Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਜਵਾਈ ਨੇ ਕੀਤਾ ਸੱਸ ਦਾ ਕਤਲ

Nirmal Pandori by Nirmal Pandori
04/10/2022
in ਪੰਜਾਬ
Reading Time: 1 min read
A A
0
ਪਤਨੀ ਨਾਲ ਤਲਾਕ ਹੋਣ ਤੋਂ ਬਾਅਦ ਜਵਾਈ ਨੇ ਕੀਤਾ ਸੱਸ ਦਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਜ਼ਿਲ੍ਹੇ ਦੇ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਗਹਿਲ ਵਿਖੇ ਇੱਕ ਵਿਅਕਤੀ ਵੱਲੋਂ ਕਰੀਬ 70 ਸਾਲ ਦੀ ਬਜੁਰਗ ਔਰਤ ਮੁਖਤਿਆਰ ਕੌਰ ਨੂੰ ਚਾਕੂ ਮਾਰ ਕੇ ਕਤਲ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਜਗਰੂਪ ਸਿੰਘ ਨੇੜਲੇ ਪਿੰਡ ਚੁਹਾਣਕੇ ਦਾ ਵਸਨੀਕ ਹੈ ਜੋ ਮਿ੍ਤਕ ਔਰਤ ਦੀ ਬੇਟੀ ਨਾਲ ਵਿਆਹਿਆ ਹੋਇਆ ਸੀ ਪ੍ਰੰਤੂ 7-8 ਸਾਲ ਪਹਿਲਾਂ ਉਸ ਦਾ ਤਲਾਕ ਹੋ ਗਿਆ ਸੀ। ਜਿਸ ਤੋਂ ਬਾਅਦ ਮਿ੍ਤਕ ਔਰਤ ਦੀ ਬੇਟੀ ਦਾ ਵਿਆਹ ਵੀ ਕਿਸੇ ਹੋਰ ਵਿਅਕਤੀ ਨਾਲ ਹੋ ਗਿਆ ਸੀ। ਆਪਣਾ ਤਲਾਕ ਹੋਣ ਤੋਂ ਬਾਅਦ ਦੋਸ਼ੀ ਵਿਅਕਤੀ ਜਗਰੂਪ ਸਿੰਘ ਉਕਤ ਘਟਨਾ ਦੇ ਪੀੜਤ ਪਰਿਵਾਰ ਨਾਲ ਰੰਜ਼ਿਸ ਰੱਖਦੇ ਹੋਏ ਅਕਸਰ ਧਮਕੀਆਂ ਵੀ ਦਿੰਦਾ ਸੀ। ਐਤਵਾਰ ਸਵੇਰੇ ਉਹ ਮੁਖਤਿਆਰ ਕੌਰ ਦੇ ਘਰ ਆਇਆ ਅਤੇ ਉਸ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਮੌਕੇ ’ਤੇ ਹਾਜ਼ਰ ਮੁਖਤਿਅਰ ਕੌਰ ਨੂੰ ਬਚਾਉਣ ਲਈ ਅੱਗੇ ਆਈ ਇੱਕ ਹੋਰ ਔਰਤ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

Next Post

ਬਰਨਾਲਾ ‘ਚ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਸੁਪਨੇ ਨੇ ਲਈ ਅੰਗੜਾਈ… ਦੋ ਕਾਂਗਰਸੀ ਕੌਂਸਲਰਾਂ ਨੇ ਮਾਰੀ ਟਪੂਸੀ..!

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ‘ਚ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਸੁਪਨੇ ਨੇ ਲਈ ਅੰਗੜਾਈ… ਦੋ ਕਾਂਗਰਸੀ ਕੌਂਸਲਰਾਂ ਨੇ ਮਾਰੀ ਟਪੂਸੀ..!

ਬਰਨਾਲਾ 'ਚ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਸੁਪਨੇ ਨੇ ਲਈ ਅੰਗੜਾਈ... ਦੋ ਕਾਂਗਰਸੀ ਕੌਂਸਲਰਾਂ ਨੇ ਮਾਰੀ ਟਪੂਸੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend