Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ

Nirmal Pandori by Nirmal Pandori
03/17/2022
in ਸਿੱਖਿਆ, ਪੰਜਾਬ
Reading Time: 1 min read
A A
0
ਕਿਸ਼ੋਰ ਅਵਸਥਾ ਸੰਬੰਧੀ ਸਕੂਲਾਂ ਵਿੱਚ ਬੱਚਿਆਂ ਨੂੰ ਸਹੀ ਸੇਧ ਦਿੱਤੀ ਜਾਵੇ-ਜ਼ਿਲ੍ਹਾ ਸਿੱਖਿਆ ਅਫ਼ਸਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਤਰਕਸ਼ੀਲ ਭਵਨ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਆਯੋਜਿਤ

ਬਰਨਾਲਾ, 17 ਮਾਰਚ (ਅਵਤਾਰ ਸਿੰਘ ਜੱਸਲ) : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਬਰਨਾਲਾ ਦੇ ਤਰਕਸੀਲ ਭਵਨ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਰਾਜਵਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ ਮੈਡਮ ਹਰਕੰਵਲਜੀਤ ਕੌਰ ਦੀ ਯੋਗ ਅਗਵਾਈ ਹੇਠ ਇੱਕ ਰੋਜਾ ਕਿਸ਼ੋਰ ਸਿੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ, ਇੰਚਾਰਜ ਅਤੇ ਸਕੂਲ ਨੋਡਲ ਅਫਸਰਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਨੋਡਲ ਅਫਸਰ ਮੈਡਮ ਹਰਕੰਵਲਜੀਤ ਕੌਰ ਨੇ ਕਿਹਾ ਕੇ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਹੀ ਸੇਧ ਦੇਣ ਲਈ ਇਸ ਪ੍ਰੋਗਰਾਮ ਦਾ ਸਕੂਲਾਂ ਵਿਚ ਸਹੀ ਢੰਗ ਨਾਲ ਲਾਗੂ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿਸ਼ੋਰ ਅਵਸਥਾ ਪੀਰੀਅਡ ਦੌਰਾਨ ਬੱਚਿਆਂ ਨੂੰ ਨਵੀਆਂ ਸਰੀਰਕ ਅਤੇ ਮਾਨਸਿਕ ਤਬਦੀਲੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਅਹਿਮ ਸੰਵੇਦਨਸ਼ੀਲ ਤਬਦੀਲੀਆਂ ਦੇ ਚਲਦਿਆਂ ਬੱਚੇ ਆਪਣੇ ਅੰਦਰ ਕਾਫੀ ਡਰ, ਘਬਰਾਹਟ ਜਾਂ ਬੇਚੈਨੀ ਦੀ ਸਥਿਤੀ ਪੈਦਾ ਕਰ ਲੈਂਦੇ ਹਨ ਅਤੇ ਸਹੀ ਜਾਣਕਾਰੀ ਨਾ ਹੋਣ ਕਰਕੇ ਬੱਚੇ ਕਈ ਵਾਰ ਗਲਤ ਰਸਤੇ ’ਤੇ ਚਲੇ ਜਾਂਦੇ ਹਨ। ਇਸ ਸਥਿਤੀ ਵਿੱਚ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਇਸ ਸਬੰਧੀ ਸਹੀ ਸੇਧ, ਜਾਣਕਾਰੀ ਤੇ ਜਾਗਰੂਕ ਕਰਕੇ ਇਸ ਗੰਭੀਰ ਅਵਸਥਾ ਵਿੱਚੋਂ ਬਾਹਰ ਕੱਢ ਸਕਦੇ ਹਨ। ਪ੍ਰੋਗਰਾਮ ਦੌਰਾਨ ਰਿਸੋਰਸ ਪ੍ਰਸਨ ਲੈਕਚਰਾਰ ਪਰਮਿੰਦਰ ਸਿੰਘ, ਸਾਇੰਸ ਮਿਸਟ੍ਰੈੱਸ ਮਨਦੀਪ ਕੌਰ, ਅਮਰਿੰਦਰ ਕੌਰ, ਸਿਵਲ ਸਰਜਨ ਦਫਤਰ ਵੱਲੋਂ ਸੁਖਪਾਲ ਕੌਰ, ਤੇਜਿੰਦਰ ਕੁਮਾਰ ਨੇ ਹਾਜ਼ਰ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਇਸ ਵਿਸ਼ੇ ਬਾਰੇ ਵਿਸਥਾਰ ਤਹਿਤ ਜਾਣਕਾਰੀ ਦਿੱਤੀ ਅਤੇ ਇਸ ਨੂੰ ਸਕੂਲਾਂ ਵਿੱਚ ਲਾਗੂ ਕਰਨ ਸੰਬੰਧੀ ਵੀ ਦੱਸਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵਿੰਦਰ ਕੌਰ ਨੇ ਕਿਹਾ ਕਿ ਕਿਸ਼ੋਰ ਸਿੱਖਿਆ ਇੱਕ ਅਹਿਮ ਵਿਸ਼ਾ ਹੈ। ਜਿਸ ਬਾਰੇ ਵਿਦਿਆਰਥੀਆਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਸੰਬੰਧ ਵਿੱਚ ਸਕੂਲ ਅਧਿਆਪਕ ਆਪਣਾ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪ੍ਰਿੰਸੀਪਲ, ਹੈਡਮਾਸਟਰ,ਸਕੂਲ ਇੰਚਾਰਜ ਤੇ ਅਧਿਆਪਕ ਸਾਹਿਬਾਨ ਕਿਸੋਰ ਸਿੱਖਿਆ ਵਿਸ਼ੇ ਦੀ ਮਹਤੱਤਾ ਨੂੰ ਸਮਝਦਿਆਂ ਇਸ ਕੰਪੋਨੈਂਟ ਨੂੰ ਆਪਣੇ ਸਕੂਲ ਵਿੱਚ ਲਾਗੂ ਕਰਵਾਉਣਗੇ ਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਭਰਪੂਰ ਯੋਗਦਾਨ ਦੇਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਰਾਜਵਿੰਦਰ ਕੌਰ ਤੇ ਜ਼ਿਲ੍ਹਾ ਨੋਡਲ ਅਫਸਰ ਹਰਕੰਵਲਜੀਤ ਕੌਰ ਵਲੋਂ ਬੁਲਾਰਿਆਂ ਨੂੰ ਮੋਮੈਂਟੋ ਦੇ ਕੇ ਸਨਮਾਨਤ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Previous Post

ਸ਼ਰਤਾਂ ਪੂਰੀਆਂ ਨਾ ਕਰਦੇ ਅਧਿਆਪਕਾਂ ਦੀ ਹੋਵੇਗੀ ਛੁੱਟੀ….!

Next Post

ਹਜ਼ੂਰੀ ਰਾਗੀਆਂ ਨੇ ਦਿੱਤੀ ਜਥੇਦਾਰ ਨੂੰ ਲਿਖਤੀ ਸਲਾਹ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਹਜ਼ੂਰੀ ਰਾਗੀਆਂ ਨੇ ਦਿੱਤੀ ਜਥੇਦਾਰ ਨੂੰ ਲਿਖਤੀ ਸਲਾਹ

ਹਜ਼ੂਰੀ ਰਾਗੀਆਂ ਨੇ ਦਿੱਤੀ ਜਥੇਦਾਰ ਨੂੰ ਲਿਖਤੀ ਸਲਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend