Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਆਪ’ ਦੇ ਦੋ ਵਿਧਾਇਕ ਕਾਨੂੰਨੀ ਸਿਕੰਜੇ ’ਚ ਅੜੇ.. .. ਮੁੱਖ ਮੰਤਰੀ ’ਤੇ ਟਿਕੀਆਂ ਨਜ਼ਰਾਂ ..!

Nirmal Pandori by Nirmal Pandori
05/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
‘ਆਪ’ ਦੇ ਦੋ ਵਿਧਾਇਕ ਕਾਨੂੰਨੀ ਸਿਕੰਜੇ ’ਚ ਅੜੇ.. .. ਮੁੱਖ ਮੰਤਰੀ ’ਤੇ ਟਿਕੀਆਂ ਨਜ਼ਰਾਂ ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 26 ਮਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਗ੍ਰਹਿ ਮਾੜੇ ਚੱਲ ਰਹੇ ਹਨ। ਸਿਹਤ ਮੰਤਰੀ ਦੇ ਕਮਿਸ਼ਨ ਕਾਂਡ ਤੋਂ ਬਾਅਦ ਮੁੱਖ ਮੰਤਰੀ ਨੇ ਸਿਹਤ ਮੰਤਰੀ ਨੂੰ ਭਾਵੇਂ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾ ਕੇ ਸਰਕਾਰ ਦੀ ਇਮਾਨਦਾਰਾਨਾ ਦਿੱਖ ਸਾਹਮਣੇ ਲਿਆਉਣ ਦਾ ਯਤਨ ਕੀਤਾ ਹੈ ਪ੍ਰੰਤੂ ਦੂਜੇ ਪਾਸੇ ਪਾਰਟੀ ਦੇ ਕੁਝ ਵਿਧਾਇਕਾਂ ਸੰਬੰਧੀ ਕਾਨੂੰਨੀ ਪਲੇਟਫਾਰਮ ਤੋਂ ਆਏ ਫ਼ੈਸਲੇ ਪਾਰਟੀ ਲਈ ਸਿਰਦਰਦੀ ਬਣੇ ਹੋਏ ਹਨ। ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਵੀਰ ਸਿੰਘ ਨੂੰ ਅਦਾਲਤ ਨੇ ਲੜਾਈ ਝਗੜੇ ਦੇ ਮਾਮਲੇ ’ਚ ਤਿੰਨ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ, ਜਿਸ ਕਾਰਨ ਉਨਾਂ ਦੀ ਵਿਧਾਇਕੀ ਖ਼ਤਰੇ ’ਚ ਹੈ। ਵਿਧਾਨ ਸਭਾ ਦੇ ਨਿਯਮਾ ਮੁੁਤਾਬਿਕ ਜੇਕਰ ਕਿਸੇ ਵਿਧਾਇਕ ਨੂੰ 2 ਸਾਲ ਤੋਂ ਵੱਧ ਸਜ਼ਾ ਸੁਣਾਈ ਜਾਂਦੀ ਹੈ ਤਾਂ ਉਸ ਨੂੰ ਵਿਧਾਇਕੀ ਛੱਡਣੀ ਪਵੇਗੀ। ਜੇਕਰ ਡਾ. ਬਲਵੀਰ ਸਿੰਘ ਸਜ਼ਾ ਦੇ ਖ਼ਿਲਾਫ਼ ਅਪੀਲ ਨਹੀਂ ਕਰਦੇ ਤਾਂ ਉਨਾਂ ਨੂੰ ਅਸਤੀਫ਼ਾ ਦੇਣਾ ਹੀ ਪਵੇਗਾ, ਹੁਣ ਦੇਖਣਯੋਗ ਹੈ ਕਿ ਆਮ ਆਦਮੀ ਪਾਰਟੀ ਆਪਣੇ ਵਿਧਾਇਕ ਨੂੰ ਸਜ਼ਾ ਦੇ ਖ਼ਿਲਾਫ਼ ਅਪੀਲ ਕਰਨ ਦਾ ਸਮਾਂ ਦਿੰਦੀ ਹੈ ਜਾਂ ਫਿਰ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਦੀ ਹੈ। ‘ਆਪ’ ਦੇ ਹੀ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਹਾਈਕੋਰਟ ਵੱਲੋਂ ਉਨਾਂ ਖ਼ਿਲਾਫ਼ ਦਰਜ ਇੱਕ ਮਾਮਲੇ ਸੰਬੰਧੀ 3 ਜੂਨ ਤੱਕ ਦਾ ਨੋਟਿਸ ਜਾਰੀ ਕੀਤਾ ਹੈ। ਪੰਜਾਬ ਪੁਲਿਸ ਦੇ ਇੰਸਪੈਕਟਰ ਕਰਨੈਲ ਸਿੰਘ ਨੇ ਵਿਧਾਇਕ ਗਿਆਸਪੁਰਾ ਖ਼ਿਲਾਫ਼ ਦਰਜ ਇੱਕ ਕੇਸ ਵਿੱਚ ਕਾਰਵਾਈ ਲਈ ਹਾਈਕੋਰਟ ਪਹੁੰਚ ਕੀਤੀ ਹੈ। ਇਸੇ ਤਰਾਂ ‘ਆਪ’ ਵਿਧਾਇਕ ਜੈਕਿਸ਼ਨ ਰੋੜੀ ਖ਼ਿਲਾਫ਼ ਵੀ ਭਿ੍ਰਸਟਾਚਾਰ ਐਕਟ ਤਹਿਤ ਕਾਰਵਾਈ ਕੀਤੇ ਜਾਣ ਦੀ ਮੰਗ ਜ਼ੋਰ ਫ਼ੜ ਰਹੀ ਹੈ। ਪੰਜਾਬ ਦੇ ਪੰਚਾਇਤ ਮੰਤਰੀ ਵੱਲੋਂ ਕਰੋੜਾਂ ਰੁਪਏ ਦੀ ਜ਼ਮੀਨ ਆਪਣੇ ਚਹੇਤਿਆਂ ਨੂੰ ਸਸਤੇ ਰੇਟ ’ਤੇ ਦਿੱਤੇ ਜਾਣ ਦੀ ਪੜਤਾਲ ਕਰਵਾਏ ਜਾਣ ਦੀ ਮੰਗ ਵੀ ਉੱਠ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਇਮਾਨਦਾਰ ਸਰਕਾਰ ਦੇਣ ਦਾ ਵਾਅਦਾ ਕਰ ਚੁੱਕੇ ਹਨ, ਪੰ੍ਰਤੂ ਪਾਰਟੀ ਦੇ ਕੁਝ ਵਿਧਾਇਕਾਂ ਖ਼ਿਲਾਫ਼ ਕਸਿਆ ਜਾ ਰਿਹਾ ਕਾਨੂੰਨੀ ਸਿਕੰਜ਼ਾ ਅਤੇ ਕੁਝ ਵਿਧਾਇਕਾਂ ਖ਼ਿਲਾਫ਼ ਭਿ੍ਰਸਟਾਚਾਰ ਦੀਆਂ ਸਿਕਾਇਤਾਂ ਪ੍ਰਤੀ ਮੁੱਖ ਮੰਤਰੀ ਦੀ ਪਹੁੰਚ ਉੱਪਰ ਜਨਤਾ ਦੀਆਂ ਨਜ਼ਰਾਂ ਟਿਕੀਆ ਰਹਿਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

03/06/2026
Load More
Previous Post

ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਲਾਰੀਆਂ ਚੱਲਣ ਦਾ ਰਾਹ ਪੱਧਰਾ

Next Post

ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

by Nirmal Pandori
03/06/2026
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
ਬਰਨਾਲਾ ਆਸ-ਪਾਸ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

by Nirmal Pandori
03/06/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!
ਬਰਨਾਲਾ ਆਸ-ਪਾਸ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

by Nirmal Pandori
03/06/2026
Load More
Next Post
ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ

ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ’ਚ ਆਦਰਸ ਚੋਣ ਜ਼ਾਬਤਾ ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend