Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

Nirmal Pandori by Nirmal Pandori
05/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਮਈ (ਨਿਰਮਲ ਸਿੰਘ ਪੰਡੋਰੀ) :

ਐਸ ਡੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਦਰੂਨੀ ਗੁਣਾਤਮਕ ਭਰੋਸਗੀ ਸੈੱਲ ਵੱਲੋਂ ਇੰਡੀਅਨ ਕਾਊਂਸਲ ਆਫ਼ ਸੋਸ਼ਲ ਸਾਇੰਸ ਰਿਸਰਚ ਦੇ ਸਹਿਯੋਗ ਨਾਲ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ‘ਅਧਿਆਪਕ ਸਿੱਖਿਆ ਚੌਰਾਹੇ ’ਤੇ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਵਿਚ ਸਿੱਖਿਆ ਦੀ ਵਰਤਮਾਨ ਦਸ਼ਾ ਅਤੇ ਭਵਿੱਖੀ ਦਿਸ਼ਾ ਬਾਰੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 60 ਖੋਜਾਰਥੀਆਂ ਨੇ ਆਪਣੇ ਪਰਚੇ ਪੜੇ। ਮੁੱਖ ਮਹਿਮਾਨ ਸੰਸਥਾ ਦੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਸ਼ਮਾ ਰੌਸ਼ਨ ਕਰਕੇ ਸੈਮੀਨਾਰ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਉਪਰਾਲੇ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਡਾ. ਅਮਿਤ ਕੋਟਸ, ਡੀਨ ਸਿੱਖਿਆ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਅਤੇ ਡਾ. ਖੁਸ਼ਵਿੰਦਰ ਕੁਮਾਰ, ਪ੍ਰਿੰਸੀਪਲ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਕੁੰਜੀਵਤ ਭਾਸ਼ਣ ਦਿੱਤੇ। ਦੋਵਾਂ ਨੇ ਸਿੱਖਿਆ ਦੇ ਖੇਤਰ ਵਿਚ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਇਹਨਾਂ ਨੂੰ ਹੱਲ ਕਰਨ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਨਵੀਂ ਸਿੱਖਿਆ ਪ੍ਰਣਾਲੀ-2020 ਲਾਗੂ ਹੋਣ ’ਤੇ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਨੇ ਆਪਣੇ ਸਵਾਗਤੀ ਸੰਬੋਧਨ ਵਿਚ ਸੈਮੀਨਾਰ ਦੇ ਉਦੇਸ਼ਾਂ ਬਾਰੇ ਚਾਨਣਾ ਪਾਇਆ। ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾ. ਗਗਨ ਥਾਪਾ ਨੇ ਕੀਤੀ। ਇਸ ਸੈਸ਼ਨ ਵਿਚ ਵੱਖ-ਵੱਖ ਅਧਿਆਪਕਾਂ ਅਤੇ ਖੋਜਾਰਥੀਆਂ ਨੇ ਆਪਣੇ ਖੋਜ ਪੱਤਰ ਪੜੇ। ਕਨਵੀਨਰ ਪ੍ਰੋ. ਵਰਿੰਦਰ ਕੌਰ ਨੇ ਸੈਮੀਨਾਰ ਰਿਪੋਰਟ ਪੜਨ ਮਗਰੋਂ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰੋ. ਸੀਮਾ ਸ਼ਰਮਾ ਨੇ ਬਹੁਤ ਖ਼ੂਬਸੂਰਤੀ ਨਾਲ ਸਟੇਜ ਸੰਚਾਲਨ ਕੀਤਾ। ਇਸ ਮੌਕੇ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਸਾਰੀਆਂ ਐਸ ਡੀ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਭਾਈ ਨੂਰਾ ਮਾਹੀ ਕਲੱਬ ਵੱਲੋਂ ਸਿੱਧਵਾਂ ਕਲਾਂ ਵਿਖੇ ਧਾਰਮਿਕ ਸਮਾਗਮ 15 ਮਈ ਨੂੰ

Next Post

ਹਲਕਾ ਮਹਿਲ ਕਲਾਂ : ਨਵੇਂ ਇੰਚਾਰਜ ਦੀ ਤਿਆਰੀ.. .. ਨੇਤਾ ਜੀ ਨੇ ਪੁਰਾਣੇ ਨਾਲੋਂ ਤੋੜੀ ਯਾਰੀ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਹਲਕਾ ਮਹਿਲ ਕਲਾਂ : ਨਵੇਂ ਇੰਚਾਰਜ ਦੀ ਤਿਆਰੀ.. .. ਨੇਤਾ ਜੀ ਨੇ ਪੁਰਾਣੇ ਨਾਲੋਂ ਤੋੜੀ ਯਾਰੀ

ਹਲਕਾ ਮਹਿਲ ਕਲਾਂ : ਨਵੇਂ ਇੰਚਾਰਜ ਦੀ ਤਿਆਰੀ.. .. ਨੇਤਾ ਜੀ ਨੇ ਪੁਰਾਣੇ ਨਾਲੋਂ ਤੋੜੀ ਯਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend