Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ੇੜੀ ਨੇ ਮਾਸੂਮ ਦੀ ਪੱਤ ਲੁੱਟੀ, ਪੁਲਿਸ ਨੇ ਕੀਤਾ ਕਾਬੂ

Nirmal Pandori by Nirmal Pandori
03/20/2022
in ਪੰਜਾਬ
Reading Time: 1 min read
A A
0
ਨਸ਼ੇੜੀ ਨੇ ਮਾਸੂਮ ਦੀ ਪੱਤ ਲੁੱਟੀ, ਪੁਲਿਸ ਨੇ ਕੀਤਾ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਮਾਰਚ (ਨਿਰਮਲ ਸਿੰਘ ਪੰਡੋਰੀ) : ਲੁਧਿਆਣਾ ਵਿਖੇ ਇੱਕ 50 ਸਾਲਾਂ ਵਿਅਕਤੀ ਵੱਲੋਂ 9 ਸਾਲ ਦੀ ਨਾਬਾਲਿਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਦੋਸ਼ੀ ਜਗਦੀਸ, ਜੋ ਪੱਕੇ ਤੌਰ ’ਤੇ ਦਿੱਲੀ ਦਾ ਵਾਸੀ ਹੈ, ਕੁਝ ਸਮਾਂ ਪਹਿਲਾਂ ਮਜ਼ਦੂਰੀ ਕਰਨ ਲੁਧਿਆਣਾ ਆਇਆ ਸੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਦੋਸ਼ੀ ਵਿਅਕਤੀ ਉਸੇ ਜਗਾ ਕਿਰਾਏ ’ਤੇ ਰਹਿੰਦਾ ਸੀ ਜਿੱਥੇ ਪੀੜਤ ਮਾਸੂਮ ਬੱਚੀ ਆਪਣੇ ਮਾਪਿਆਂ ਨਾਲ ਰਹਿੰਦੀ ਸੀ। ਨਸ਼ੇ ਵਿੱਚ ਧੁੱਤ ਦੋਸ਼ੀ ਬੱਚੀ ਨੂੰ ਜਬਰ ਦਸ਼ਤੀ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਜਬਰ-ਜਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਬੱਚੀ ਜਦ ਆਪਣੇ ਘਰ ਪੁੱਜੀ ਤਾਂ ਮਾਂ ਨੇ ਕੱਪੜਿਆਂ ਉੱਪਰ ਖੂਨ ਲੱਗਾ ਦੇਖਿਆ ਤੇ ਮਾਂ ਦੇ ਪੁੱਛਣ ’ਤੇ ਬੱਚੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਥਾਣਾ ਡਵੀਜ਼ਨ -2 ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਬੱਚੀ ਦਾ ਮੈਡੀਕਲ ਕਰਵਾ ਕੇ ਦੋਸ਼ੀ ਨੂੰ ਕਾਬੂ ਕਰਕੇ ਉਸੇ ਦੇ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

ਤੇਜ਼ਧਾਰ ਹਥਿਆਰ ਨਾਲ ਧੌਣ ਵੱਢ ਕੇ ਮਹਿਲਾ ਦਾ ਕਤਲ

Next Post

ਮਾਨ ਸਰਕਾਰ ਦਾ ਪਲੇਠਾ ਸੈਸ਼ਨ.. ਲੋਕ ਭਲਾਈ ਸਕੀਮਾਂ ਦੇ ਐਲਾਨਾਂ ਦਾ ਪਿਟਾਰਾ ਖੁੱਲ੍ਹਿਆ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਮਾਨ ਸਰਕਾਰ ਦਾ ਪਲੇਠਾ ਸੈਸ਼ਨ.. ਲੋਕ ਭਲਾਈ ਸਕੀਮਾਂ ਦੇ ਐਲਾਨਾਂ ਦਾ ਪਿਟਾਰਾ ਖੁੱਲ੍ਹਿਆ

ਮਾਨ ਸਰਕਾਰ ਦਾ ਪਲੇਠਾ ਸੈਸ਼ਨ.. ਲੋਕ ਭਲਾਈ ਸਕੀਮਾਂ ਦੇ ਐਲਾਨਾਂ ਦਾ ਪਿਟਾਰਾ ਖੁੱਲ੍ਹਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend