉੱਪਰ ਕੱਢੀ ਭੜਾਸ.... ਪੜ੍ਹੋ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend