Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ

Nirmal Pandori by Nirmal Pandori
04/01/2022
in ਪੰਜਾਬ
Reading Time: 1 min read
A A
0
ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 01 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਪੰਜਾਬ ਯੂਨੀਵਰਸਿਟੀ ਵਿੱਚ ਕਰਮਚਾਰੀਆਂ ਦੀਆਂ ਪਦ-ਉਨਤੀਆਂ ਮੌਕੇ ਹੁਣ ਰਿਜ਼ਰਵੇਸ਼ਨ ਪਾਲਿਸੀ ਲਾਗੂ ਹੋਵੇਗੀ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਐਸਸੀ/ਐਸਟੀ ਇੰਪਲਾਈਜ਼ ਵੈਲਫੇਅਰ ਐਸੋਸ਼ੀਏਸ਼ਨ ਵੱਲੋਂ ਇਸ ਸੰਬੰਧੀ ਕੀਤੀ ਸ਼ਿਕਾਇਤ ਦੇ ਅਧਾਰ ’ਤੇ ਕਮਿਸ਼ਨ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਕਰਮਚਾਰੀਆਂ ਦੀਆਂ ਪਦ-ਉਨਤੀਆਂ ਮੌਕੇ ਰਿਜ਼ਰਵੇਸ਼ਨ ਦਾ ਲਾਭ ਦੇਣ ਲਈ ਲਿਖਿਆ, ਪ੍ਰੰਤੂ ਰਜਿਸਟਰਾਰ ਨੇ ਕਮਿਸ਼ਨ ਦੇ ਇਨਾਂ ਹੁਕਮਾਂ ਨੂੰ ਲਾਗੂ ਨਹੀਂ ਕੀਤਾ। ਜਿਸ ਦਾ ਨੋਟਿਸ ਲੈਦਿਆਂ ਕਮਿਸ਼ਨ ਨੇ ਪੰਜਾਬਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਦੀ ਗਰਾਂਟ ਬੰਦ ਕਰਨ ਦੇ ਨਿਰਦੇਸ਼ ਦਿੱਤੇ, ਕਿਉਂਕਿ ਨਿਯਮਾਂ ਅਨੁਸਾਰ ਜਿਹੜੀ ਸੰਸਥਾ ਪੰਜਾਬ ਸਰਕਾਰ ਤੋਂ ਕਿਸੇ ਵੀ ਤਰਾਂ ਦੀ ਗਰਾਂਟ ਪ੍ਰਾਪਤ ਕਰਦੀ ਹੈ, ਉੱਥੇ ਰਿਜ਼ਰਵੇਸ਼ਨ ਪਾਲਿਸੀ ਲਾਗੂ ਹੋਣੀ ਜ਼ਰੂਰੀ ਹੈ। ਐਸਸੀ/ਐਸਟੀ ਕਮਿਸ਼ਨ ਦੇ ਗਰਾਂਟ ਬੰਦ ਕਰਨ ਸੰਬੰਧੀ ਸਖ਼ਤ ਰੁੱਖ ਨੂੰ ਵੇਖਦੇ ਹੋਏ ਪੰਜਾਬ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਕਰਮਚਾਰੀਆਂ ਦੀ ਪਦ-ਉੱਨਤੀ ਵਿੱਚ ਰਿਜ਼ਰਵੇਸ਼ਨ ਪਾਲਿਸੀ ਲਾਗੂ ਕਰਨ ਸੰਬੰਧੀ ਸਹਿਮਤੀ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 62ਵੀਆਂ ਸਾਲਾਨਾ ਖੇਡਾਂ ਸਮਾਪਤ

Next Post

ਭਗਵੰਤ ਮਾਨ ਨੇ 15 ਦਿਨਾਂ ‘ਚ ਲਿਆ 3500 ਕਰੋੜ ਦਾ ਕਰਜ਼ਾ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਭਗਵੰਤ ਮਾਨ ਨੇ 15 ਦਿਨਾਂ ‘ਚ ਲਿਆ 3500 ਕਰੋੜ ਦਾ ਕਰਜ਼ਾ

ਭਗਵੰਤ ਮਾਨ ਨੇ 15 ਦਿਨਾਂ 'ਚ ਲਿਆ 3500 ਕਰੋੜ ਦਾ ਕਰਜ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend