Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਭਗਵੰਤ ਮਾਨ

Nirmal Pandori by Nirmal Pandori
06/25/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਸਰਕਾਰੀ ਅਧਿਆਪਕ ਟ੍ਰੇਨਿੰਗ ਲਈ ਜਾਣਗੇ ਵਿਦੇਸ਼ : ਭਗਵੰਤ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 25 ਜੂਨ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਅਧਿਆਪਕਾਂ ਸੰਬੰਧੀ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ’ਚ ਰਾਜਪਾਲ ਦੇ ਭਾਸ਼ਣ ’ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਪੜਾਈ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਨੂੰ ਸਰਕਾਰਾਂ ਵੱਲੋਂ ਵਾਧੂ ਕੰਮ ਦਿੱਤੇ ਜਾ ਰਹੇ ਹਨ ਜਿਸ ਨਾਲ ਬੱਚਿਆਂ ਦੀ ਪੜਾਈ ਅਤੇ ਸਕੂਲਾਂ ਦੇ ਪ੍ਰਬੰਧਾਂ ਉੱਪਰ ਵੀ ਬੂਰਾ ਅਸਰ ਪਿਆ ਹੈ। ਅਧਿਆਪਕ ਜਥੇਬੰਦੀਆਂ ਇਹ ਵਾਧੂ ਕੰਮ ਵਾਪਸ ਲੈਣ ਲਈ ਮੰਗ ਕਰ ਰਹੀਆਂ ਸਨ। ਮੁੱਖ ਮੰਤਰੀ ਨੇ ਸਦਨ ਨੂੰ ਵਿਸ਼ਵਾਸ਼ ਦਿੱਤਾ ਕਿ ਭਵਿੱਖ ’ਚ ਅਧਿਆਪਕਾਂ ਤੋਂ ਸਿਰਫ਼ ਬੱਚਿਆਂ ਦੀ ਪੜਾਈ ਅਤੇ ਸਕੂਲ ਨਾਲ ਸੰਬੰਧਿਤ ਕੰਮ ਹੀ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਜਲਦੀ ਹੀ 5994 ਈਟੀਟੀ ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਇਹ ਵੀ ਐਲਾਨ ਕੀਤਾ ਕਿ ਸੂਬੇ ਦੇ ਅਧਿਆਪਕਾਂ ਨੂੰ ਸਮੇਂ ਦੀ ਸਿੱਖਿਆ ਦੇ ਹਾਣ ਦਾ ਬਣਾਉਣ ਲਈ ਟ੍ਰੇਨਿੰਗ ਲੈਣ ਵਾਸਤੇ ਵਿਦੇਸ਼ ਵੀ ਭੇਜਿਆ ਜਾਵੇਗਾ। ਉਨਾਂ ਦੱਸਿਆ ਸੂਬਾ ਸਰਕਾਰ ਵੱਲੋਂ ਨਵੀਂ ਦਿੱਲੀ ਸਥਿਤ ਯੂਐਸ ਅੰਬੈਸੀ ਨਾਲ ਇਸ ਯੋਜਨਾ ਸੰਬੰਧੀ ਤਾਲਮੇਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਦੇ ਅਧਿਆਪਕਾਂ ਨੂੰ ਯੂਜੀਸੀ ਅਨੁਸਾਰ ਪੇ-ਸਕੇਲ ਦਿੱਤਾ ਜਾਵੇਗਾ। ਤਕਨੀਕੀ ਸਿੱਖਿਆ ਦੇ ਖ਼ੇਤਰ ਸੰਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ’ਚ 19 ਨਵੀਆਂ ਆਈਟੀਆਈ ਸੰਸਥਾਵਾਂ ਖੋਲੀਆਂ ਜਾਣਗੀਆਂ ਅਤੇ ਤਕਨੀਕੀ ਸੰਸਥਾਵਾਂ ਵਿੱਚ 44 ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਵੱਲੋਂ ਅਧਿਆਪਕਾਂ ਦੇ ਵਾਧੂ ਕੰਮ ਸੰਬੰਧੀ ਕੀਤੇ ਐਲਾਨ ਦਾ ਸਵਾਗਤ ਕਰਦੇ ਹੋਏ ਅਧਿਆਪਕ ਆਗੂ ਬਲਜਿੰਦਰ ਪ੍ਰਭੂ , ਦਲਜਿੰਦਰ ਸਿੰਘ ਪੰਡੋਰੀ, ਕੁਲਦੀਪ ਸਿੰਘ ਛਾਪਾ, ਜਗਤਾਰ ਸਿੰਘ ਪੱਤੀ ਸੇਖਵਾਂ ਨੇ ਕਿਹਾ ਕਿ ਅਜਿਹੇ ਐਲਾਨ ਪਿਛਲੀਆਂ ਸਰਕਾਰਾਂ ਵੱਲੋਂ ਵੀ ਕੀਤੇ ਜਾਂਦੇ ਰਹੇ ਹਨ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾ ਕੇ ਸਰਕਾਰੀ ਸਕੂਲਾਂ ’ਚ ਵਿੱਦਿਅਕ ਮਿਆਰ ਹੋਰ ਉੱਚਾ ਚੁੱਕਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

04/29/2026
Load More
Previous Post

ਫੀਸਾਂ ਦੇ ਮਾਮਲੇ ’ਚ ਮਨਮਰਜ਼ੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਐਨਓਸੀ ਹੋਵੇਗੀ ਰੱਦ : ਮੁੱਖ ਮੰਤਰੀ

Next Post

ਗਿਣਤੀ ਕੇਂਦਰ ਦੇ 100 ਮੀਟਰ ਘੇਰੇ ਤੱਕ ਵਹੀਕਲ ਲਿਜਾਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post

ਗਿਣਤੀ ਕੇਂਦਰ ਦੇ 100 ਮੀਟਰ ਘੇਰੇ ਤੱਕ ਵਹੀਕਲ ਲਿਜਾਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend