Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਦਾ ਪੁਲਿਸ ਥਾਣਾ ਛਾਜਲੀ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਰਿਹਾ

Nirmal Pandori by Nirmal Pandori
04/25/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਰੂਰ ਦਾ ਪੁਲਿਸ ਥਾਣਾ ਛਾਜਲੀ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਰਿਹਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਦੇਸ਼ ਦੇ ਗ੍ਰਹਿ ਵਿਭਾਗ ਵੱਲੋਂ ਦਿੱਤਾ ਗਿਆ ਸਰਟੀਫਿਕੇਟ ਆੱਫ ਐਕਸੀਲੈਸਸ

–ਮਨਦੀਪ ਸਿੰਘ ਸਿੱਧੂ ਐਸਐਸਪੀ ਨੇ ਡੀਜੀਪੀ ਪੰਜਾਬ ਤੋਂ ਪ੍ਰਾਪਤ ਕੀਤਾ ਸਰਟੀਫਿਕੇਟ

ਬਰਨਾਲਾ, 25 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) :

Gee98 Ads

ਸੰਗਰੂਰ ਜ਼ਿਲ੍ਹੇ ਦੇ ਪੁਲਿਸ ਥਾਣਾ ਛਾਜਲੀ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ। ਸੰਗਰੂਰ ਪੁਲਿਸ ਦੀ ਇਸ ਪ੍ਰਾਪਤੀ ’ਤੇ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ‘ਸਰਟੀਫਿਕੇਟ ਆੱਫ ਐਕਸੀਲੈਸਸ’ ਸੰਗਰੂਰ ਪੁਲਿਸ ਨੂੰ ਦਿੱਤਾ ਗਿਆ। ਇਹ ਸਰਟੀਫਿਕੇਟ ਸੰਗਰੂਰ ਪੁਲਿਸ ਵੱਲੋਂ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਡੀਜੀਪੀ ਪੰਜਾਬ ਸ੍ਰੀ ਵੀ ਕੇ ਭਾਵਰਾ ਆਈਪੀਐਸ ਤੋਂ ਪ੍ਰਾਪਤ ਕੀਤਾ। ਇਸ ਮੌਕੇ ਏਡੀਜੀਪੀ (ਐਚਆਰਡੀ) ਮੈਡਮ ਸ਼ਸ਼ੀ ਪ੍ਰਭਾ ਆਈਪੀਐਸ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਦਾ ਗ੍ਰਹਿ ਵਿਭਾਗ ਦੇਸ਼ ਦੇ ਸਰਵੋਤਮ ਪੁਲਿਸ ਥਾਣਿਆਂ ਦੀ ਚੋਣ ਕਰਨ ਲਈ ਪੁਲਿਸ ਸਟੇਸ਼ਨਾਂ ਦੇ ਮੁੱਲਅੰਕਣ ਲਈ ਇੱਕ ਸਲਾਨਾ ਸਰਵੇਖਣ ਕਰਵਾਉਂਦਾ ਹੈ ਜਿਸ ਤੋਂ ਬਾਅਦ ਦੇਸ਼ ਦੇ ਚੋਟੀ ਦੇ 10 ਪੁਲਿਸ ਸਟੇਸ਼ਨਾਂ ਦੀ ਚੋਣ ਕੀਤੀ ਜਾਂਦੀ ਹੈ। ਇਨ੍ਹਾਂ ਚੁਣੇ ਗਏ ਪੁਲਿਸ ਸਟੇਸ਼ਨਾਂ ਨੂੰ ‘ਸਰਟੀਫਿਕੇਟ ਆੱਫ ਐਕਸੀਲੈਸਸ’ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਸਾਲ 2021 ਲਈ ਇਹ ਸਰਵੇਖਣ ਮੈਸਰਜ਼ ਟਰਾਂਸ ਰੂਰਲ ਐਗਰੀ ਕੰਸਲਟਿੰਗ ਸਰਵਿਸਿਜ਼ ਪ੍ਰਾਈਵੇਟ ਦੁਆਰਾ ਕਰਵਾਇਆ ਗਿਆ ਸੀ। ਜਿਸ ਦੇ ਅਧਾਰ ’ਤੇ ਸਭ ਤੋਂ ਪਹਿਲਾਂ ਦੇਸ਼ ਦੇ 75 ਪੁਲਿਸ ਸਟੇਸ਼ਨਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ ਫਿਰ ਇਨ੍ਹਾਂ ਵਿੱਚੋ ਚੋਟੀ ਦੇ 10 ਪੁਲਿਸ ਸਟੇਸ਼ਨ ਚੁਣੇ ਗਏ ਜਿਨਾਂ ਵਿੱਚ ਸੰਗਰੂਰ ਜ਼ਿਲ੍ਹੇ ਦਾ ਪੁਿਲਸ ਸਟੇਸ਼ਨ ਛਾਜਲੀ ਵੀ ਸ਼ਾਮਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਐਸ ਡੀ ਕਾਲਜ ਦੇ ਸਾਫ਼ਟਵੇਅਰ ਡਿਵੈਲਪਮੈਂਟ ਵਿਭਾਗ ਵੱਲੋਂ ਨਵਾਂ ਦਾਖ਼ਲਾ ਆਧੁਨਿਕ ਸਾਫ਼ਟਵੇਅਰ ਤਿਆਰ

Next Post

ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

ਭਾਸ਼ਾ ਵਿਭਾਗ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ’ਚ ਪੁਸਤਕ ਪ੍ਰਦਰਸ਼ਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend