Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਨੇ 15 ਦਿਨਾਂ ‘ਚ ਲਿਆ 3500 ਕਰੋੜ ਦਾ ਕਰਜ਼ਾ

Nirmal Pandori by Nirmal Pandori
04/01/2022
in ਪੰਜਾਬ
Reading Time: 1 min read
A A
0
ਭਗਵੰਤ ਮਾਨ ਨੇ 15 ਦਿਨਾਂ ‘ਚ ਲਿਆ 3500 ਕਰੋੜ ਦਾ ਕਰਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਸਿਰਫ਼ 15 ਦਿਨ ਦੇ ਕਾਰਜਕਾਲ ਦੌਰਾਨ ਹੀ ਬਾਜ਼ਾਰ ‘ਚੋਂ 3500 ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ।ਪੰਜਾਬ ਸਿਰ ਹੁਣ ਤਕ ਕੁੱਲ ਲਗਪਗ 3 ਲੱਖ ਕਰੋੜ ਦੇ ਕਰਜ਼ੇ ਸਬੰਧੀ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਉੱਪਰ ਟਿੱਪਣੀਆਂ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਸਿਫਰ 15 ਦਿਨਾਂ ਵਿੱਚ 3500 ਕਰੋੜ ਦੇ ਕਰਜ਼ਾ ਲੈਣ ਸਬੰਧੀ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਲੰਘੀ 16 ਮਾਰਚ ਨੂੰ ਭਗਵੰਤ ਮਾਨ ਸਰਕਾਰ ਨੇ ਬਾਜ਼ਾਰ ‘ਚੋਂ 1500 ਕਰੋੜ ਰੁਪਏ ਦੇ ਕਰਜ਼ੇ ਦੀ ਕਿਸ਼ਤ ਲਈ ਅਤੇ ਉਸ ਤੋਂ ਬਾਅਦ 23 ਮਾਰਚ ਨੂੰ 1000 ਕਰੋੜ ਰੁਪਏ ਦਾ ਕਰਜ਼ਾ 7.19 ਫੀਸਦੀ ਵਿਆਜ ਦਰ ਉੱਪਰ 20 ਸਾਲਾਂ ਲਈ ਅਤੇ 23 ਮਾਰਚ ਨੂੰ ਹੀ 1000 ਕਰੋੜ ਰੁਪਏ ਦਾ ਹੋਰ ਕਰਜ਼ਾ 7.41 ਫ਼ੀਸਦੀ ਦੀ ਵਿਆਜ ਦਰ ਉੱਤੇ 20 ਸਾਲਾਂ ਲਈ ਲਿਆ। ਮਾਨ ਸਰਕਾਰ ਵੱਲੋਂ ਲਏ ਕਰਜ਼ੇ ਦੀ ਵਾਪਸੀ 2042 ਤੱਕ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਪੰਜਾਬ ਯੂਨੀਵਰਸਿਟੀ ਲਾਗੂ ਕਰੇਗੀ ਰਿਜ਼ਰਵੇਸ਼ਨ ਪਾਲਿਸੀ

Next Post

ਵਜ਼ੀਫੇ ਸੰਬੰਧੀ ਸਰਟੀਫਿਕੇਟ ਬਣਾਉਣ ਲਈ ਲਗਾਇਆ ਜਾਵੇਗਾ ਦੋ ਰੋਜ਼ਾ ਕੈਂਪ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਵਜ਼ੀਫੇ ਸੰਬੰਧੀ ਸਰਟੀਫਿਕੇਟ ਬਣਾਉਣ ਲਈ ਲਗਾਇਆ ਜਾਵੇਗਾ ਦੋ ਰੋਜ਼ਾ ਕੈਂਪ

ਵਜ਼ੀਫੇ ਸੰਬੰਧੀ ਸਰਟੀਫਿਕੇਟ ਬਣਾਉਣ ਲਈ ਲਗਾਇਆ ਜਾਵੇਗਾ ਦੋ ਰੋਜ਼ਾ ਕੈਂਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend