Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਤਾਂ ਪੂਰੀਆਂ ਨਾ ਕਰਦੇ ਅਧਿਆਪਕਾਂ ਦੀ ਹੋਵੇਗੀ ਛੁੱਟੀ….!

Nirmal Pandori by Nirmal Pandori
03/17/2022
in ਪੰਜਾਬ
Reading Time: 1 min read
A A
0
ਸ਼ਰਤਾਂ ਪੂਰੀਆਂ ਨਾ ਕਰਦੇ ਅਧਿਆਪਕਾਂ  ਦੀ ਹੋਵੇਗੀ ਛੁੱਟੀ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਮਾਰਚ (ਨਿਰਮਲ ਸਿੰਘ ਪੰਡੋਰੀ)-ਭਾਰਤ ਦੇ ਸਿੱਖਿਆ ਮੰਤਰਾਲਾ ਅਤੇ ਸਾਖਰਤਾ ਵਿਭਾਗ ਨੇ ਸਾਰੇ ਰਾਜਾਂ ਦੇ ਸਿੱਖਿਆ ਬੋਰਡਾਂ ਤੋਂ ਗ਼ੈਰ ਸਿਖਲਾਈਸ਼ੁਦਾ ਅਧਿਆਪਕਾਂ ਦੇ ਵੇਰਵੇ ਮੰਗ ਲਏ ਹਨ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਿੱਖਿਆ ਦੇ ਅਧਿਕਾਰ ਕਾਨੂੰਨ 2009 ਤਹਿਤ ਸਰਕਾਰੀ ਏਡਿਡ ਤੇ ਨਿਜੀ ਸਕੂਲਾਂ ‘ਚ ਸਿਰਫ ਸਰਕਾਰ ਵੱਲੋਂ ਜਾਰੀ ਮਾਪਦੰਡਾਂ ਮੁਤਾਬਕ ਯੋਗਤਾ ਵਾਲੇ ਅਧਿਆਪਕ ਹੀ ਪੜ੍ਹਾ ਸਕਦੇ ਹਨ । ਇਹ ਪੱਤਰ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਵਿਭਾਗ ਅਤੇ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਵਿੱਚ ਹਲਚਲ ਪੈਦਾ ਹੋਈ ਹੈ। ਹੁਣ ਪੰਜਾਬ ਦੇ ਸਾਰੇ ਸਕੂਲਾਂ ਨੂੰ ਇਹ ਵੇਰਵੇ ਸਾਖਰਤਾ ਵਿਭਾਗ ਦੇ ਨਾਲ ਨਾਲ ਕੇਂਦਰੀ ਸਿੱਖਿਆ ਵਿਭਾਗ ਨੂੰ ਵੀ ਦੇਣੇ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੁਝ ਨਿੱਜੀ ਸਕੂਲਾਂ ਵਿੱਚ ਗ਼ੈਰ ਸਿਖਲਾਈਸ਼ੁਦਾ ਅਧਿਆਪਕਾਂ ਨੂੰ ਘੱਟ ਵੇਤਨ ਉੱਪਰ ਰੱਖ ਕੇ ਕੰਮ ਕਰਵਾਉਣ ਦੀ ਚਰਚਾ ਅਕਸਰ ਹੀ ਹੁੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

Load More
Previous Post

ਰੇਲਵੇ ਨੇ ਸੀਨੀਅਰ ਨਾਗਰਿਕਾਂ ਨੂੰ ਦਿੱਤਾ ਕਰਾਰਾ ਝਟਕਾ

Next Post

ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ

ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend