Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਮਨੀ ਚੋਣ : ਸਾਰਾ ਪਿੰਡ ਖਿਆਲੀ ਇੱਕੋ ਨੱਕੇ ਰਾਹੀਂ ਲੰਘਿਆ

Nirmal Pandori by Nirmal Pandori
06/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਮਨੀ ਚੋਣ : ਸਾਰਾ ਪਿੰਡ ਖਿਆਲੀ ਇੱਕੋ ਨੱਕੇ ਰਾਹੀਂ ਲੰਘਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,23 ਜੂਨ (ਨਿਰਮਲ ਸਿੰਘ ਪੰਡੋਰੀ) :-

ਵਿਧਾਨ ਸਭਾ ਹਲਕਾ ਮਹਿਲ ਅਧੀਨ ਪੈਂਦੇ ਪਿੰਡ ਖਿਆਲੀ ਦੇ ਵਾਸੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਏਕਤਾ ਦਾ ਸਬੂਤ ਦਿੰਦੇ ਹੋਏ ਕਿਸੇ ਵੀ ਪਾਰਟੀ ਦਾ ਪੋਲਿੰਗ ਬੂਥ ਨਾ ਲਗਾਉਣ ਦੇ ਫ਼ੈਸਲੇ ਤਹਿਤ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਕਿਸੇ ਵੀ ਪਾਰਟੀ ਦਾ ਪੋਲਿੰਗ ਬੂਥ ਨਹੀਂ ਲਗਾਇਆ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਨੌਜਵਾਨ ਮਨਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਚਾਇਤ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪਿੰਡ ਪੱਧਰੀ ਆਗੂਆਂ ਨੇ ਆਪਸੀ ਸਲਾਹ ਮਸ਼ਵਰਾ ਕਰਕੇ ਪੋਲਿੰਗ ਬੂਥ ਨਹੀਂ ਲਗਾਏ । ਉਨਾਂ ਕਿਹਾ ਕਿ ਪੋਲਿੰਗ ਬੂਥਾਂ ਉੱਪਰ ਹੋਇਆ ਇਕੱਠ ਕਈ ਵਾਰ ਝਗੜਿਆਂ ਦਾ ਕਾਰਨ ਬਣ ਜਾਂਦਾ ਹੈ, ਜਿਸ ਕਰਕੇ ਇਹ ਫ਼ੈਸਲਾ ਕੀਤਾ ਗਿਆ ਹੈ। ਉੱਘੇ ਸਮਾਜ ਸੇਵੀ ਤੇ ਚਿੰਤਕ ਗੁਰਨਾਮ ਸਿੰਘ ਸ਼ੇਰਪੁਰ ਨੇ ਪਿੰਡ ਖਿਆਲੀ ਵਾਸੀਆਂ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਰਾਜਨੀਤੀ ਰਵਾਇਤੀ ਘਰਾਣਿਆਂ ਤੋਂ ਬਾਹਰ ਨਿੱਕਲ ਕੇ ਆਮ ਘਰਾਂ ਵਿੱਚ ਪ੍ਰਵੇਸ਼ ਕਰਦੀ ਜਾ ਰਹੀ ਹੈ। ਜਿਸ ਕਰਕੇ ਲੋਕ ਵੋਟਿੰਗ ਪ੍ਰਕਿਰਿਆ ਪ੍ਰਤੀ ਵੀ ਜਾਗਰੂਕ ਹੋ ਰਹੇ ਹਨ। ਉਨਾਂ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਭਾਈਚਾਰਕ ਏਕਤਾ ਮਜ਼ਬੂਤ ਹੋਵੇਗੀ, ਜੋ ਸਮੇਂ ਦੀ ਲੋੜ ਹੈ। ਉਨਾਂ ਪਿੰਡ ਵਾਸੀਆਂ ਦੇ ਫ਼ੈਸਲੇ ਨੂੰ ਸੁਚੱਜੀ ਸੋਚ ਦੱਸਦੇ ਹੋਏ ਸ਼ਲਾਘਾ ਕੀਤੀ।
ਫੋਟੋ ਕੈਪਸ਼ਨ : ਪਿੰਡ ਖਿਆਲੀ ਦੀ ਫਿਰਨੀ ਜਿੱਥੇ ਚੋਣਾਂ ਮੌਕੇ ਪੋਲਿੰਗ ਬੂਥ ਲੱਗਦੇ ਸਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਪੋਲਿੰਗ ਸਟੇਸ਼ਨ ਅੰਦਰ ਮੋਬਾਇਲ ਫੋਨ ਲਿਜਾਣ ’ਤੇ ਸਖ਼ਤ ਮਨਾਹੀ

Next Post

ਲਾਲਪੁਰਾ ਮਾਣਹਾਨੀ ਨੋਟਿਸ .. ‘ਆਪ’ ਦੇ ਦੋਵੇਂ ਮੁੱਖ ਮੰਤਰੀ ਮੁਆਫ਼ੀ ਮੰਗ ਪਲੇਟਫਾਰਮ ’ਤੇ…. ?

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਲਾਲਪੁਰਾ ਮਾਣਹਾਨੀ ਨੋਟਿਸ .. ‘ਆਪ’ ਦੇ ਦੋਵੇਂ ਮੁੱਖ ਮੰਤਰੀ ਮੁਆਫ਼ੀ ਮੰਗ ਪਲੇਟਫਾਰਮ ’ਤੇ…. ?

ਲਾਲਪੁਰਾ ਮਾਣਹਾਨੀ ਨੋਟਿਸ .. ‘ਆਪ’ ਦੇ ਦੋਵੇਂ ਮੁੱਖ ਮੰਤਰੀ ਮੁਆਫ਼ੀ ਮੰਗ ਪਲੇਟਫਾਰਮ ’ਤੇ.... ?

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend