Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

92 ਐਮਐਲਏ ਬਹੁਤ ਜ਼ਿਆਦਾ ਨੇ .. ਜੇ ਥੋੜੇ ਹੁੰਦੇ ਤਾਂ ਸੁੱਟ ਵੀ ਲੈਂਦੇ : ਸੁਖਬੀਰ ਬਾਦਲ

Nirmal Pandori by Nirmal Pandori
06/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
92 ਐਮਐਲਏ ਬਹੁਤ ਜ਼ਿਆਦਾ ਨੇ .. ਜੇ ਥੋੜੇ  ਹੁੰਦੇ ਤਾਂ ਸੁੱਟ ਵੀ ਲੈਂਦੇ : ਸੁਖਬੀਰ ਬਾਦਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜੂਨ (ਨਿਰਮਲ ਸਿੰਘ ਪੰਡੋਰੀ) :-

‘‘ਜੇ ਪੰਜਾਬ ਦੀ ‘ਆਪ’ ਸਰਕਾਰ ਤੋਂ ਪੰਜ ਸਾਲ ਕੰਮ ਲੈਣੇ ਹਨ ਤਾਂ ਸੰਗਰੂਰ ਦੀ ਜ਼ਿਮਨੀ ਚੋਣ ’ਚ ‘ਆਪ’ ਉਮੀਦਵਾਰ ਨੂੰ ਹਰਾ ਦੇਵੋ, ਨਹੀਂ ਤਾਂ ਪੂਰੇ ਪੰਜ ਸਾਲ ਝੂਠੀਆਂ ਗਰੰਟੀਆਂ ਤੇ ਚੁਟਕਲਿਆਂ ਤੋਂ ਬਿਨਾਂ ਹੋਰ ਕੁਝ ਨਹੀਂ ਮਿਲਣਾ’’, ਇਹ ਸ਼ਬਦ ਸ਼੍ਰੋਮਣੀ ਆਕਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਨ , ਜਿਨ੍ਹਾਂ ਦੀ ਵਰਤੋਂ ਪਾਰਟੀ ਉਮੀਦਵਾਰ ਬੀਬੀ ਰਾਜੋਆਣਾ ਦੀ ਚੋਣ ਮੁਹਿੰਮ ’ਚ ਹਰ ਸਟੇਜ ਤੇ ਸ. ਬਾਦਲ ਨੇ ਲੋਕਾਂ ਨੂੰ ਅਪੀਲ ਕਰਨ ਲਈ ਕੀਤੀ। ਸ. ਬਾਦਲ ਨੇ ਬੀਬੀ ਰਾਜੋਆਣਾ ਦੀ ਹਰ ਚੋਣ ਮੀਟਿੰਗ ’ਚ ਲੋਕਾਂ ਨੂੰ ਕਿਹਾ ਕਿ ‘‘ਭਗਵੰਤ ਮਾਨ ਸਰਕਾਰ ਦਾ ਗਰੂਰ ਤੋੜਨ ਲਈ ਜ਼ਿਮਨੀ ਚੋਣ ਵਿੱਚ ‘ਆਪ’ ਨੂੰ ਹਰਾਉਣਾ ਜ਼ਰੂਰੀ ਹੈ’’। ਹਰ ਸਟੇਜ ’ਤੇ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਇਹ ਸਿਆਸੀ ਉਲਾਂਭਾ ਵੀ ਦਿੰਦੇ ਰਹੇ ਕਿ ਲੋਕਾਂ ਨੇ ‘ਆਪ’ ਨੂੰ ਬਹੁਤ ਜ਼ਿਆਦਾ 92 ਐਮਐਲਏ ਜਿਤਾ ਦਿੱਤੇ, ਜੇਕਰ ਥੋੜੇ ਹੁੰਦੇ ਤਾਂ ਅਸੀਂ ਸੁੱਟ ਵੀ ਲੈਂਦੇ। ਬਾਦਲ ਹਰ ਸਟੇਜ ’ਤੇ ਲੋਕਾਂ ਨੂੰ ਇਹ ਚਿਤਾਵਨੀ ਵੀ ਦਿੰਦੇ ਰਹੇ ਕਿ ਜੇਕਰ ਸੰਗਰੂਰ ਤੋਂ ‘ਆਪ’ ਉਮੀਦਵਾਰ ਜਿੱਤ ਗਿਆ ਤਾਂ ਖੇਤਾਂ ਵਿੱਚ ਲੱਗੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਪੈਸੇ ਤਿਆਰ ਰੱਖਣ ਕਿਉਂਕਿ ਬਿਜਲੀ ਮੁਲਾਜ਼ਮ ਜ਼ਿਮਨੀ ਚੋਣ ਤੋਂ ਬਾਅਦ ਖੇਤਾਂ ਵਾਲੀਆਂ ਮੋਟਰਾਂ ’ਤੇ ਆ ਰਹੇ ਹਨ। ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਕਿ ਕਿਸੇ ਚੋਣ ਵਿੱਚ ਵੋਟਾਂ ਮੰਗਣ ਲਈ ਸੁਖਬੀਰ ਸਿੰਘ ਬਾਦਲ ਨੇ ਮਜਾਹੀਆ ਅੰਦਾਜ਼ ਦੀ ਵਰਤੋਂ ਕੀਤੀ। ਆਮ ਤੌਰ ’ਤੇ ਸੁਖਬੀਰ ਬਾਦਲ ਦਾ ਭਾਸ਼ਣ ਸੰਜੀਦਾ ਹੁੰਦਾ ਹੈ ਪਰ ਬੀਬੀ ਰਾਜੋਆਣਾ ਦੀਆਂ ਚੋਣ ਮੀਟਿੰਗਾਂ ’ਚ ਸੁਖਬੀਰ ਬਾਦਲ ਨੇ ਭਗਵੰਤ ਮਾਨ ਵਾਲਾ ਅੰਦਾਜ਼ ਜ਼ਿਆਦਾ ਵਰਤਿਆ। ਪਿੰਡਾਂ ਦੀਆਂ ਸੱਥਾਂ ’ਚ ਸੁਖਬੀਰ ਬਾਦਲ ਦੀ ਚੋਣ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵੀ ਲੋਕ ਸ. ਬਾਦਲ ਦੀਆਂ ਗੱਲਾਂ ਯਾਦ ਕਰਕੇ ਹੱਸਦੇ ਵੇਖੇ ਗਏ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Previous Post

ਅਧਿਆਪਕਾਂ ਦੀ ਵਿਦੇਸ਼ੀ ਛੁੱਟੀ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

Next Post

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ’ਤੇ ਪੁੱਜੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend