Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੇ ਪ੍ਰਸ਼ਾਸਕੀ ਫੇਰਬਦਲ ‘ਚ 32 ਆਈਏਐਸ ਅਧਿਕਾਰੀ ਇੱਧਰੋਂ ਉੱਧਰ ਕੀਤੇ

Nirmal Pandori by Nirmal Pandori
04/17/2022
in ਪੰਜਾਬ
Reading Time: 1 min read
A A
0
ਵੱਡੇ ਪ੍ਰਸ਼ਾਸਕੀ ਫੇਰਬਦਲ ‘ਚ 32 ਆਈਏਐਸ ਅਧਿਕਾਰੀ ਇੱਧਰੋਂ ਉੱਧਰ ਕੀਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 32 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੱਲੋਂ ਜਾਰੀ ਹੁਕਮਾਂ ਵਿਚ ਆਈਏਐੱਸ ਅਧਿਕਾਰੀ ਰਵਨੀਤ ਕੌਰ ਨੂੰ ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਸਹਿਕਾਰੀ) ਲਗਾਇਆ ਗਿਆ ਹੈ। ਵਿਜੇ ਕੁਮਾਰ ਜੰਜੂਆ ਨੂੰ ਵਿਸ਼ੇਸ਼ ਮੁੱਖ ਸਕੱਤਰ (ਜੇਲਾਂ), ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਰੈਵੇਨਿਊ ਅਤੇ ਮੁੜ ਵਸੇਬਾ ਲਾਇਆ ਗਿਆ ਹੈ। ਏ. ਵੇਣੂ ਪ੍ਰਸਾਦ ਨੂੰ ਵਧੀਕ ਮੁੱਖ ਸਕੱਤਰ, ਮੁੱਖ ਮੰਤਰੀ ਦੇ ਨਾਲ-ਨਾਲ ਵਧੀਕ ਮੁੱਖ ਸਕੱਤਰ (ਨਵੇਂ ਤੇ ਨਵਿਆਉਣਯੋਗ ਊਰਜਾ ਸਰੋਤ) ਅਤੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਪੀਐੱਸਟੀਸੀਐੱਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੀਮਾ ਜੈਨ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਔਰਤ ਤੇ ਬਾਲ ਵਿਕਾਸ, ਸਰਵਜੀਤ ਸਿੰਘ ਨੂੰ ਵਧੀਕ ਮੁੱਖ ਸਕੱਤਰ (ਖੇਤੀਬਾੜੀ ਅਤੇ ਕਿਸਾਨ ਭਲਾਈ), ਰਾਜੀ ਪੀ. ਸ੍ਰੀਵਾਸਤਵ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ, ਜੰਗਲਾਤ ਲਾਇਆ ਗਿਆ ਹੈ। ਕੇਏਪੀ ਸਿਨਹਾ ਨੂੰ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਟੈਕਸੇਸ਼ਨ, ਅਨੁਰਾਗ ਵਰਮਾ ਨੂੰ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ, ਕੇ. ਸਿਵਾ ਪ੍ਰਸਾਦ ਨੂੰ ਵਿੱਤ ਕਮਿਸ਼ਨਰ ਦਿਹਾਤੀ ਵਿਕਾਸ ਅਤੇ ਪੰਚਾਇਤਾਂ, ਵਿਕਾਸ ਪ੍ਰਤਾਪ ਨੂੰ ਪ੍ਰਮੁੱਖ ਸਕੱਤਰ (ਵਿੱਤ) ਨਿਯੁਕਤ ਕੀਤਾ ਗਿਆ ਹੈ। ਅਲੋਕ ਸ਼ੇਖਰ ਨੂੰ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ, ਧੀਰੇਂਦਰ ਕੁਮਾਰ ਤਿਵਾੜੀ ਨੂੰ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ, ਤੇਜਵੀਰ ਸਿੰਘ ਨੂੰ ਪ੍ਰਮੁੱਖ ਸਕੱਤਰ ਬਿਜਲੀ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਤੇ ਜਸਪ੍ਰੀਤ ਤਲਵਾੜ ਨੂੰ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਲਾਇਆ ਗਿਆ ਹੈ। ਹੁਸਨ ਲਾਲ ਨੂੰ ਪ੍ਰਮੁੱਖ ਸਕੱਤਰ ਸਿਹਤ ਸਿੱਖਿਆ ਅਤੇ ਖੋਜ, ਪਿ੍ਰੰਟਿੰਗ ਤੇ ਸਟੇਸ਼ਨਰੀ, ਦਲੀਪ ਕੁਮਾਰ ਨੂੰ ਪ੍ਰਮੁੱਖ ਸਕੱਤਰ ਰੁਜ਼ਗਾਰ ਪੈਦਾਵਾਰ ਅਤੇ ਟਰੇਨਿੰਗ, ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਰਾਜ ਕਮਲ ਚੌਧਰੀ ਨੂੰ ਪ੍ਰਮੁੱਖ ਸਕੱਤਰ ਖੇਡਾਂ ਅਤੇ ਯੁਵਕ ਸੇਵਾਵਾਂ, ਅਜੋਏ ਕੁਮਾਰ ਸਿਨਹਾ ਨੂੰ ਪ੍ਰਮੁੱਖ ਸਕੱਤਰ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਰਾਹੁਲ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਕਿ੍ਰਸ਼ਨ ਕੁਮਾਰ ਨੂੰ ਪ੍ਰਮੁੱਖ ਸਕੱਤਰ ਜਲ ਸਰੋਤ ਅਤੇ ਮਾਈਨਿੰਗ ਲਾਇਆ ਗਿਆ ਹੈ। ਵੀਰਇੰਦਰ ਕੁਮਾਰ ਮੀਨਾ ਨੂੰ ਪ੍ਰਮੁੱਖ ਸਕੱਤਰ ਆਜ਼ਾਦੀ ਘੁਲਾਟੀਏ, ਵਿਕਾਸ ਗਰਗ ਨੂੰ ਸਕੱਤਰ ਟਰਾਂਸਪੋਰਟ, ਸੁਮੇਰ ਸਿੰਘ ਗੁਰਜਰ ਨੂੰ ਸਕੱਤਰ (ਲੇਬਰ), ਨੀਲਕੰਠ ਐੱਸ. ਅਵਹਾਦ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਅਜੋਏ ਸ਼ਰਮਾ ਨੂੰ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ, ਰਾਹੁਲ ਤਿਵਾੜੀ ਨੂੰ ਸਕੱਤਰ ਵਿਗਿਆਨ, ਤਕਨੀਕ ਅਤੇ ਵਾਤਾਵਰਨ, ਕਮਲ ਕਿਸ਼ੋਰ ਯਾਦਵ ਨੂੰ ਕਰ ਕਮਿਸ਼ਨਰ ਪੰਜਾਬ, ਰਜਤ ਅਗਰਵਾਲ ਨੂੰ ਸਕੱਤਰ ਪਰਸੋਨਲ, ਪ੍ਰਸ਼ਾਸਨਿਕ ਤੇ ਵਿਜੀਲੈਂਸ, ਵਰੁਣ ਰੂਜਮ ਨੂੰ ਆਬਕਾਰੀ ਕਮਿਸ਼ਨਰ ਅਤੇ ਮਾਲਵਿੰਦਰ ਸਿੰਘ ਜੱਗੀ ਨੂੰ ਸਕੱਤਰ ਸਿਵਲ ਏਵੀਏਸ਼ਨ ਅਤੇ ਸੂਚਨਾ ਤੇ ਜਨ ਸੰਪਰਕ ਵਿਭਾਗ ਲਾਇਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
Load More
Previous Post

ਕੰਪਿਊਟਰ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦੀ ਉਲੀਕੀ ਰਣਨੀਤੀ

Next Post

ਰਵਾਇਤੀ ਪਾਰਟੀਆਂ ਵਾਂਗ ਹੀ ਵਰਤਣ ਲੱਗੀ ਆਪ ‘ਅਨੁਸਾਸ਼ਨੀ ਕੁਹਾੜਾ’

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਰਵਾਇਤੀ ਪਾਰਟੀਆਂ ਵਾਂਗ ਹੀ ਵਰਤਣ ਲੱਗੀ ਆਪ ‘ਅਨੁਸਾਸ਼ਨੀ ਕੁਹਾੜਾ’

ਰਵਾਇਤੀ ਪਾਰਟੀਆਂ ਵਾਂਗ ਹੀ ਵਰਤਣ ਲੱਗੀ ਆਪ ‘ਅਨੁਸਾਸ਼ਨੀ ਕੁਹਾੜਾ’

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend