Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਦਾ ਮੈਡੀਕਲ ਤਜ਼ਰਬਾ : ਹਸਪਤਾਲ ਸਰਕਾਰੀ .. ਡਾਕਟਰ ਪ੍ਰਾਈਵੇਟ ਹੋਣਗੇ

Nirmal Pandori by Nirmal Pandori
07/04/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਰਕਾਰ ਦਾ ਮੈਡੀਕਲ ਤਜ਼ਰਬਾ : ਹਸਪਤਾਲ ਸਰਕਾਰੀ .. ਡਾਕਟਰ ਪ੍ਰਾਈਵੇਟ ਹੋਣਗੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ’ਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਇੱਕ ਵੱਡਾ ਫ਼ੈਸਲਾ ਕਰਨ ਜਾ ਰਹੀ ਹੈ। ਮਾਨ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ। ਇਸ ਯੋਜਨਾ ਨੂੰ ਸਿਰੇ ਚਾੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸਿਹਤ ਵਿਭਾਗ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਪ੍ਰਾਈਵੇਟ ਮਾਹਿਰ ਡਾਕਟਰਾਂ ਦੀ ਸੂਚੀ ਜ਼ਿਲਾ ਪੱਧਰ ’ਤੇ ਤਿਆਰ ਕੀਤੀ ਜਾਵੇਗੀ। ਯੋਜਨਾ ਅਨੁਸਾਰ ਇੱਕ ਮਾਹਿਰ ਪ੍ਰਾਈਵੇਟ ਡਾਕਟਰ ਨੂੰ ਸਰਕਾਰੀ ਹਸਪਤਾਲ ਵਿੱਚ ਸੇਵਾਵਾਂ ਦੇਣ ਬਦਲੇ ਪ੍ਰਤੀ ਮਰੀਜ਼ 100 ਰੁਪਏ ਦਿੱਤਾ ਜਾਵੇਗਾ ਅਤੇ ਰੋਜ਼ਾਨਾ ਘੱਟੋਂ-ਘੱਟ 20 ਮਰੀਜ਼ਾਂ ਦੀ ਔਸਤ ਨਾਲ ਇਹ ਭੁਗਤਾਨ ਕੀਤਾ ਜਾਵੇਗਾ। ਸਰਕਾਰ ਦੇ ਇਸ ਕਦਮ ਨੂੰ ਇੱਕ ਤਜ਼ਰਬਾ ਵੀ ਕਿਹਾ ਜਾ ਸਕਦਾ ਹੈ। ਇਹ ਪ੍ਰਾਈਵੇਟ ਡਾਕਟਰਾਂ ’ਤੇ ਨਿਰਭਰ ਕਰਦਾ ਹੈ ਕਿ ਉਹ ਪ੍ਰਤੀ ਮਰੀਜ਼ 100 ਰੁਪਏ ਦੇ ਭੁਗਤਾਨ ’ਤੇ ਸਰਕਾਰੀ ਹਸਪਤਾਲ ਵਿੱਚ ਸੇਵਾਵਾਂ ਦਿੰਦੇ ਹਨ ਜਾਂ ਨਹੀਂ, ਕਿਉਂਕਿ ਪ੍ਰਾਈਵੇਟ ਡਾਕਟਰ ਆਪਣੇ ਹਸਪਤਾਲਾਂ ਵਿੱਚ ਘੱਟੋ-ਘੱਟ 200 ਤੋਂ ਲੈ ਕੇ 500 ਰੁਪਏ ਤੱਕ ਪ੍ਰਤੀ ਮਰੀਜ਼ ਫੀਸ ਲੈ ਰਹੇ ਹਨ, ਜਿੱਥੇ ਸਮਾਂ ਸੀਮਾ ਵੀ ਪ੍ਰਾਈਵੇਟ ਡਾਕਰਟਾਂ ਦੇ ਆਪਣੇ ਹੱਥ ਵਿੱਚ ਹੀ ਹੁੰਦੀ ਹੈ। ਸਰਕਾਰ ਦੀ ਇਸ ਯੋਜਨਾ ਉੱਪਰ ਸਵਾਲ ਇਹ ਵੀ ਉਠਦਾ ਹੈ ਕਿ ਜਦ ਸਰਕਾਰੀ ਹਸਪਤਾਲਾਂ ’ਚ ਅਸਾਮੀਆਂ ਲਈ ਡਾਕਟਰ ਫੁੱਲਟਾਇਮ ਨੌਕਰੀ ਲਈ ਦਿਲਚਸਪੀ ਨਹੀਂ ਲੈ ਰਹੇ ਫਿਰ ਸਰਕਾਰ ਦੀ ਇਸ ਯੋਜਨਾ ’ਚ ਪ੍ਰਾਈਵੇਟ ਡਾਕਟਰ ਦਿਲਚਸਪੀ ਕਿਵੇ ਲੈਣਗੇ। ਮਾਨ ਸਰਕਾਰ ਦੀ ਇਸ ਯੋਜਨਾ ਨੂੰ ਆਮ ਆਦਮੀ ਪਾਰਟੀ ਦੀ ਸਿਹਤ ਗਰੰਟੀ ਦੇ ਵੀ ਉਲਟ ਮੰਨਿਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
Load More
Previous Post

ਸਮਸ਼ਾਨਘਾਟ ’ਚੋਂ ਮਿਲੀ ਨੌਜਵਾਨ ਦੀ ਲਾਸ਼, ਮਾਮਲਾ ਸ਼ੱਕੀ

Next Post

ਨੌਜਵਾਨਾਂ ’ਚ ਅਗਨੀਵੀਰ ਭਰਤੀ ਸੰਬੰਧੀ ਬੇਮਿਸਾਲ ਉਤਸ਼ਾਹ, ਸਿਆਸੀ ਪਾਰਟੀਆਂ ਦਾ ਵਿਰੋਧ ਤਰਕਹੀਣ : ਇੰਜ: ਸਿੱਧੂ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਨੌਜਵਾਨਾਂ ’ਚ ਅਗਨੀਵੀਰ ਭਰਤੀ ਸੰਬੰਧੀ ਬੇਮਿਸਾਲ ਉਤਸ਼ਾਹ, ਸਿਆਸੀ ਪਾਰਟੀਆਂ ਦਾ ਵਿਰੋਧ ਤਰਕਹੀਣ : ਇੰਜ: ਸਿੱਧੂ

ਨੌਜਵਾਨਾਂ ’ਚ ਅਗਨੀਵੀਰ ਭਰਤੀ ਸੰਬੰਧੀ ਬੇਮਿਸਾਲ ਉਤਸ਼ਾਹ, ਸਿਆਸੀ ਪਾਰਟੀਆਂ ਦਾ ਵਿਰੋਧ ਤਰਕਹੀਣ : ਇੰਜ: ਸਿੱਧੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend