Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੈਂਕ ਮੈਨੇਜਰ ਸੁਰਿੰਦਰ ਸਿੰਘ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

Nirmal Pandori by Nirmal Pandori
06/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਬੈਂਕ ਮੈਨੇਜਰ ਸੁਰਿੰਦਰ ਸਿੰਘ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 03 ਮਈ (ਮੰਗਲ ਸਿੰਘ) :

ਪਿੰਡ ਠੀਕਰੀਵਾਲਾ ਵਿਚ ਬੈਂਕ ਮੈਨੇਜਰ ਸੁਰਿੰਦਰ ਸਿੰਘ ਨੂੰ ਨਗਰ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ , ਕਿਸਾਨ ਯੂਨੀਅਨ ਅਤੇ ਸਾਬਕਾ ਫੌਜੀਆਂ ਵੱਲੋਂ ਵਧੀਆ ਸੇਵਾਵਾਂ ਦੇਣ ਲਈ ਸਨਮਾਨਤ ਕੀਤਾ ਗਿਆ । ਇਸ ਸਮੇਂ ਬੈਂਕ ਮੈਨੇਜਰ ਸੁਰਿੰਦਰ ਸਿੰਘ ਸਮਰਾਲਾ ਪੋਸਟਿੰਗ ਜਾ ਰਹੇ ਹਨ । ਇਸ ਸਮੇਂ ਬੋਲਦਿਆਂ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਆਗੂ ਗੁਰਨਾਮ ਸਿੰਘ ਨੱਥੋਵਾਲੀਆ ਨੇ ਸੁਰਿੰਦਰ ਸਿੰਘ ਦੀ ਆਮ ਲੋਕਾਂ ਨਾਲ ਚੰਗੇ ਵਿਵਹਾਰ ਦੀ ਪ੍ਰਸੰਸਾ ਕੀਤੀ । ਉਨਾਂ ਕਿਹਾ ਕਿ ਸੁਰਿੰਦਰ ਸਿੰਘ ਨੇ ਆਪਣੀ ਨੌਕਰੀ ਦੌਰਾਨ ਬੈਂਕ ਵਿੱਚ ਕੰਮਕਾਰ ਲਈ ਆਏ ਲੋਕਾਂ ਨੂੰ ਕਦੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਅਤੇ ਉਹ ਬੈਂਕ ਦੇ ਖਾਤਾਧਾਰਕਾਂ ਦੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕਰਦੇ ਸਨ।ਇਸ ਸਮੇਂ ਸਰਪੰਚ ਕਿਰਨਜੀਤ ਸਿੰਘ ਹੈਪੀ ਅਤੇ ਸਮੂਹ ਨਗਰ ਪੰਚਾਇਤ, ਸਰਦਾਰ ਜਗਸੀਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਕਮੇਟੀ ਮੈਂਬਰ ਸਮੂਹ ਕਿਸਾਨ ਯੂਨੀਅਨ ਦੇ ਮੈਂਬਰ ਮੇਜਰ (ਰਿਟਾ 🙂 ਦਰਸਨ ਸਿੰਘ, ਗੁਰਚਰਨ ਸਿੰਘ ਫੌਜੀ, ਸੂਬੇਦਾਰ ਬਲਬੀਰ ਸਿੰਘ, ਜੀਓਜੀ ਜਗਰਾਜ ਸਿੰਘ ਅਤੇ ਹੋਰ ਮੋਹਤਬਰ ਨਗਰ ਨਿਵਾਸੀ ਮੌਜੂਦ ਸਨ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਜਾਨਚੀ ,ਰਣਜੀਤ ਸਿੰਘ ਗਿੱਲ, ਜਗਜੀਤ ਸਿੰਘ ਚੈਅਰਮੈਨ, ਨਿਰਪਾਲ ਸਿੰਘ, ਹਰਪਾਲ ਸਿੰਘ, ਕਰਨੈਲ ਸਿੰਘ,ਜਗਸੀਰ ਸਿੰਘ ਮਿਸਤਰੀ, ਸੁਰਜੀਤ ਸਿੰਘ, ਰਾਮ ਸਿੰਘ, ਗੁਰਜੰਟ ਸਿੰਘ, ਮੰਦਰ ਸਿੰਘ, ਹਰਬੰਸ ਸਿੰਘ ਔਲਖ, ਨਿਰਪਾਲ ਸਿੰਘ ਪੱਪੂ, ਅਮਰਜੀਤ ਸਿੰਘ, ਮਹਿੰਦਰ ਸਿੰਘ ਗ੍ਰੰਥੀ, ਸੁਖਦੇਵ ਸਿੰਘ ਨੰਬਰਦਾਰ, ਹਾਕਮ ਸਿੰਘ ਆਦਿ ਵੱਡੀ ਵਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਤਿੰਨ ਦਿਨ ਬੰਦ ਰਹੇਗੀ ਰੋਡਵੇਜ਼ ਦੀ ਲਾਰੀ.. ਕੱਚੇ ਕਾਮਿਆਂ ਵੱਲੋਂ ਹੜਤਾਲ ਦੀ ਤਿਆਰੀ

Next Post

ਮੇਮਣਾ ਖਰੀਦਣ ਆਏ ਲੁਟੇਰੇ ਮੋਮੋ ਠੱਗਣੀਆਂ ਮਾਰ ਕੇ ਬੱਕਰੀਆਂ ਵਾਲੇ ਨੂੰ ਲੁੱਟ ਕੇ ਲੈ ਗਏ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਮੇਮਣਾ ਖਰੀਦਣ ਆਏ ਲੁਟੇਰੇ ਮੋਮੋ ਠੱਗਣੀਆਂ ਮਾਰ ਕੇ ਬੱਕਰੀਆਂ ਵਾਲੇ ਨੂੰ ਲੁੱਟ ਕੇ ਲੈ ਗਏ

ਮੇਮਣਾ ਖਰੀਦਣ ਆਏ ਲੁਟੇਰੇ ਮੋਮੋ ਠੱਗਣੀਆਂ ਮਾਰ ਕੇ ਬੱਕਰੀਆਂ ਵਾਲੇ ਨੂੰ ਲੁੱਟ ਕੇ ਲੈ ਗਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend