Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ

Nirmal Pandori by Nirmal Pandori
06/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜੇਲ੍ਹਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਹੀ ਰਹੇਗੀ ਭਾਜਪਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਬਰਨਾਲਾ ਪੁੱਜੇ ਭਾਜਪਾ ਆਗੂ ਤਰੁਣ ਚੁੱਘ ਨੇ ਬੰਦੀ ਸਿੰਘਾਂ ਦੇ ਸਵਾਲ ਨੂੰ ਕੀਤਾ ਅੱਖੋਂ-ਪਰੋਖੇ

ਬਰਨਾਲਾ,16 ਜੂਨ (ਨਿਰਮਲ ਸਿੰਘ ਪੰਡੋਰੀ) :-

ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਆਪਣਾ ਨਜ਼ਰੀਆ ਲੱਗਭੱਗ ਸਪੱਸ਼ਟ ਕਰ ਦਿੱਤਾ ਹੈ। ਬਰਨਾਲਾ ਵਿਖੇ ਪੁੱਜੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਨੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਨਹੀਂ ਦਿੱਤਾ, ਜਦਕਿ ਲੋਕ ਸਭਾ ਜ਼ਿਮਨੀ ਚੋਣ ਵਿੱਚ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇ ਕੇ ਸ਼ੋ੍ਮਣੀ ਅਕਾਲੀ ਦਲ ਨੇ ਕਈ ਵਰਿਆਂ ਤੋਂ ਦੱਬੇ ਇਸ ਮੁੱਦੇ ਨੂੰ ਮੁੜ ਸੁਰਜੀਤ ਕੀਤਾ ਹੈ। ਇਹ ਵੱਖਰੀ ਗੱਲ ਹੈ ਕਿ ਸ਼ੋ੍ਮਣੀ ਅਕਾਲੀ ਦਲ ਬੰਦੀ ਸਿੰਘਾਂ ਦਾ ਮੁੱਦਾ ਕਿਹੜੀ ਸਥਿਤੀ ਵਿਚੋਂ ਉਠਾਇਆ ਪ੍ਰੰਤੂ ਦੂਜੇ ਪਾਸੇ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵੱਡੇ ਸਿੱਖ ਚਿਹਰਿਆਂ ’ਤੇ ਡੋਰੇ ਪਾ ਰਹੀ ਭਾਜਪਾ ਕਈ ਵਰਿਆਂ ਤੋਂ ਜੇਲਾਂ ’ਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਚੁੱਪ ਧਾਰ ਰਹੀ ਹੈ। ਗੁਰੂਆਂ ਦੇ ਗੁਰਪੁਰਬ ਕੌਮੀ ਪੱਧਰ ਤੋਂ ਮਨਾਉਣ ਤੋਂ ਲੈ ਕੇ ਸਿੱਖ ਧਰਮ ਨਾਲ ਸੰਬੰਧਿਤ ਹਰ ਵੱਡੇ ਛੋਟੇ ਸਮਾਗਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ੇਸ਼ ਚਿਹਰਾ ਬਣਾਉਣ ਵਾਲੀ ਭਾਜਪਾ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਸਿਆਸੀ ਨਜ਼ਰੀਏ ਤੋਂ ਹੀ ਪਾਸਾ ਵੱਟ ਰਹੀ ਹੈ ਕਿਉਂਕਿ ਭਾਜਪਾ ਇੱਕ ਵੱਡੇ ਵਰਗ ਦੇ ਵੋਟ ਬੈਂਕ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ । ਜੇਕਰ ਭਾਜਪਾ ਦੀ ਨੀਤੀ ਅਜਿਹੀ ਨਹੀਂ ਹੈ ਤਾਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਆਪਣੇ ਟਕਸਾਲੀ ਆਗੂਆਂ ਦੀ ਬਲੀ ਦੇ ਕੇ ਪਾਰਟੀ ’ਚ ਤਾਜ਼ਾ ਸ਼ਾਮਲ ਹੋਏ ਇੱਕ ਸਿੱਖ ਚਿਹਰੇ ਨੂੰ ਉਮੀਦਵਾਰ ਬਣਾਉਣ ਵਾਲੀ ਪਾਰਟੀ ਦੇ ਆਗੂ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਵੀ ਬੰਦੀ ਸਿੱਖ ਨੌਜਵਾਨਾਂ ਦੀ ਰਿਹਾਈ ਸੰਬੰਧੀ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਚੁੱਪ ਕਿਉਂ ਧਾਰ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਇੱਕ ਤਾਜ਼ਾ ਬਿਆਨ ਕਿ ‘‘ਹਕੂਮਤਾਂ ਬੰਦੀ ਸਿੱਖ ਨੌਜਵਾਨਾਂ ਨੂੰ ਰਿਹਾਅ ਨਹੀਂ ਕਰਨਾ ਚਾਹੁੰਦੀਆਂ’’ , ਭਾਜਪਾ ਦੀ ਬੰਦੀ ਸਿੱਖ ਨੋਜਵਾਨਾਂ ਪ੍ਰਤੀ ਛੁਪੀ ਨੀਤੀ ਵੱਲ ਹੀ ਸੰਕੇਤ ਕਰਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਜ਼ਿਮਨੀ ਚੋਣ ਦਾ ਨਤੀਜਾ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਨਹੀਂ ਕਰੇਗਾ : ਸੁਖਬੀਰ ਸਿੰਘ ਬਾਦਲ

Next Post

ਐਸ ਡੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਸਾਫ਼ਟਵੇਅਰ ’ਤੇ ਵਰਕਸ਼ਾਪ ਦਾ ਆਯੋਜਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਐਸ ਡੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਸਾਫ਼ਟਵੇਅਰ ’ਤੇ ਵਰਕਸ਼ਾਪ ਦਾ ਆਯੋਜਨ

ਐਸ ਡੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਸਾਫ਼ਟਵੇਅਰ ’ਤੇ ਵਰਕਸ਼ਾਪ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend