Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਟਿਆਲਾ ਦੇ ਚੋਟੀ ਦੇ ਪੁਲਿਸ ਅਫ਼ਸਰ ਹਟਾਏ.. ਮੁੱਖ ਮੰਤਰੀ ਡਾਹਢੇ ਨਾਰਾਜ਼

Nirmal Pandori by Nirmal Pandori
04/30/2022
in ਪੰਜਾਬ
Reading Time: 1 min read
A A
0
ਪਟਿਆਲਾ ਦੇ ਚੋਟੀ ਦੇ ਪੁਲਿਸ ਅਫ਼ਸਰ ਹਟਾਏ.. ਮੁੱਖ ਮੰਤਰੀ ਡਾਹਢੇ ਨਾਰਾਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,30 ਅਪ੍ਰੈਲ (ਨਿਰਮਲ ਸਿੰਘ ਪੰਡੋਰੀ) :

ਬੀਤੇ ਕੱਲ ਪਟਿਆਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪੁਲਿਸ ਦੀ ਉਕਤ ਮਾਮਲੇ ਸੰਬੰਧੀ ਪਹੁੰਚ ਤੋਂ ਡਾਹਢੇ ਨਾਰਾਜ਼ ਦੱਸੇ ਜਾ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਡੀਜੀਪੀ ਪੰਜਾਬ ਨਾਲ ਉਕਤ ਮਾਮਲੇ ਸੰਬੰਧੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪਟਿਆਲਾ ਰੇਂਜ ਦੇ ਆਈਜੀ ਰਾਕੇਸ ਅਗਰਵਾਲ,ਐਸਐਸਪੀ ਨਾਨਕ ਸਿੰਘ ਅਤੇ ਐਸਪੀ, ਡੀਐਸਪੀ ਨੂੰ ਹਟਾ ਦਿੱਤਾ ਗਿਆ ਹੈ। ਸ. ਮੁਖਵਿੰਦਰ ਸਿੰੰਘ ਛੀਨਾ ਪਟਿਆਲਾ ਰੇਂਜ ਦੇ ਨਵੇਂ ਆਈਜੀ, ਦੀਪਕ ਪਰਿਕ ਐਸਐਸਪੀ ਅਤੇ ਵਜੀਰ ਸਿੰਘ ਖਹਿਰਾ ਪਟਿਆਲਾ ਦੇ ਨਵੇਂ ਐਸਪੀ ਸਿਟੀ ਹੋਣਗੇ। ਪਟਿਆਲਾ ਦੇ ਹਟਾਏ ਗਏ ਆਈਜੀ , ਐਸਐਸਪੀ ਨੂੰ ਇਸ ਕਰਕੇ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਨਾਂ ਨੇ ਸ਼ਿਵਸੈਨਾ ਆਗੂ ਹਰੀਸ਼ ਸਿੰਗਲਾ ਵੱਲੋਂ ਖਾਲਿਸਤਾਨ ਮੁਰਦਾਬਾਦ ਯਾਤਰਾ ਦਾ ਐਲਾਨ 29 ਅਪ੍ਰੈਲ ਤੋਂ ਇੱਕ ਹਫ਼ਤਾ ਪਹਿਲਾਂ ਕਰਨ ਦੇ ਬਾਵਜੂਦ ਵੀ ਇਸ ਯਾਤਰਾ ਨੂੰ ਰੋਕਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਜਦਕਿ ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਉਕਤ ਯਾਤਰਾ ਨੂੰ ਹਰ ਹਾਲਤ ਵਿੱਚ ਰੋਕਣ ਦਾ ਐਲਾਨ ਕੀਤਾ ਹੋਇਆ ਸੀ। ਉਕਤ ਪੁਲਿਸ ਅਫਸਰਾਂ ਨੇ ਨਾ ਤਾਂ ਹਰੀਸ਼ ਸਿੰਗਲਾ ਅਤੇ ਨਾ ਹੀ ਬਰਜਿੰਦਰ ਸਿੰਘ ਪਰਵਾਨਾ ਨੂੰ ਬੁਲਾ ਕੇ ਮਸਲੇ ਨੂੰ ਨਜਿੱਠਣ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਸੰਬੰਧੀ ਪੁਲਿਸ ਫੋਰਸ ਨੂੰ ਸਖ਼ਤ ਸੁਨੇਹਾ ਦੇਣ ਲਈ ਉਕਤ ਪੁਲਿਸ ਅਫਸਰਾਂ ਨੂੰ ਪਟਿਆਲਾ ਤੋਂ ਹਟਾਉਣ ਲਈ ਹੁਕਮ ਦਿੱਤੇ ਕਿਉਂਕਿ ਇਸ ਸੰਵੇਦਨਸ਼ੀਲ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
Load More
Previous Post

ਸਕੂਲਾਂ ਦਾ ਸਮਾਂ ਬਦਲਿਆ.. ਛੁੱਟੀਆਂ ਵੀ ਪਹਿਲਾਂ ਹੋਣਗੀਆਂ.. ਪੜੋ ਖ਼ਬਰ

Next Post

ਬਾਸਕਿਟਬਾਲ ’ਚ ਸੋਨੇ ਦਾ ਤਗਮਾ ਜਿੱਤ ਵਾਲੇ ਅਰਵਿੰਦਰ ਦਾ ਹੋਇਆ ਸ਼ਾਨਦਾਰ ਸਵਾਗਤ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
Load More
Next Post
ਬਾਸਕਿਟਬਾਲ ’ਚ ਸੋਨੇ ਦਾ ਤਗਮਾ ਜਿੱਤ ਵਾਲੇ ਅਰਵਿੰਦਰ ਦਾ ਹੋਇਆ ਸ਼ਾਨਦਾਰ ਸਵਾਗਤ

ਬਾਸਕਿਟਬਾਲ ’ਚ ਸੋਨੇ ਦਾ ਤਗਮਾ ਜਿੱਤ ਵਾਲੇ ਅਰਵਿੰਦਰ ਦਾ ਹੋਇਆ ਸ਼ਾਨਦਾਰ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend