Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

Nirmal Pandori by Nirmal Pandori
04/05/2022
in ਪੰਜਾਬ
Reading Time: 1 min read
A A
0
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਾਇਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਜਾਣ-ਪਛਾਣ ਮੀਟਿੰਗ ਕੀਤੀ ਗਈ ਅਤੇ ਵਿਭਾਗੀ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਅਹਿਮ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨਾਇਰ ਨੇ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਡਿਊਟੀ ਨਿਭਾਵੇ ਤਾਂ ਜੋ ਆਮ ਲੋਕਾਂ ਦੇ ਜਨਤਕ ਕੰਮਾਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸਰਕਾਰੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨ ਨੂੰ ਪਿੰਡਾਂ ਤੱਕ ਲੈ ਕੇ ਜਾਇਆ ਜਾਵੇ। ਉਨਾਂ ਕਿਹਾ ਕਿ ਜਨਤਕ ਸਕੀਮਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਫਤੇ ’ਚ ਘੱਟੋ-ਘੱਟ ਇਕ ਦਿਨ ਪਿੰਡਾਂ ਦਾ ਦੌਰਾ ਕਰ ਕੇ ਜਨਤਕ ਮਸਲੇ ਹੱਲ ਕਰਨ ਤੇ ਲੋਕਾਂ ਨੰ ਭਲਾਈ ਸਕੀਮਾਂ ਦਾ ਲਾਭ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਭਿ੍ਰਸ਼ਟਾਚਾਰ ਪ੍ਰਤੀ ‘ਜ਼ੀਰੋ ਟੌਲਰੈਂਸ’ ਨੀਤੀ ਰਹੇਗੀ। ਇਸ ਮੌਕੇ ਉਨਾਂ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਉਸ ਸਬੰਧੀ ਲੋੜੀਂਦੀਆਂ ਸ਼ਰਤਾਂ, ਦਸਤਾਵੇਜ਼ਾਂ ਸਬੰਧੀ ਬੋਰਡ ਦਫਤਰਾਂ ਦੇ ਬਾਹਰ ਲਾਏ ਜਾਣ ਤਾਂ ਜੋ ਲੋਕਾਂ ਨੂੰ ਸਬੰਧਤ ਸਕੀਮਾਂ ਦੀ ਜਾਣਕਾਰੀ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ, ਐਸਡੀਐਮ ਬਰਨਾਲਾ ਵਰਜੀਤ ਵਾਲੀਆ, ਐਸਡੀਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸਪੀ ਕੁਲਦੀਪ ਸਿੰਘ ਸੋਹੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

-ਬੌਕਸ ਲਈ ਪ੍ਰਸਤਾਵਿਤ
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਖ਼ਾਧ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮੀਨਾਕਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 98 ਮੰਡੀਆਂ ਹਨ ਤੇ 72 ਸਬ ਯਾਰਡ ਹਨ। ਉਨਾਂ ਕਿਹਾ ਕਿ ਅਜੇ ਜ਼ਿਲ੍ਹੇ
ਦੀਆਂ ਮੰਡੀਆਂ ’ਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰੰਘ ਤੂਰ ਤੋਂ ਸਿੱਖਿਆ ਸਬੰਧੀ ਅਤੇ ਸਿਵਲ ਸਰਜਨ ਡਾ. ਜਸਬੀਰ ਔਲਖ ਤੋਂ ਸਿਹਤ ਸਬੰਧੀ ਸਕੀਮਾਂ ਦਾ ਜਾਇਜ਼ਾ ਲਿਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਹੁਣ ਨਜ਼ਰ ਟਿਕੀ ਏ ਗੈਂਗਸਟਰ ਕਲਚਰ ‘ਤੇ ਸੀਐੱਮ ਭਗਵੰਤ ਮਾਨ ਦੀ…!

Next Post

ਸ਼੍ਰੋਮਣੀ ਕਮੇਟੀ ’ਚੋਂ ਬਾਦਲ ਪਰਿਵਾਰ ਦਾ ਸਫਾਇਆ ਯਕੀਨੀ : ਢੀਂਡਸਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸ਼੍ਰੋਮਣੀ ਕਮੇਟੀ ’ਚੋਂ ਬਾਦਲ ਪਰਿਵਾਰ ਦਾ ਸਫਾਇਆ ਯਕੀਨੀ : ਢੀਂਡਸਾ

ਸ਼੍ਰੋਮਣੀ ਕਮੇਟੀ ’ਚੋਂ ਬਾਦਲ ਪਰਿਵਾਰ ਦਾ ਸਫਾਇਆ ਯਕੀਨੀ : ਢੀਂਡਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend