Gee 98News

ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰੂ ਤੇਗ ਬਹਾਦਰ ਨਗਰ ਵਿਖੇ ਤਬਦੀਲ

ਬਰਨਾਲਾ, 15 ਮਾਰਚ (ਨਿਰਮਲ ਸਿੰਘ ਪੰਡੋਰੀ) : ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਰਨਾਲਾ ਦਾ ਦਫ਼ਤਰ ਜੋ ਕਿ ਪਹਿਲਾਂ ਗੋਬਿੰਦ ਕਲੋਨੀ ਬਰਨਾਲਾ ਵਿਖੇ ਸੀ, ਹੁਣ ਇਹ ਦਫ਼ਤਰ ਬਦਲ ਕੇ ਗੁਰੂ ਤੇਗ ਬਹਾਦਰ ਨਗਰ, ਗਲੀ ਨੰਬਰ-2, ਹੰਡਿਆਇਆ ਰੋਡ ਬਰਨਾਲਾ ਵਿਖੇ ਤਬਦੀਲ ਹੋ ਗਿਆ ਹੈ। ਇਹ ਜਾਣਕਾਰੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਰਨਾਲਾ ਸ਼੍ਰੀਮਤੀ ਰਤਿੰਦਰ ਕੌਰ ਨੇ ਦਿੱਤੀ। ਉਨਾਂ ਦੱਸਿਆ ਕਿ ਦਫ਼ਤਰ ਵਿਖੇ ਕੰਮ ਕਰਵਾਉਣ ਲਈ ਆਮ ਲੋਕਾਂ ਵੱਲੋਂ ਦਫ਼ਤਰ ਦੇ ਨਵੇਂ ਪਤੇ ਗੁਰੂ ਤੇਗ ਬਹਾਦਰ ਨਗਰ, ਗਲੀ ਨੰਬਰ-2, ਹੰਡਿਆਇਆ ਰੋਡ ਬਰਨਾਲਾ ਸੰਪਰਕ ਕੀਤਾ ਜਾ ਸਕਦਾ ਹੈ।

error: Content is protected !!