Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ

Nirmal Pandori by Nirmal Pandori
05/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜਾਖੜ ਦੇ ਜਾਣ ਦਾ ਕੋਈ ਗਮ ਨਹੀਂ.. ਹੁਣ ਆਮ ਵਰਕਰਾਂ ਨੂੰ ਮੌਕਾ ਮਿਲੇਗਾ : ਰਾਜਾ ਵੜਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਮਈ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕਾਂਗਰਸੀ ਆਗੂ ਅਤੇ ਭਾਜਪਾ ’ਚ ਸ਼ਾਮਲ ਹੋਏ ਸੁਨੀਲ ਜਾਖੜ ਨੂੰ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਲੋਕ ਸਭਾ /ਵਿਧਾਨ ਸਭਾ ਚੋਣ ਲੜਨ ਦੀ ਚਣੌਤੀ ਦਿੱਤੀ ਹੈ। ਸਥਾਨਕ ਰਾਮ ਬਾਗ ਦੇ ਪ੍ਰਾਥਨਾ ਹਾਲ ਵਿੱਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ ਨੇ ਸੁਨੀਲ ਜਾਖੜ ’ਤੇ ਤਾਬੜਤੋੜ ਹਮਲੇ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਤੋਂ ਬਿਨਾਂ ਪਾਰਟੀ ਦਾ ਕੋਈ ਅਜਿਹਾ ਆਹੁਦਾ ਨਹੀਂ ਬਚਿਆ ਜਿਹੜਾ ਪਾਰਟੀ ਨੇ ਸੁਨੀਲ ਜਾਖੜ ਨੂੰ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਸਮੁੱਚੇ ਜਾਖੜ ਪਰਿਵਾਰ ਨੂੰ ਕਾਂਗਰਸ ਪਾਰਟੀ ਨੇ ਮਣਾਂਮੂੰਹੀ ਪਿਆਰ ਅਤੇ ਸਤਿਕਾਰ ਦਿੱਤਾ। ਰਾਜਾ ਵੜਿੰਗ ਨੇ ਜਾਖੜ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ‘‘ਫਿੱਟ ਲਾਹਨਤ’’ ਕਹਿੰਦੇ ਹੋਏ ਪੰਜਾਬ ਤੋਂ ਭਾਜਪਾ ਦੇ ਚੋਣ ਨਿਸਾਨ ’ਤੇ ਕੋਈ ਵੀ ਚੋਣ ਲੜਨ ਦੀ ਚਣੌਤੀ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਵੱਲੋਂ ਚੋਣ ਲੜਨ ਤੋਂ ਬਾਅਦ ਸੁਨੀਲ ਜਾਖੜ ਨੂੰ ਰਾਜਨੀਤੀ ਤੇ ਕਾਂਗਰਸ ਦੀ ਤਾਕਤ ਦਾ ਬਾਖ਼ੂਬੀ ਪਤਾ ਲੱਗ ਜਾਵੇਗਾ।

ਰਾਜਾ ਵੜਿੰਗ ਨੇ ਜਾਖੜ ਉੱਪਰ ਵਰਦੇ ਹੋਏ ਕਿਹਾ ਕਿ ਜਾਖੜ ਨੇ ਆਪਣੇ ਆਪ ਨੂੰ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਾ ਬਣਾਏ ਜਾਣ ਦੀ ਗੱਲ ਕਹਿ ਕੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਜਦ ਜਾਖੜ ਦੀ ਇਹ ਕੋਸ਼ਿਸ਼ ਕਾਮਯਾਬ ਨਾ ਹੋਈ ਤਾਂ ਉਨ੍ਹਾਂ ਨੇ ਫਿਰਕੂ ਸੋਚ ਨਾਲ ਲਬਰੇਜ਼ ਭਾਜਪਾ ਵਿੱਚ ਛਾਲ ਮਾਰ ਦਿੱਤੀ। ਸ੍ਰੀ ਵੜਿੰਗ ਨੇ ਕਿਹਾ ਕਿ ਅਜੋਕੇ ਦੌਰ ਦੀ ਰਾਜਨੀਤੀ ਵਿੱਚ ਜਾਖੜ ਵਰਗੇ ਮਤਬਲਪ੍ਰਸਤ ਲੋਕਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਕਾਂਗਰਸ ਨੂੰ ਜਾਖੜ ਦੇ ਜਾਣ ਦਾ ਕੋਈ ਗਮ ਨਹੀਂ ਸਗੋਂ ਵਰਿਆਂ ਤੋਂ ਆਹੁਦੇ ਮੱਲੀ ਬੈਠੇ ਅਜਿਹੇ ਆਗੂਆਂ ਕਾਰਨ ਆਮ ਵਰਕਰਾਂ ਨੂੰ ਵੀ ਯੋਗ ਸਤਿਕਾਰ ਨਹੀਂ ਮਿਲਿਆ। ਇਸ ਮੌਕੇ ਸੰਗਰੂਰ ਤੇ ਬਰਨਾਲਾ ਜ਼ਿਲ੍ਹੇ ਦੇ ਇੰਚਾਰਜ ਇੰਦਰਬੀਰ ਸਿੰਘ ਬੁਲਾਰੀਆ, ਜ਼ਿਲ੍ਹਾ ਪ੍ਰਧਾਨ ਲੱਕੀ ਪੱਖੋ, ਹਲਕਾ ਇੰਚਾਰਜ ਮੁਨੀਸ ਬਾਂਸਲ, ਪ੍ਰਧਾਨ ਨਗਰ ਕੌਂਸਲ ਗੁਰਜੀਤ ਸਿੰਘ ਔਲਖ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਰਬਜੀਤ ਕੌਰ ਖੁੱਡੀ ਕਲਾਂ, ਸੀਨੀਅਰ ਆਗੂ ਮੱਖਣ ਸ਼ਰਮਾ, ਕੁਲਦੀਪ ਸਿੰਘ ਕਾਲਾ ਢਿੱਲੋ, ਸੁਖਜੀਤ ਕੌਰ ਸੁੱਖੀ, ਮਹੇਸ ਕੁਮਾਰ ਲੋਟਾ, ਵਰੁਣ ਬੱਤਾ, ਬਲਦੇਵ ਸਿੰਘ ਭੁੱਚਰ,ਗਿਰਧਰ ਮਿੱਤਲ ਆਦਿ ਤੋਂ ਇਲਾਵਾ ਵੱੜੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਸਰਕਾਰ ਨੂੰ ਦਿੱਤੀ ਸੰਘਰਸ਼ ਦੀ ਚਿਤਾਵਨੀ

Next Post

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਨੂੰ ਨਕੇਲ… ਦੋ ਕੁਇੰਟਲ ਭੁੱਕੀ ਸਮੇਤ ਦੋ ਕਾਬੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਨੂੰ ਨਕੇਲ… ਦੋ ਕੁਇੰਟਲ ਭੁੱਕੀ ਸਮੇਤ ਦੋ ਕਾਬੂ

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਨੂੰ ਨਕੇਲ... ਦੋ ਕੁਇੰਟਲ ਭੁੱਕੀ ਸਮੇਤ ਦੋ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend