Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

 ਕਿਸਾਨਾਂ ਨੂੰ ਗਿ੍ਫਤਾਰੀ ਵਾਰੰਟ ਭੇਜਣ ਦੀ ਕਾਰਵਾਈ ਨਿੰਦਣਯੋਗ : ਨਿਰਮਲ ਦੋਸਤ

Nirmal Pandori by Nirmal Pandori
04/21/2022
in ਪੰਜਾਬ
Reading Time: 1 min read
A A
0
 ਕਿਸਾਨਾਂ ਨੂੰ ਗਿ੍ਫਤਾਰੀ ਵਾਰੰਟ ਭੇਜਣ ਦੀ ਕਾਰਵਾਈ ਨਿੰਦਣਯੋਗ : ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਅਪ੍ਰੈਲ (ਨਿਰਮਲ ਸਿੰਘ ਪੰਡੋਰੀ ) : “ਕਿਸਾਨ ਵਰਗ ਦੇਸ਼ ਦਾ ਅੰਨ ਦਾਤਾ ਹੈ,ਸਰਕਾਰਾਂ ਨੂੰ ਆਰਥਿਕ ਪੱਖ ਤੋਂ ਕਮਜ਼ੋਰ ਹੋ ਚੁੱਕੇ ਕਿਸਾਨਾਂ ਦੀ ਦਿਲ ਖੋਲ ਕੇ ਮੱਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਨਵੇਂ ਸਿਰੇ ਤੋਂ ਪੈਰਾਂ ਸਿਰ ਹੋ ਸਕਣ। ਅਫਸ਼ੋਸ ਕਿ ਸਰਕਾਰਾਂ ਸਿਰਫ਼ ਕਿਸਾਨ ਵਰਗ ਨੂੰ ਅੰਨਦਾਤਾ ਆਖ ਕੇ ਵਡਿਆਉਂਦੀਆਂ ਰਹਿੰਦੀਆਂ ਹਨ ਪਰ ਕਦੇ ਵੀ ਉਸ ਦੀ ਦੁਖਦੀ ਨਬਜ਼ ਫੜ ਕੇ ਰਾਹਤ ਦੇਣ ਦੀ ਕੋਸ਼ਿਸ ਨਹੀਂ ਕੀਤੀ।“ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ (ਕੇ.ਵਾਈ.ਓ.ਆਈ.) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਚ ਕੀਤਾ। ਨਿਰਮਲ ਦੋਸਤ ਨੇ ਆਪਣਾ ਬਿਆਨ ਜਾਰੀ ਰੱਖਦਿਆਂ ਕਿਹਾ ਕਿ ਅੱਜ ਕਿਸਾਨ ਵਰਗ ਕਰਜ਼ੇ ਦੀ ਪੰਡ ਥੱਲੇ ਏਨਾ ਜ਼ਿਆਦਾ ਦੱਬ ਗਿਆ ਹੈ ਕਿ ਉਸ ਦੀਆਂ ਆਉਣ ਵਾਲੀਆਂ ਪੀੜੀਆਂ ਜਨਮ ਲੈਣ ਤੋਂ ਹੀ ਕਰਜ਼ਾਈ ਹੋ ਰਹੀਆਂ ਹਨ।ਦੇਸ਼ ਦੀ ਆਰਥਿਕਤਾ ਖੇਤੀਬਾੜੀ ‘ਤੇ ਨਿਰਭਰ ਕਰਦੀ ਹੈ । ਉਨਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ‘ਚ ਡਿਫਾਲਟਰ ਕਰਜ਼ਾਈ ਕਿਸਾਨਾਂ ਨੂੰ ਗਿ੍ਰਫਤਾਰੀ ਵਾਰੰਟ ਭੇਜ ਕੇ ਉਨਾਂ ਦੇ ਅੱਲੇ ਜਖ਼ਮਾਂ ‘ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਰਜ਼ਾਈ ਕਿਸਾਨਾਂ ਨੂੰ ਭੇਜੇ ਜਾ ਰਹੇ ਗਿ੍ਰਫ਼ਤਾਰੀ ਵਾਰੰਟ ਤੁਰੰਤ ਵਾਪਸ ਲਏ ਜਾਣ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

05/06/2026
Load More
Previous Post

ਕੇਜਰੀਵਾਲ ਵਿਰੁੱਧ ਬੋਲਣ ਵਾਲੇ ਨੇਤਾ ਦੇ ਘਰ ਦਿੱਲੀ ਪਹੁੰਚੀ ਭਗਵੰਤ ਮਾਨ ਦੀ ਪੰਜਾਬ ਪੁਲੀਸ

Next Post

ਬਰਨਾਲਾ ’ਚ ‘ਚਿੱਟਾ’ ਕਰ ਰਿਹਾ ਲੋਕਾਂ ਦੀ ਜ਼ਿੰਦਗੀ ’ਚ ‘ਹਨੇਰਾ’, ਸੱਤਾ ਬਦਲੀ ਪਰ ਹਾਲਾਤ ਨਹੀਂ ਬਦਲੇ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ
ਪੰਜਾਬ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

by Nirmal Pandori
05/07/2026
ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ
ਪੰਜਾਬ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

by Nirmal Pandori
05/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
Load More
Next Post
ਬਰਨਾਲਾ ’ਚ ‘ਚਿੱਟਾ’ ਕਰ ਰਿਹਾ ਲੋਕਾਂ ਦੀ ਜ਼ਿੰਦਗੀ ’ਚ ‘ਹਨੇਰਾ’, ਸੱਤਾ ਬਦਲੀ ਪਰ ਹਾਲਾਤ ਨਹੀਂ ਬਦਲੇ

ਬਰਨਾਲਾ ’ਚ ‘ਚਿੱਟਾ’ ਕਰ ਰਿਹਾ ਲੋਕਾਂ ਦੀ ਜ਼ਿੰਦਗੀ ’ਚ ‘ਹਨੇਰਾ’, ਸੱਤਾ ਬਦਲੀ ਪਰ ਹਾਲਾਤ ਨਹੀਂ ਬਦਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend