Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾਕਟਰ ਦਿਵਸ : ਬਰਨਾਲਾ ਦੇ ਚਾਰ ਡਾਕਟਰ ਵਧੀਆ ਸੇਵਾਵਾਂ ਲਈ ਸਨਮਾਨਿਤ

Nirmal Pandori by Nirmal Pandori
07/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਾਕਟਰ ਦਿਵਸ : ਬਰਨਾਲਾ ਦੇ ਚਾਰ ਡਾਕਟਰ ਵਧੀਆ ਸੇਵਾਵਾਂ ਲਈ ਸਨਮਾਨਿਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 1 ਜੁਲਾਈ (ਨਿਰਮਲ ਸਿੰਘ ਪੰਡੋਰੀ)

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ 1 ਜੁਲਾਈ ਮਹਾਨ ਡਾ. ਬਿਧਾਨ ਚੰਦਰ ਰਾਏ ਨੂੰ ਸਮਰਪਿਤ ਡਾਕਟਰ ਦਿਵਸ ਵੱਜੋਂ ਵੀਡੀਓ ਕਾਨਫਾਰੰਸ ਦੇ ਜ਼ਰੀਏ ਮਨਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਹ ਦਿਵਸ ਉਨ੍ਹਾਂ ਸਪੈਸ਼ਲਿਸਟ ਡਾਕਟਰਾਂ ਦੇ ਸਨਮਾਨ ਵਜੋਂ ਮਨਾਇਆ ਗਿਆ, ਜਿਨ੍ਹਾਂ ਦੁਆਰਾ ਆਯੂਸ਼ਮਾਨ ਭਾਰਤ ਅਧੀਨ ਸਰਵੋਤਮ ਇਲਾਜ ਕੀਤਾ ਗਿਆ। ਰਾਜ ਸਿਹਤ ਏਜੰਸੀ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੁਆਰਾ ਜ਼ਿਲ੍ਹਾ ਬਰਨਾਲਾ ਅਧੀਨ ਉਨ੍ਹਾਂ ਸਪੈਸ਼ਲਿਸਟ ਡਾਕਟਰਾਂ ਦੇ ਨਾਮ ਭੇਜੇ ਗਏ, ਜਿਨ੍ਹਾਂ ਦੁਆਰਾ ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਆਪਣੀਆਂ ਸਰਵੋਤਮ ਸੇਵਾਵਾਂ ਪ੍ਰਦਾਨ ਕੀਤੀਆ। ਜਿਨ੍ਹਾਂ ਵਿੱਚ ਡਾ. ਜਸਵੀਰ ਸਿੰਘ ਔਲਖ ਗਾਇਨਾਕਾਲੋਜਿਸਟ, ਡਾ. ਈਸਾ ਗੁਪਤਾ ਗਾਇਨਾਕਾਲੋਜਿਸਟ, ਡਾ. ਕਮਲਜੀਤ ਸਿੰਘ ਬਾਜਵਾ ਮੈਡੀਕਲ ਸਪੈਸ਼ਲਿਸਟ, ਡਾ. ਗੁਰਪ੍ਰੀਤ ਸਿੰਘ ਮਾਹਲ ਸਰਜਨ ਦੇ ਨਾਮ ਸ਼ਾਮਿਲ ਹਨ। ਉਪਰੋਕਤ ਡਾਕਟਰਾਂ ਨੂੰ ਸਕੀਮ ਤਹਿਤ ਸਰਵੋਤਮ ਇਲਾਜ ਕਰਨ ਲਈ ਸਨਮਾਨ ਵੱਜੋ ਸੀ.ਈ.ਓ ਰਾਜ ਹੈਲਥ ਏਜੰਸੀ ਦੀ ਰਹਿਨੁਮਾਈ ਹੇਠ ਡਾ. ਜਸਵੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਅਤੇ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸਨਰ ਬਰਨਾਲਾ ਵੱਲੋਂ ਸਨਮਾਨ ਵਜੋਂ ਸਰਟੀਫਿਕੇਟ ਦਿੱਤੇ ਗਏ। ਇਸ ਸਮੇਂ ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ,ਦਿਪਾਂਸੂ ਸੋਫਤ, ਸੁਖਪਾਲ ਸਿੰਘ ਡੀਐਮਸੀ ਦਫ਼ਤਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Load More
Previous Post

ਪਿੰਡ ਹਮੀਦੀ ’ਚ ਇੱਕ ਕਿਰਤੀ ਦੇ ਵਿਹੜੇ ਚਮਕਿਆ ਸੂਰਜ, ਧੀ ਬਣੀ ਮਜ਼ਦੂਰ ਪਿਤਾ ਦਾ ਮਾਣ

Next Post

ਪੰਜਾਬ ਦੇ ਡੀਜੀਪੀ ਸ੍ਰੀ ਵੀ ਕੇ ਭਾਵਰਾ ਦੀ ਛੁੱਟੀ ਮਨਜ਼ੂਰ..ਕੌਣ ਹੋਵੇਗਾ ਨਵਾਂ ਡੀਜੀਪੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਪੰਜਾਬ ਦੇ ਡੀਜੀਪੀ ਸ੍ਰੀ ਵੀ ਕੇ ਭਾਵਰਾ ਦੀ ਛੁੱਟੀ ਮਨਜ਼ੂਰ..ਕੌਣ ਹੋਵੇਗਾ ਨਵਾਂ ਡੀਜੀਪੀ

ਪੰਜਾਬ ਦੇ ਡੀਜੀਪੀ ਸ੍ਰੀ ਵੀ ਕੇ ਭਾਵਰਾ ਦੀ ਛੁੱਟੀ ਮਨਜ਼ੂਰ..ਕੌਣ ਹੋਵੇਗਾ ਨਵਾਂ ਡੀਜੀਪੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend