Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਤਾਂ ਉਹ ਗੱਲ ਹੋਈ ਅਖੇ.. ਤੀਲੀ ਤੋਂ ਬਣ ਗਿਆ ਲੌਂਗ .. ਲੌਂਗ ਤੋਂ ਕੋਕਾ ਬਣ ਗਿਆ ਨੀ

Nirmal Pandori by Nirmal Pandori
05/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਇਹ ਤਾਂ ਉਹ ਗੱਲ ਹੋਈ ਅਖੇ.. ਤੀਲੀ ਤੋਂ ਬਣ ਗਿਆ ਲੌਂਗ .. ਲੌਂਗ ਤੋਂ ਕੋਕਾ ਬਣ ਗਿਆ ਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਣ ਗਿਆ ਨਵਾਂ ਰੂਟ : ਪੰਜਾਬ ਤੋਂ ਦਿੱਲੀ ਅਤੇ ਦਿੱਲੀ ਤੋਂ ਹਰਿਆਣਾ.. ਤੇ ਫ਼ੇਰ ਹਰਿਆਣਾ ਤੋਂ ਪੰਜਾਬ

ਬਰਨਾਲਾ, 24 ਮਈ (ਨਿਰਮਲ ਸਿੰਘ ਪੰਡੋਰੀ) :–

ਪੰਜਾਬ ਦੀ ਪਨਬੱਸ ਵਿੱਚ ਆਉਟਸੋਰਸ ਦੇ ਅਧਾਰ ’ਤੇ ਕੰਮ ਕਰ ਰਹੇ ਵਰਕਸ਼ਾਪ ਸਟਾਫ਼ ਨੂੰ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੀ ਕੰਪਨੀ ਤੋਂ ਬਦਲ ਕੇ ਹਿਸਾਰ ਦੀ ਕੰਪਨੀ ਦੇ ਸਪੁੁਰਦ ਕਰ ਦਿੱਤਾ ਗਿਆ ਹੈ। ਸੂਬੇ ਦੇ ਡੀਪੂ ਮੈਨੇਜ਼ਰਾਂ ਨੂੰ ਕਾਰਜਕਾਰੀ ਡਾਇਰੈਕਟਰ (ਪ੍ਰਸਾਸ਼ਨ) ਪਨਬੱਸ ਵੱਲੋਂ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ ਕਿ ਮੈਸਰਜ਼ ਐਸ ਐਸ ਸਰਵਿਸ਼ ਪ੍ਰੋਵਾਈਡਰ ਪਟਿਆਲਾ ਨਾਲ ਪਨਬੱਸ ਦੇ ਆਉਟਸੋਰਸ ਵਰਕਸ਼ਾਪ ਸਟਾਫ਼ ਦਾ ਐਗਰੀਮੈਂਟ 31 ਮਈ 2022 ਨੂੰ ਖ਼ਤਮ ਹੋਣ ਤੋਂ ਬਾਅਦ ਮੈਸਰਜ਼ ਸਾਈਰਾਮ ਸਕਿਊਰਟੀ ਐੱਡ ਪਲੈਸਮੈਂਟ ਸਰਵਿਸਜ਼ ਹਿਸਾਰ (ਹਰਿਆਣਾ) ਨਾਲ ਨਵਾਂ ਐਗਰੀਮੈਂਟ ਕੀਤਾ ਜਾ ਚੁੱਕਾ ਹੈ। ਪੱਤਰ ਵਿੱਚ ਡੀਪੂ ਮੈਨੇਜਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ 31 ਮਈ ਤੋਂ ਬਾਅਦ ਪਨਬੱਸ ਦਾ ਵਰਕਸ਼ਾਪ ਸਟਾਫ਼ ਮੈਸਰਜ਼ ਐਸਐਸ ਸਰਵਿਸ਼ ਪ੍ਰੋਵਾਈਡਰ ਪਟਿਆਲਾ ਤੋਂ ਮੈਸਰਜ਼ ਸਾਈਰਾਮ ਸਕਿਊਰਟੀ ਐੱਡ ਪਲੈਸਮੈਂਟ ਸਰਵਿਸਜ਼ ਹਿਸਾਰ ਹਰਿਆਣਾ ਵਿੱਚ ਟਰਾਂਸਫਰ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇ। ਪੱਤਰ ਵਿੱਚ ਹਿਸਾਰ ਕੰਪਨੀ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਅਤੇ ਸਹਿਯੋਗ ਕਰਨ, ਲੋੜੀਂਦਾ ਰਿਕਾਰਡ ਕੰਪਨੀ ਨੂੰ ਮੁਹੱਈਆ ਕਰਵਾਉਣ ਦੀ ਹਦਾਇਤ ਵੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉੱਪਰ ਉਂਗਲਾਂ ਉੱਠਣੀਆਂ ਸੁਭਾਵਿਕ ਹਨ,ਕਿਉਂਕਿ ਕੰਨੋ-ਕੰਨੀ ਚਰਚਾ ਹੋ ਰਹੀ ਹੈ ਕਿ ਮੈਸਰਜ਼ ਸਾਈਰਾਮ ਸਕਿਊਰਟੀ ਐੱਡ ਪਲੈਸਮੈਂਟ ਸਰਵਿਸਜ਼ ਹਿਸਾਰ ਹਰਿਆਣਾ ਕੰਪਨੀ ਦੇ ਮਾਲਕਾਂ ਦੀ ਤਾਰ ‘ਆਪ’ ਦੇ ਸੁਪਰੀਮੋ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਵਿਰੋਧੀਆਂ ਵੱਲੋਂ ‘ਆਪ’ ਸਰਕਾਰ ਦੇ ਉਕਤ ਫ਼ੈਸਲੇ ਨੂੰ ਪੰਜਾਬ ਤੋਂ ਦਿੱਲੀ, ਦਿੱਲੀ ਤੋਂ ਹਰਿਆਣਾ ਅਤੇ ਹਰਿਆਣਾ ਤੋਂ ਪੰਜਾਬ ਰੂਟ ਵੀ ਕਿਹਾ ਜਾ ਰਿਹਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਐਸਐਚਓ ਦੇ ਗਿ੍ਫਤਾਰੀ ਵਾਰੰਟ ਜਾਰੀ.. ਮਾਮਲਾ 2017 ਦੇ ਮੌੜ ਬੰਬ ਧਮਾਕੇ ਦਾ

Next Post

ਖ਼ਬਰਦਾਰ ! ਤੁਸੀ ਅਣ-ਰਜਿਸਟਰਡ ਏਜੰਟਾਂ ਨੂੰ ਦੁਕਾਨ ਕਿਰਾਏ ’ਤੇ ਦੇ ਰਹੇ ਹੋ .. ਤਾਂ ਪੜੋ ਖ਼ਬਰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
Load More
Next Post
ਖ਼ਬਰਦਾਰ ! ਤੁਸੀ ਅਣ-ਰਜਿਸਟਰਡ ਏਜੰਟਾਂ ਨੂੰ ਦੁਕਾਨ ਕਿਰਾਏ ’ਤੇ ਦੇ ਰਹੇ ਹੋ .. ਤਾਂ ਪੜੋ ਖ਼ਬਰ

ਖ਼ਬਰਦਾਰ ! ਤੁਸੀ ਅਣ-ਰਜਿਸਟਰਡ ਏਜੰਟਾਂ ਨੂੰ ਦੁਕਾਨ ਕਿਰਾਏ ’ਤੇ ਦੇ ਰਹੇ ਹੋ .. ਤਾਂ ਪੜੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend