Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਲੋਕ ਸਭਾ ਨਹੀਂ ਦੇਖਣ ਨੂੰ ਮਿਲੇਗੀ ਭਗਵੰਤ ਮਾਨ ਦੀ ‘ਪੇਚਬਾਜ਼ੀ’

Nirmal Pandori by Nirmal Pandori
03/13/2022
in ਪੰਜਾਬ
Reading Time: 1 min read
A A
0
ਹੁਣ ਲੋਕ ਸਭਾ ਨਹੀਂ ਦੇਖਣ ਨੂੰ ਮਿਲੇਗੀ ਭਗਵੰਤ ਮਾਨ ਦੀ ‘ਪੇਚਬਾਜ਼ੀ’
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

14 ਮਾਰਚ ਤੋਂ ਸ਼ੁਰੂ ਹੋਵੇਗਾ ਬਜਟ ਸ਼ੈਸਨ
ਬਰਨਾਲਾ, 13 ਮਾਰਚ (ਨਿਰਮਲ ਸਿੰਘ ਪੰਡੋਰੀ) : ਕੇਂਦਰ ਸਰਕਾਰ ਦੇ ਬਜਟ ਸ਼ੈਸਨ ਦਾ ਦੂਜਾ ਹਿੱਸਾ 14 ਮਾਰਚ ਤੋਂ ਸ਼ੁਰੂ ਹੋਵੇਗਾ ਜੋ 8 ਅਪ੍ਰੈਲ ਤੱਕ ਚੱਲੇਗਾ। ਇਸ ਵਾਰ ਬਜਟ ਸ਼ੈਸਨ ਦੇ ਸਮੇਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਹੁਣ ਲੋਕ ਸਭਾ ਅਤੇ ਰਾਜ ਸਭਾ ਸਦਨ ਦੀ ਕਾਰਵਾਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਫਿਰ 2 ਵਜੇ ਤੋਂ ਸਾਮ 6 ਵਜੇ ਤੱਕ ਚੱਲੇਗੀ। ਬਜਟ ਦੇ ਪਹਿਲੇ ਹਿੱਸੇ ਵਿੱਚ ਕੋਵਿਡ -19 ਕਾਰਨ ਸਦਨ ਦੇ ਸਮੇਂ ’ਚ ਫੇਰਬਦਲ ਕੀਤੀ ਗਈ ਸੀ ਜਦਕਿ ਹੁਣ ਦੋਵੇ ਸਦਨ ਆਪਣੇ ਰਿਵਾਇਤੀ ਸਮੇਂ ਅਨੁਸਾਰ ਹੀ ਸ਼ੁਰੂ ਹੋਣਗੇ। ਦੋਵੇ ਸਦਨਾਂ ਦੀਆਂ 19 ਬੈਠਕਾਂ ਹੋਣਗੀਆਂ। ਇਸ ਵਾਰ ਬਜਟ ਸ਼ੈਸਨ ਦੌਰਾਨ ਮਹਿੰਗਾਈ, ਬੇਰੁਜਗਾਰੀ, ਕਿਸਾਨ ਅੰਦੋਲਨ ਦੌਰਾਨ ਜਥੇਬੰਦੀਆ ਨਾਲ ਕੀਤੇ ਵਾਅਦੇ ਚਰਚਾ ਵਿੱਚ ਰਹਿਣ ਦੀ ਸੰਭਾਵਨਾ ਹੈ। ਪੰਜਾਬ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਹੁਣ ਲੋਕ ਸਭਾ ਸ਼ੈਸਨ ਵਿੱਚ ਸ਼ਾਮਲ ਨਹੀਂ ਹੋਣਗੇ ਕਿਉਂਕਿ ਉਹ ਪੰਜਾਬ ਤੋਂ ਵਿਧਾਇਕ ਚੁਣੇ ਗਏ ਹਨ ਅਤੇ 16 ਮਾਰਚ ਨੂੰ ਬਤੌਰ ਮੁੱਖ ਮੰਤਰੀ ਸਹੁੰ ਚੁੱਕ ਰਹੇ ਹਨ ਜਿਸ ਕਰਕੇ ਉਨਾਂ ਨੂੰ ਲੋਕ ਸਭਾ ਦੀ ਮੈਂਬਰੀ ਛੱਡਣੀ ਪਵੇਗੀ। ਹੁਣ ਲੋਕ ਸਭਾ ’ਚ ਸੱਤਾਧਾਰੀ ਮੈਂਬਰਾਂ ਨਾਲ ਭਗਵੰਤ ਮਾਨ ਦੇ ਪੇਚ ਨਹੀਂ ਫਸਣਗੇ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Previous Post

ਬਰਨਾਲਾ ਸ਼ਹਿਰ ਵਾਸੀਆਂ ਲਈ ਅਤੀ ਜ਼ਰੂਰੀ ਸੂਚਨਾ

Next Post

ਮੰਤਰੀ ਬਣਨ ਦੇ ਚਾਹਵਾਨਾਂ ਨੂੰ ਹੋਰ ਉਡੀਕ ਕਰਨੀ ਪਵੇਗੀ…!

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਮੰਤਰੀ ਬਣਨ ਦੇ ਚਾਹਵਾਨਾਂ ਨੂੰ ਹੋਰ ਉਡੀਕ ਕਰਨੀ ਪਵੇਗੀ…!

ਮੰਤਰੀ ਬਣਨ ਦੇ ਚਾਹਵਾਨਾਂ ਨੂੰ ਹੋਰ ਉਡੀਕ ਕਰਨੀ ਪਵੇਗੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend