Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਗਰੂਰ ਜ਼ਿਮਨੀ ਚੋਣ : ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਸਾਹਮਣੇ ਆਏ ਉਮੀਦਵਾਰ

Nirmal Pandori by Nirmal Pandori
06/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸੰਗਰੂਰ ਜ਼ਿਮਨੀ ਚੋਣ : ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਸਾਹਮਣੇ ਆਏ ਉਮੀਦਵਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 08 ਜੂਨ (ਨਿਰਮਲ ਸਿੰਘ ਪੰਡੋਰੀ ) :-

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਮਲਦੀਪ ਕੌਰ ਰਾਜੋਆਣਾ , ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗਰਮੇਲ ਸਿੰਘ, ਆਪਣੀ ਏਕਤਾ ਪਾਰਟੀ ਦੇ ਹਸਨ ਮੁਹੰਮਦ ਅਤੇ ਪੀਪਲਜ਼ ਆਫ਼ ਪਾਰਟੀ ਇੰਡੀਆ ਦੇ ਜਗਮੋਹਨ ਸਿੰਘ ਸਮੇਤ ਅਜ਼ਾਦ ਉਮੀਦਵਾਰ ਅਜੇ ਕੁਮਾਰ , ਪੱਪੂ ਕੁਮਾਰ, ਗਗਨਦੀਪ ਸਿੰਘ, ਜਗਪਾਲ ਸਿੰਘ, ਸ਼ਕਤੀ ਕੁਮਾਰ ਗੁਪਤਾ, ਰਤਨ ਲਾਲ, ਸੁਨੈਨਾ, ਕੁਲਵੀਰ ਸਿੰਘ ਅਤੇ ਅਮਨਦੀਪ ਸਿੰਘ ਕੌਰ ਉੱਪਲ ਦੇ ਕਾਗਜ਼ ਸਹੀ ਪਾਏ ਗਏ ਹਨ। 9 ਜੂਨ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਾਰੀਕ ਹੈ, ਜਿਸ ਤੋਂ ਬਾਅਦ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸੂਚੀ ਸਾਹਮਣੇ ਆਵੇਗੀ। ਜੇਕਰ ਮੁੱਖ ਉਮੀਦਵਾਰਾਂ ਦੀ ਗੱਲ ਕਰੀਏ ਤਾਂ ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਮਲਦੀਪ ਕੌਰ ਰਾਜੋਆਣਾ , ਕਾਂਗਰਸ ਦੇ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਗਰਮੇਲ ਸਿੰਘ ਮੁਕਾਬਲੇ ’ਚ ਰਹਿਣਗੇ ਅਤੇ ਇਨਾਂ ਵਿੱਚੋਂ ਹੀ ਮੁੱਖ ਮੁਕਾਬਲੇ ਵਾਲੇ ਦੋ ਉਮੀਦਵਾਰਾਂ ਦਾ ਨਾਮ ਚੋਣ ਪ੍ਰਚਾਰ ਦੌਰਾਨ ਹੀ ਸਾਹਮਣੇ ਆਉਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Load More
Previous Post

ਵਿਜੀਲੈਂਸ ਦੇ ਬੁਲਾਰੇ ਨੇ ਦੱਸੀ ਜੰਗਲਾਤ ਵਿਭਾਗ ਦੇ ਦੋ ਸਾਬਕਾ ਮੰਤਰੀਆਂ ਤੇ ਅਧਿਕਾਰੀਆਂ ਦੇ ਗੋਰਖ਼ ਧੰਦੇ ਦੀ ਕਹਾਣੀ

Next Post

ਮਾਨ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਖੇਤਾਂ ਨੂੰ ਖਾਣ ਵਾਲੀ ਵਾੜ ਪੁੱਟਣ ਦੀ ਤਿਆਰੀ.. ਜਲਦੀ ਹੋਵੇਗੀ ਕਾਰਵਾਈ ਸ਼ੁਰੂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਮਾਨ ਸਰਕਾਰ ਵੱਲੋਂ ਸੂਬੇ  ਦੇ ਸਰਕਾਰੀ ਖੇਤਾਂ ਨੂੰ ਖਾਣ ਵਾਲੀ ਵਾੜ ਪੁੱਟਣ ਦੀ ਤਿਆਰੀ.. ਜਲਦੀ ਹੋਵੇਗੀ ਕਾਰਵਾਈ ਸ਼ੁਰੂ

ਮਾਨ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਖੇਤਾਂ ਨੂੰ ਖਾਣ ਵਾਲੀ ਵਾੜ ਪੁੱਟਣ ਦੀ ਤਿਆਰੀ.. ਜਲਦੀ ਹੋਵੇਗੀ ਕਾਰਵਾਈ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend