Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਵਿਭਾਗ ਨੇ ਡੀਈਓਜ਼ ਨੂੰ ਕੀਤਾ ਤਾਨਾਸ਼ਾਹੀ ਹੁਕਮ ਜਾਰੀ

Nirmal Pandori by Nirmal Pandori
05/18/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿੱਖਿਆ ਵਿਭਾਗ ਨੇ ਡੀਈਓਜ਼ ਨੂੰ ਕੀਤਾ ਤਾਨਾਸ਼ਾਹੀ ਹੁਕਮ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 18 ਮਈ (ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਇਕ ਤਾਨਾਸ਼ਾਹੀ ਹੁਕਮ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਹੁਕਮ ਦਿੱਤਾ ਹੈ ਕਿ ਭਵਿੱਖ ਵਿੱਚ ਕਿਸੇ ਵੀ ਅਧਿਆਪਕ ਦੀ ਪ੍ਰਬੰਧਕੀ ਆਧਾਰ ‘ਤੇ ਬਦਲੀ ਦਾ ਆਰਜ਼ੀ ਪ੍ਰਬੰਧ ਆਪਣੇ ਪੱਧਰ ‘ਤੇ ਨਾ ਕੀਤਾ ਜਾਵੇ ਜੇਕਰ ਅਜਿਹਾ ਕਰਨਾ ਬਣਦਾ ਹੈ ਤਾਂ ਇਸ ਦੀ ਸੂਚਨਾ ਪਹਿਲਾਂ ਮੁੱਖ ਦਫ਼ਤਰ ਨੂੰ ਦਿੱਤੀ ਜਾਵੇ। ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਿਸੇ ਅਧਿਆਪਕ ਦੀ ਸ਼ਿਕਾਇਤ ਹੋਣ ‘ਤੇ ਜਾਂ ਲੋੜ ਪੈਣ ‘ਤੇ ਹੋਰ ਕੁਝ ਹੋਰ ਕੁਝ ਕਾਰਨਾਂ ਕਰਕੇ ਕਿਸੇ ਵੀ ਅਧਿਆਪਕ ਦੀ ਪ੍ਰਬੰਧਕੀ ਆਧਾਰ ‘ਤੇ ਬਦਲੀ ਕਰ ਸਕਦੇ ਹਨ ਜਾਂ ਲੋੜ ਪੈਣ ‘ਤੇ ਆਰਜ਼ੀ ਪ੍ਰਬੰਧ ਸਬੰਧੀ ਫੈਸਲੇ ਲੈ ਸਕਦੇ ਹਨ। ਕਈ ਵਾਰ ਅਜਿਹਾ ਸਾਹਮਣੇ ਵੀ ਆਇਆ ਹੈ ਕਿ ਕੋਈ ਸਮੱਸਿਆ ਪੇਸ਼ ਹੋਣ ‘ਤੇ ਸਿੱਖਿਆ ਅਧਿਕਾਰੀ ਆਪਣੇ ਪੱਧਰ ‘ਤੇ ਫੈਸਲਾ ਲੈ ਕੇ ਤੁਰੰਤ ਸਮੱਸਿਆ ਦਾ ਨਿਪਟਾਰਾ ਕਰ ਲੈਂਦੇ ਹਨ ਪ੍ਰੰਤੂ ਸਿੱਖਿਆ ਵਿਭਾਗ ਦੇ ਨਵੇਂ ਹੁਕਮਾਂ ਨੇ ਅਧਿਕਾਰੀਆਂ ਦੀਆਂ ਕਲਮਾਂ ਰੋਕ ਦਿੱਤੀਆਂ ਹਨ। ਪਤਾ ਇਹ ਵੀ ਲੱਗਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਉਕਤ ਹੁਕਮ ਆਮ ਆਦਮੀ ਪਾਰਟੀ ਦੇ ਸਥਾਨਕ ਕੁਝ ਆਗੂਆਂ ਵੱਲੋਂ ਅਧਿਆਪਕਾਂ ਦੀਆਂ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਬੰਧਤ ਅਧਿਆਪਕਾਂ ਸਬੰਧੀ ਪ੍ਰਬੰਧਕੀ ਬਦਲੀ ਜਾਂ ਹੋਰ ਆਰਜ਼ੀ ਪ੍ਰਬੰਧਾਂ ਦੇ ਫ਼ੈਸਲੇ ਕੀਤੇ ਜਾਣ ਤੋਂ ਲਿਆ ਹੈ ਕਿਉਂਕਿ ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਕੁੱਝ ਅਧਿਆਪਕਾਂ ਸਬੰਧੀ ਮਿਲੀਆਂ ਸ਼ਿਕਾਇਤਾਂ ਗੰਭੀਰ ਹੁੰਦੀਆਂ ਹਨ ਜਿਨ੍ਹਾਂ ਦੇ ਖ਼ਿਲਾਫ਼ ਪੰਜਾਬ ਸਿਵਿਲ ਸੇਵਾਵਾਂ ਸਜ਼ਾ ਅਤੇ ਅਪੀਲ ਰੂਲਜ਼ 1970 ਦੇ ਨਿਯਮਾਂ ਅਨੁਸਾਰ ਕਾਰਵਾਈ ਬਣਦੀ ਹੈ,ਜੋ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਅਮਲ ਵਿੱਚ ਨਹੀਂ ਲਿਆਂਦੀ ਜਾਂਦੀ। ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਨੇ ਸਿੱਖਿਆ ਵਿਭਾਗ ਦੇ ਇਸ ਪੱਤਰ ਨੂੰ ਅਧਿਆਪਕਾਂ ਅਤੇ ਅਧਿਕਾਰੀਆਂ ਵਿਚਕਾਰ ਰਿਸ਼ਤੇ ਨੂੰ ਵਿਗਾੜਨ ਵਾਲਾ ਦੱਸਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਖਾਣੇ ਦੀਆਂ ਪਲੇਟਾਂ ਲਈ ਲੜਨ ਵਾਲੇ ਅਧਿਆਪਕਾਂ ਦੀ ਪੈ ਗਈ ਪੇਸ਼ੀ… 20 ਮਈ ਨੂੰ ਕੀਤਾ ਤਲਬ

Next Post

ਰਾਜੀਵ ਗਾਂਧੀ ਹੱਤਿਆ ਕਾਂਡ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਰਾਜੀਵ ਗਾਂਧੀ ਹੱਤਿਆ ਕਾਂਡ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਰਾਜੀਵ ਗਾਂਧੀ ਹੱਤਿਆ ਕਾਂਡ ਸੰਬੰਧੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend