Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ’ਚ ਓਟ ਕਲੀਨਿਕ ਦੀ ਸ਼ੁਰੂਆਤ

Nirmal Pandori by Nirmal Pandori
05/17/2022
in ਸਿਹਤ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬਲਾਕ ਮਹਿਲ ਕਲਾਂ ਦੇ ਪਿੰਡ ਛਾਪਾ ’ਚ ਓਟ ਕਲੀਨਿਕ ਦੀ ਸ਼ੁਰੂਆਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ, 17 ਮਈ :-

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅਤੇ ਸਿਹਤ ਸੇਵਾਵਾਂ ਵਧਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬਰਨਾਲਾ ਵੱਲੋਂ ਪਿੰਡ ਛਾਪਾ ’ਚ ਓਟ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਨੇ ਕੀਤਾ। ਇਸ ਮੌਕੇ ਡਾ. ਜਸਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲੇ ਵਿੱਚ ਪਹਿਲਾਂ 6 ਓਟ ਕਲੀਨਿਕ ਸਫਲਤਾਪੂਰਵਕ ਚਲਾਏ ਜਾ ਰਹੇ ਹਨ। ਸੱਤਵੇੇਂ ਓਟ ਕਲੀਨਿਕ ਦੀ ਸ਼ੁਰੂਆਤ ਪਿੰਡ ਛਾਪਾ ’ਚ ਕੀਤੀ ਗਈ ਹੈ। ਇਸੇ ਹਫਤੇ ਚਾਰ ਹੋਰ ਵੱਖ ਵੱਖ ਓਟ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਨਾਲ ਜ਼ਿਲੇ ਵਿੱਚ ਕੁੱਲ 11 ਓਟ ਕਲੀਨਿਕ ਸਥਾਪਿਤ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਕ ਆਰਜ਼ੀ ਓਟ ਕਲੀਨਿਕ ਜ਼ਿਲਾ ਜੇਲ ’ਚ ਵੀ ਹੈ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਦੀ ਸਿਹਤ ਸੇਵਾ ਪ੍ਰਤੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਿਹਾ ਹੈ। ਇਸ ਮੌਕੇ ਜੈਦੀਪ ਚਹਿਲ ਐਸਐਮਓ ਮਹਿਲ ਕਲਾਂ, ਕੁਲਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗੀ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ, ਕੁਲਜੀਤ ਸਿੰਘ ਬੀ.ਈ.ਈ., ਹਰਨੇਕ ਸਿੰਘ ਬਲਾਕ ਸਮਿਤੀ ਮੈਂਬਰ, ਸੂਬੇਦਾਰ ਚਰਨ ਸਿੰਘ, ਰਣਧੀਰ ਸਿੰਘ, ਰਿੰਕੂ, ਰਾਜੂ ਸਿੰਘ ਫੌਜੀ, ਜੀਤ ਸਿੰਘ ਨੰਬਰਦਾਰ, ਸੁਖਵਿੰਦਰ ਕੁਮਾਰ ਇੰਸਪੈਕਟਰ, ਬਲਵਿੰਦਰ ਕੁਮਾਰ ਫਾਰਮੇਸੀ ਅਫਸਰ, ਸੁਖਵਿੰਦਰ ਕੌਰ, ਗੁਰਮੇਲ ਸਿੰਘ ਸੁਰਿੰਦਰ ਪਾਲ, ਜਸਵੀਰ ਸਿੰਘ ਵਰਕਰ, ਗੁਰਦਰਸ਼ਨ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
Load More
Previous Post

ਪੰਜਾਬ ਸਟੇਟ ਫੂਡ ਕਮਿਸ਼ਨ ਦੀ ਮੈਂਬਰ ਨੇ ਕੀਤੀ ਸਕੂਲਾਂ, ਆਂਗਣਵਾੜੀਆਂ, ਡਿਪੂਆਂ ਦੀ ਚੈਕਿੰਗ

Next Post

ਖਾਣੇ ਦੀਆਂ ਪਲੇਟਾਂ ਲਈ ਲੜਨ ਵਾਲੇ ਅਧਿਆਪਕਾਂ ਦੀ ਪੈ ਗਈ ਪੇਸ਼ੀ… 20 ਮਈ ਨੂੰ ਕੀਤਾ ਤਲਬ

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
Load More
Next Post
ਖਾਣੇ ਦੀਆਂ ਪਲੇਟਾਂ ਲਈ ਲੜਨ ਵਾਲੇ ਅਧਿਆਪਕਾਂ ਦੀ ਪੈ ਗਈ ਪੇਸ਼ੀ… 20 ਮਈ ਨੂੰ ਕੀਤਾ ਤਲਬ

ਖਾਣੇ ਦੀਆਂ ਪਲੇਟਾਂ ਲਈ ਲੜਨ ਵਾਲੇ ਅਧਿਆਪਕਾਂ ਦੀ ਪੈ ਗਈ ਪੇਸ਼ੀ... 20 ਮਈ ਨੂੰ ਕੀਤਾ ਤਲਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend